|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਅੰਮ੍ਰਿਤਸਰ: 50 ਲੱਖ ਦੀ ਫ਼ਿਰੌਤੀ ਨਾ ਦੇਣ 'ਤੇ ਗੋਲੀ ਮਾਰ ਕੇ ਦੁਕਾਨਦਾਰ ਦਾ ਕੀਤਾ ਕਤਲ, ਸ਼ਹਿਰ 'ਚ ਦਹਿਸ਼ਤ ਦਾ ਮਾਹੌਲ!

ਅੰਮ੍ਰਿਤਸਰ (ਪਾਇਲ): ਤੁਹਾਨੂੰ ਦੱਸ ਦਇਏ ਕਿ ਸਬ-ਡਵੀਜ਼ਨ ਬਾਬਾ ਬਕਾਲਾ ਸਾਹਿਬ ਦੇ ਪਿੰਡ ਧੂਲਕਾ 'ਚ ਅਣਪਛਾਤੇ ਵਿਅਕਤੀਆਂ ਵੱਲੋਂ ਇਕ ਦੁਕਾਨਦਾਰ ਦਾ ਗੋਲੀ ਮਾਰ ਕੇ ਕਤਲ ਕਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਪਿੰਡ ਧੂਲਕਾ ਵਿੱਚ ਕਰਿਆਨੇ ਦੀ ਦੁਕਾਨ ਚਲਾਉਣ ਵਾਲੇ ਮਨਜੀਤ ਸਿੰਘ ਦੀ ਛਾਤੀ ਵਿੱਚ ਗੋਲੀ ਲੱਗੀ ਅਤੇ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ।

NRI Post Desk · 377 ਦਿਨ ਪਹਿਲਾਂ · ਅੱਪਡੇਟ 377 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਅੰਮ੍ਰਿਤਸਰ: 50 ਲੱਖ ਦੀ ਫ਼ਿਰੌਤੀ ਨਾ ਦੇਣ 'ਤੇ ਗੋਲੀ ਮਾਰ ਕੇ ਦੁਕਾਨਦਾਰ ਦਾ ਕੀਤਾ ਕਤਲ, ਸ਼ਹਿਰ 'ਚ ਦਹਿਸ਼ਤ ਦਾ ਮਾਹੌਲ!
📷 NRI Post Desk

ਅੰਮ੍ਰਿਤਸਰ (ਪਾਇਲ): ਤੁਹਾਨੂੰ ਦੱਸ ਦਇਏ ਕਿ ਸਬ-ਡਵੀਜ਼ਨ ਬਾਬਾ ਬਕਾਲਾ ਸਾਹਿਬ ਦੇ ਪਿੰਡ ਧੂਲਕਾ 'ਚ ਅਣਪਛਾਤੇ ਵਿਅਕਤੀਆਂ ਵੱਲੋਂ ਇਕ ਦੁਕਾਨਦਾਰ ਦਾ ਗੋਲੀ ਮਾਰ ਕੇ ਕਤਲ ਕਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਪਿੰਡ ਧੂਲਕਾ ਵਿੱਚ ਕਰਿਆਨੇ ਦੀ ਦੁਕਾਨ ਚਲਾਉਣ ਵਾਲੇ ਮਨਜੀਤ ਸਿੰਘ ਦੀ ਛਾਤੀ ਵਿੱਚ ਗੋਲੀ ਲੱਗੀ ਅਤੇ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ।

ਸੰਬੰਧਿਤ ਖ਼ਬਰਾਂ

ਜਿਸ ਦੌਰਾਨ ਮ੍ਰਿਤਕ ਦੇ ਪੁੱਤਰ ਲਖਵਿੰਦਰ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਸਾਡੇ ਘਰ ਦੇ ਗੇਟ 'ਤੇ ਗੋਲੀਆਂ ਚਲਾਈਆਂ ਗਈਆਂ, ਅਗਲੇ ਦਿਨ 50 ਲੱਖ ਦੀ ਫਿਰੌਤੀ ਮੰਗਣ ਦਾ ਫੋਨ ਆਇਆ ਅਤੇ ਅੱਜ ਦੋ ਮੋਟਰਸਾਈਕਲ ਸਵਾਰਾਂ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ।

ਮੌਕੇ 'ਤੇ ਪਹੁੰਚੇ ਥਾਣਾ ਖਿਲਚੀਆਂ ਦੇ ਇੰਚਾਰਜ ਅਵਤਾਰ ਸਿੰਘ ਨੇ ਦੱਸਿਆ ਕਿ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ 'ਤੇ ਹੀ ਕਾਰਵਾਈ ਕੀਤੀ ਜਾਵੇਗੀ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!
ਅੰਮ੍ਰਿਤਸਰ: 50 ਲੱਖ ਦੀ ਫ਼ਿਰੌਤੀ ਨਾ ਦੇਣ 'ਤੇ ਗੋਲੀ ਮਾਰ ਕੇ ਦੁਕਾਨਦਾਰ ਦਾ ਕੀਤਾ ਕਤਲ, ਸ਼ਹਿਰ 'ਚ ਦਹਿਸ਼ਤ ਦਾ ਮਾਹੌਲ! — NRI Post