|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਠੱਪ ਹੋਇਆ ਅੰਮ੍ਰਿਤਸਰ-ਨਵੀਂ ਦਿੱਲੀ ਰੇਲ ਟਰੈਕ, ਸ਼ਤਾਬਦੀ ਸਣੇ ਕਈ ਟਰੇਨਾਂ ਪ੍ਰਭਾਵਿਤ, ਜਾਣੋ ਕਾਰਨ

ਨਿਊਜ਼ ਡੈਸਕ : ਬਿਆਸ ਰੇਲਵੇ ਟਰੈਕ 'ਤੇ ਕਿਸਾਨਾਂ ਨੇ ਧਰਨਾ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਹੈ ਤੇ ਰੇਲਵੇ ਟਰੈਕ ਨੂੰ ਪੂਰੀ ਤਰ੍ਹਾਂ ਨਾਲ ਬੰਦ ਕਰ ਦਿੱਤਾ ਗਿਆ ਹੈ। ਇਸ ਪ੍ਰਦਰਸ਼ਨ ਦੇ ਚੱਲਦੇ ਸ਼ਤਾਬਦੀ ਸਮੇਤ ਕਰੀਬ ਅੱਧਾ ਦਰਜਨ ਟਰੇਨਾਂ ਪ੍ਰਭਾਵਿਤ ਹੋਈਆਂ ਹਨ। ਜਾਣਕਾਰੀ ਮੁਤਾਬਕ ਮੌਜੂਦਾ ਸੰਘਰਸ਼ ਕਮੇਟੀ ਪੰਜਾਬ ਦੇ ਕਰੀਬ 200 ਕਿਸਾਨਾਂ ਨੇ ਬਿਆਸ ਸਟੇਸ਼ਨ ਦੇ ਰੇਲਵੇ ਟਰੈਕ ਨੂੰ

NRI Post Desk · 1705 ਦਿਨ ਪਹਿਲਾਂ · ਅੱਪਡੇਟ 1705 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਠੱਪ ਹੋਇਆ ਅੰਮ੍ਰਿਤਸਰ-ਨਵੀਂ ਦਿੱਲੀ ਰੇਲ ਟਰੈਕ, ਸ਼ਤਾਬਦੀ ਸਣੇ ਕਈ ਟਰੇਨਾਂ ਪ੍ਰਭਾਵਿਤ, ਜਾਣੋ ਕਾਰਨ
📷 NRI Post Desk

ਨਿਊਜ਼ ਡੈਸਕ : ਬਿਆਸ ਰੇਲਵੇ ਟਰੈਕ 'ਤੇ ਕਿਸਾਨਾਂ ਨੇ ਧਰਨਾ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਹੈ ਤੇ ਰੇਲਵੇ ਟਰੈਕ ਨੂੰ ਪੂਰੀ ਤਰ੍ਹਾਂ ਨਾਲ ਬੰਦ ਕਰ ਦਿੱਤਾ ਗਿਆ ਹੈ। ਇਸ ਪ੍ਰਦਰਸ਼ਨ ਦੇ ਚੱਲਦੇ ਸ਼ਤਾਬਦੀ ਸਮੇਤ ਕਰੀਬ ਅੱਧਾ ਦਰਜਨ ਟਰੇਨਾਂ ਪ੍ਰਭਾਵਿਤ ਹੋਈਆਂ ਹਨ। ਜਾਣਕਾਰੀ ਮੁਤਾਬਕ ਮੌਜੂਦਾ ਸੰਘਰਸ਼ ਕਮੇਟੀ ਪੰਜਾਬ ਦੇ ਕਰੀਬ 200 ਕਿਸਾਨਾਂ ਨੇ ਬਿਆਸ ਸਟੇਸ਼ਨ ਦੇ ਰੇਲਵੇ ਟਰੈਕ ਨੂੰ ਜਾਮ ਕਰ ਦਿੱਤਾ ਹੈ।

ਸੰਬੰਧਿਤ ਖ਼ਬਰਾਂ

ਗੰਨਾ ਕਿਸਾਨਾਂ ਨੇ ਮਿੱਲਾਂ ਤੋਂ ਗੰਨੇ ਦੀ ਰਕਮ ਨਾ ਮਿਲਣ ਕਾਰਨ ਸਰਕਾਰ ਵਿਰੁੱਧ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਹੈ। ਕਿਸਾਨਾਂ ਨੇ ਰੇਲਵੇ ਟਰੈਕ ਨੂੰ ਪੂਰੀ ਤਰ੍ਹਾਂ ਨਾਲ ਬੰਦ ਕਰ ਦਿੱਤਾ ਹੈ, ਜਿਸ ਕਾਰਨ ਟਰੇਨਾਂ ਦੀ ਆਵਾਜਾਈ ਰੁਕ ਗਈ ਹੈ। ਇਸ ਦੇ ਚੱਲਦਿਆਂ ਸ਼ਤਾਬਦੀ ਐਕਸਪ੍ਰੈੱਸ ਸਮੇਤ ਕਰੀਬ ਅੱਧਾ ਦਰਜਨ ਟਰੇਨਾਂ ਪ੍ਰਭਾਵਿਤ ਹੋਈਆਂ ਹਨ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!