|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਅੰਮ੍ਰਿਤਸਰ ਪੁਲਿਸ ਦੀ ਵੱਡੀ ਕਾਰਵਾਈ, 7 ਕਿਲੋ ਹੈਰੋਇਨ ਸਮੇਤ 1 ਕਾਬੂ

ਅੰਮ੍ਰਿਤਸਰ (ਨੇਹਾ): ਸਰਹੱਦ ਪਾਰ ਨਾਰਕੋ-ਅਤਿਵਾਦ ਨੈੱਟਵਰਕਾਂ ਵਿਰੁੱਧ ਇੱਕ ਵੱਡੀ ਕਾਰਵਾਈ ਵਿੱਚ ਅੰਮ੍ਰਿਤਸਰ ਕਮਿਸ਼ਨਰੇਟ ਪੁਲੀਸ ਨੇ ਛੇਹਰਟਾ ਦੇ ਵਡਾਲੀ ਤੋਂ ਯਾਸੀਨ ਮੁਹੰਮਦ ਨਾਮ ਦੇ ਵਿਅਕਤੀ ਨੂੰ ਗ੍ਰਿਫ਼ਤਾਰ ਕਰਕੇ ਉਸ ਕੋਲੋਂ 7.122 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।

NRI Post Desk · 437 ਦਿਨ ਪਹਿਲਾਂ · ਅੱਪਡੇਟ 437 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਅੰਮ੍ਰਿਤਸਰ ਪੁਲਿਸ ਦੀ ਵੱਡੀ ਕਾਰਵਾਈ, 7 ਕਿਲੋ ਹੈਰੋਇਨ ਸਮੇਤ 1 ਕਾਬੂ
📷 NRI Post Desk

ਅੰਮ੍ਰਿਤਸਰ (ਨੇਹਾ): ਸਰਹੱਦ ਪਾਰ ਨਾਰਕੋ-ਅਤਿਵਾਦ ਨੈੱਟਵਰਕਾਂ ਵਿਰੁੱਧ ਇੱਕ ਵੱਡੀ ਕਾਰਵਾਈ ਵਿੱਚ ਅੰਮ੍ਰਿਤਸਰ ਕਮਿਸ਼ਨਰੇਟ ਪੁਲੀਸ ਨੇ ਛੇਹਰਟਾ ਦੇ ਵਡਾਲੀ ਤੋਂ ਯਾਸੀਨ ਮੁਹੰਮਦ ਨਾਮ ਦੇ ਵਿਅਕਤੀ ਨੂੰ ਗ੍ਰਿਫ਼ਤਾਰ ਕਰਕੇ ਉਸ ਕੋਲੋਂ 7.122 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।

ਸੰਬੰਧਿਤ ਖ਼ਬਰਾਂ

ਡੀਜੀਪੀ ਨੇ ਅਪਣੇ ਐਕਸ ਖਾਤੇ ਰਾਹੀਂ ਖੁਲਾਸਾ ਕਰਦਿਆਂ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਇਹ ਸਿੰਡੀਕੇਟ ਜਗਪ੍ਰੀਤ ਸਿੰਘ ਉਰਫ ਜੱਗਾ ਵਾਸੀ ਮੋਗਾ ਵੱਲੋਂ ਚਲਾਇਆ ਜਾ ਰਿਹਾ ਸੀ, ਉਹ ਪਾਕਿਸਤਾਨ-ਅਧਾਰਿਤ ਤਸਕਰਾਂ ਦੇ ਸੰਪਰਕ ਵਿੱਚ ਸੀ ਅਤੇ ਉਸ ਦੇ ਨਿਰਦੇਸ਼ਾਂ ’ਤੇ ਉਸ ਨੇ ਪੰਜਾਬ ਦੇ ਮਾਲਵਾ ਖੇਤਰ ਵਿੱਚ ਹੈਰੋਇਨ ਵੰਡੀ ਸੀ। ਇਸ ਸਬੰਧੀ ਅੰਮ੍ਰਿਤਸਰ ਦੇ ਥਾਣਾ ਛੇਹਰਟਾ ਵਿਚ ਕੇਸ ਦਰਜ ਕੀਤਾ ਗਿਆ ਹੈ ਅਤੇ ਇਸ ਨੈੱਟਵਰਕ ਦੇ ਹੋਰ ਸਬੰਧਾਂ ਸਮੇਤ ਪੂਰੇ ਗੱਠਜੋੜ ਦਾ ਪਰਦਾਫਾਸ਼ ਕਰਨ ਲਈ ਇਸ ਮਾਮਲੇ ਦੀ ਪੂਰੀ ਜਾਂਚ ਜਾਰੀ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!
ਅੰਮ੍ਰਿਤਸਰ ਪੁਲਿਸ ਦੀ ਵੱਡੀ ਕਾਰਵਾਈ, 7 ਕਿਲੋ ਹੈਰੋਇਨ ਸਮੇਤ 1 ਕਾਬੂ — NRI Post