|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਿੱਖ ਜਗਤ

ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਸ਼ਰਧਾਲੂਆਂ ਦੀ ਗਿਣਤੀ 'ਚ ਵਾਧਾ

ਚੰਡੀਗੜ੍ਹ (Vikram Sehajpal) : ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਭਾਰਤ ਤੋਂ ਐਤਵਾਰ ਨੂੰ 1450 ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਪੁੱਜਿਆ। ਗੁਰਦੁਆਰਾ ਸਾਹਿਬ ਪਹੁੰਚਣ ਉੱਤੇ ਜਥੇ ਦਾ ਭਰਵਾਂ ਸਵਾਗਤ ਕੀਤਾ ਗਿਆ।ਦਰਅਸਲ ਬੀਤੀ 9 ਨਵੰਬਰ ਨੂੰ ਕਰਤਾਰਪੁਰ ਲਾਂਘਾ ਖੋਲ੍ਹਿਆ ਗਿਆ ਸੀ ਜਿਸ ਤੋਂ ਬਾਅਦ ਭਾਰਤ ਤੋਂ ਕਈ ਸ਼ਰਧਾਲੂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਚੰਡੀਗੜ੍ਹ (Vikram Sehajpal) : ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਭਾਰਤ ਤੋਂ ਐਤਵਾਰ ਨੂੰ 1450 ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਪੁੱਜਿਆ। ਗੁਰਦੁਆਰਾ ਸਾਹਿਬ ਪਹੁੰਚਣ ਉੱਤੇ ਜਥੇ ਦਾ ਭਰਵਾਂ ਸਵਾਗਤ ਕੀਤਾ ਗਿਆ।ਦਰਅਸਲ ਬੀਤੀ 9 ਨਵੰਬਰ ਨੂੰ ਕਰਤਾਰਪੁਰ ਲਾਂਘਾ ਖੋਲ੍ਹਿਆ ਗਿਆ ਸੀ ਜਿਸ ਤੋਂ ਬਾਅਦ ਭਾਰਤ ਤੋਂ ਕਈ ਸ਼ਰਧਾਲੂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਪਾਕਿਸਤਾਨ ਗਏ।

ਸੰਬੰਧਿਤ ਖ਼ਬਰਾਂ

ਉਦੋਂ ਤੋਂ ਲੈ ਕੇ ਹੁਣ ਤੱਕ ਪਹਿਲੀ ਵਾਰ ਸਭ ਤੋਂ ਵੱਧ ਗਿਣਤੀ ਵਿੱਚ ਸ਼ਰਧਾਲੂ ਗੁਰਦੁਆਰਾ ਸਾਹਿਬ ਦੇ ਦਰਸ਼ਨਾਂ ਲਈ ਗਏ ਹਨ। ਸ਼ਰਧਾਲੂਆਂ ਦੀ ਵਧੀ ਹੋਈ ਗਿਣਤੀ ਵੇਖ ਕੇ ਪਾਕਿਸਤਾਨ ਇਮੀਗ੍ਰੇਸ਼ਨ ਵਿਭਾਗ ਨੇ ਖੁਸ਼ੀ ਪ੍ਰਗਟਾਈ। ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਹੈੱਡ ਗ੍ਰੰਥੀ ਨੇ ਦਰਸ਼ਨਾਂ ਲਈ ਆਏ ਸ਼ਰਧਾਲੂਆਂ ਨੂੰ ਧੰਨਭਾਗ, ਜੀ ਆਇਆਂ ਨੂੰ ਕਹਿ ਕੇ ਉਨ੍ਹਾਂ ਦਾ ਸਵਾਗਤ ਕੀਤਾ।

🔔 ਸਿੱਖ ਜਗਤ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!