|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਨੌਜਵਾਨਾਂ ਦੀ ਹਵਸ ਦਾ ਸ਼ਿਕਾਰ ਬਣਨੀਆ ਜਾਨਵਰ , ਪੁਲਸ ਵਲੋਂ ਮਾਮਲਾ ਦਰਜ਼

ਭੋਗਪੁਰ (ਦੇਵ ਇੰਦਰਜੀਤ) : ਅਣਮਨੁੱਖੀ ਅਪਰਾਧ ’ਚ ਤਿੰਨ ਨੌਜਵਾਨ ਸ਼ਾਮਲ ਸਨ।ਪੁਲਸ ਚੌਂਕੀ ਪਚਰੰਗਾ ਅਧੀਨ ਇਕ ਪਿੰਡ ਦੇ ਨੌਜਵਾਨਾਂ ਵੱਲੋਂ ਬੇਜ਼ੁਬਾਨ ਜਾਨਵਰ ਕੁੱਤੇ ਨਾਲ ਹਵਸ ਮਿਟਾਏ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਦੀ ਇਕ ਵੀਡੀਓ ਵਾਇਰਲ ਹੋ ਰਹੀ ਹੈ। ਵੀਡੀਓ ਸਬੰਧੀ ਕੀਤੀ ਗਈ ਪੜਤਾਲ ਤੋਂ ਪਤਾ ਲੱਗਾ ਹੈ ਕਿ ਇਸ ਅਣਮਨੁੱਖੀ ਅਪਰਾਧ ’ਚ ਤਿੰਨ ਨੌਜਵਾਨ ਸ਼ਾਮਲ ਸਨ। ਸਮਾਜ ਨੂੰ

NRI Post Desk · 2010 ਦਿਨ ਪਹਿਲਾਂ · ਅੱਪਡੇਟ 2010 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਨੌਜਵਾਨਾਂ ਦੀ ਹਵਸ ਦਾ ਸ਼ਿਕਾਰ ਬਣਨੀਆ ਜਾਨਵਰ , ਪੁਲਸ ਵਲੋਂ ਮਾਮਲਾ ਦਰਜ਼
📷 NRI Post Desk

ਭੋਗਪੁਰ (ਦੇਵ ਇੰਦਰਜੀਤ) : ਅਣਮਨੁੱਖੀ ਅਪਰਾਧ ’ਚ ਤਿੰਨ ਨੌਜਵਾਨ ਸ਼ਾਮਲ ਸਨ।ਪੁਲਸ ਚੌਂਕੀ ਪਚਰੰਗਾ ਅਧੀਨ ਇਕ ਪਿੰਡ ਦੇ ਨੌਜਵਾਨਾਂ ਵੱਲੋਂ ਬੇਜ਼ੁਬਾਨ ਜਾਨਵਰ ਕੁੱਤੇ ਨਾਲ ਹਵਸ ਮਿਟਾਏ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਦੀ ਇਕ ਵੀਡੀਓ ਵਾਇਰਲ ਹੋ ਰਹੀ ਹੈ। ਵੀਡੀਓ ਸਬੰਧੀ ਕੀਤੀ ਗਈ ਪੜਤਾਲ ਤੋਂ ਪਤਾ ਲੱਗਾ ਹੈ ਕਿ ਇਸ ਅਣਮਨੁੱਖੀ ਅਪਰਾਧ ’ਚ ਤਿੰਨ ਨੌਜਵਾਨ ਸ਼ਾਮਲ ਸਨ। ਸਮਾਜ ਨੂੰ ਸ਼ਰਮਸਾਰ ਕਰਦੀ ਇਸ ਵੀਡੀਓ ਸਬੰਧੀ ਆਮ ਲੋਕਾਂ ਵੱਲੋਂ ਇਸ ਅਣਮਨੁੱਖੀ ਅਪਰਾਧ ਨੂੰ ਅੰਜਾਮ ਦੇਣ ਵਾਲੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ।

ਸੰਬੰਧਿਤ ਖ਼ਬਰਾਂ

ਇਸ ਵੀਡੀਓ ਸਬੰਧੀ ਉਨ੍ਹਾਂ ਨੂੰ ਮੀਡੀਆ ਰਾਹੀਂ ਜਾਣਕਾਰੀ ਮਿਲੀ ਹੈ। ਇਸ ਸਬੰਧੀ ਕਿਸੇ ਵੱਲੋਂ ਕੋਈ ਸ਼ਿਕਾਇਤ ਨਹੀਂ ਕੀਤੀ ਗਈ ਹੈ ਪਰ ਪੁਲਸ ਵੱਲੋਂ ਇਸ ਵੀਡੀਓ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਵੀਡੀਓ ਵਿਚ ਨਜ਼ਰ ਆ ਰਹੇ ਨੌਜਵਾਨ ਦੀ ਪਛਾਣ ਕਰਕੇ ਉਸ ਦੇ ਬਾਕੀ ਸਾਥੀਆਂ ਨੂੰ ਵੀ ਕਾਬੂ ਕੀਤਾ ਜਾਵੇਗਾ ਅਤੇ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!