|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਕਿਸਾਨੀ ਸੰਘਰਸ਼ ਦੇ ਵਿੱਚ ਇੱਕ ਹੋਰ ਕਿਸਾਨ ਦੀ ਹੋਈ ਮੌਤ

ਨਵੀਂ ਦਿੱਲੀ (ਐਨ .ਆਰ .ਆਈ ਮੀਡਿਆ ): ਮੋਗਾ ਦੇ ਪਿੰਡ ਖੋਟਿਆਂ ਤੋਂ ਦਿੱਲੀ ਸ਼ਿੰਘੂ ਬਾਰਡਰ ਤੇ ਧਰਨਾ ਦੇਣ ਗਏ ਇੱਕ ਕਿਸਾਨ ਮੇਵਾ ਸਿੰਘ 45 ਸਾਲਾ ਦੀ ਦਿਲ ਦਾ ਦੋਰਾ ਪੈਣ ਕ‍ਰਨ ਮੌਤ ਹੋ ਜਦੋ ਹੀ ਕਿਸਾਨ ਮੇਵਾ ਸਿੰਘ ਦੀ ਮੋਤ ਦੀ ਖਬਰ ਪਿੰਡ ਪੁੱਜੀ ਤਾਂ ਪਿੰਡ ਵਿੱਚ ਸੋਗ ਦੀ ਲਹਿਰ ਦੋੜ ਗਈ ਪਰਿਵਾਰਕ ਮੈਂਬਰਾਂ ਦੇ ਦੱਸਣ ਮੁਤਾਬਕ ਮੇਵਾ ਸਿੰਘ ਸੱਤ ਦਿਨਾਂ ਤੋਂ ਲਗਾਤਾਰ ਦਿੱਲੀ ਸਿੰ

NRI Post Desk · 2179 ਦਿਨ ਪਹਿਲਾਂ · ਅੱਪਡੇਟ 2179 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਨਵੀਂ ਦਿੱਲੀ (ਐਨ .ਆਰ .ਆਈ ਮੀਡਿਆ ): ਮੋਗਾ ਦੇ ਪਿੰਡ ਖੋਟਿਆਂ ਤੋਂ ਦਿੱਲੀ ਸ਼ਿੰਘੂ ਬਾਰਡਰ ਤੇ ਧਰਨਾ ਦੇਣ ਗਏ ਇੱਕ ਕਿਸਾਨ ਮੇਵਾ ਸਿੰਘ 45 ਸਾਲਾ ਦੀ ਦਿਲ ਦਾ ਦੋਰਾ ਪੈਣ ਕ‍ਰਨ ਮੌਤ ਹੋ ਜਦੋ ਹੀ ਕਿਸਾਨ ਮੇਵਾ ਸਿੰਘ ਦੀ ਮੋਤ ਦੀ ਖਬਰ ਪਿੰਡ ਪੁੱਜੀ ਤਾਂ ਪਿੰਡ ਵਿੱਚ ਸੋਗ ਦੀ ਲਹਿਰ ਦੋੜ ਗਈ ਪਰਿਵਾਰਕ ਮੈਂਬਰਾਂ ਦੇ ਦੱਸਣ ਮੁਤਾਬਕ ਮੇਵਾ ਸਿੰਘ ਸੱਤ ਦਿਨਾਂ ਤੋਂ ਲਗਾਤਾਰ ਦਿੱਲੀ ਸਿੰਘੂ ਬਾਰਡਰ ਤੇ ਕਿਸਾਨੀ ਮੰਗਾਂ ਲਈ ਸੰਘਰਸ਼ ਕਰ ਰਿਹਾ ਸੀ ।

ਸੰਬੰਧਿਤ ਖ਼ਬਰਾਂ

ਮ੍ਰਿਤਕ ਕਿਸਾਨ ਦੇ ਪਿੰਡ ਵਾਸ਼ੀ ਨਿਰਮਲ ਸਿੰਘ ਨੇ ਮੇਵਾ ਸਿੰਘ ਪਿਛਲੇ ਸੱਤ ਦਿਨਾਂ ਤੋਂ ਲਗਾਤਾਰ ਕਿਸਾਨੀ ਮੰਗਾਂ ਲਈ ਸੰਘਰਸ਼ ਕਰ ਰਿਹਾ ਸੀ ਬੀਤੀ ਰਾਤ ਦਿਲ ਦਾ ਦੌਰਾ ਪੈਣ ਕਾਰਨ ਉਹਦੀ ਮੌਤ ਹੋ ਗਈ ਹੈ ਉਨ੍ਹਾਂ ਕਿਹਾ ਕਿ ਮੇਵਾ ਸਿੰਘ ਪਰਿਵਾਰ ਵਿੱਚ ਇਕੱਲਾ ਹੀ ਕਮਾਊ ਸੀ ਉਨ੍ਹਾਂ ਕਿਹਾ ਕਿ ਜਿੱਥੇ ਉਨ੍ਹਾਂ ਨੂੰ ਮੇਵਾ ਸਿੰਘ ਦੀ ਮੌਤ ਦਾ ਦੁੱਖ ਹੋਇਆ ਉੱਥੇ ਉਹ ਕਿਸਾਨ ਯੂਨੀਅਨ ਆਗੂਆਂ ਨਾਲ ਮਿਲ ਕੇ ਪਰਿਵਾਰ ਦੇ ਲਈ ਆਰਥਿਕ ਮੱਦਦ ਕਰਵਾਉਣ ਦੇ ਯਤਨ ਕਰਨਗੇ ਉਨ੍ਹਾਂ ਪੰਜਾਬ ਸਰਕਾਰ ਨੂੰ ਵੀ ਅਪੀਲ ਕੀਤੀ ਕਿ ਪੀਡ਼ਤ ਪਰਿਵਾਰ ਦੀ ਵੱਧ ਤੋਂ ਵੱਧ ਮਦਦ ਕੀਤੀ ਜਾਵੇ

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!