ਨਿਊਜ਼ ਡੈਸਕ (ਰਿੰਪੀ ਸ਼ਰਮਾ) : ਜਲੰਧਰ ਵਿੱਖੇ ਕਾਲਾ ਸੰਘਿਆਂ ਰੋਡ ਤੇ ਕੋਲ ਕੋਟ ਸਦੀਕ ਦੇ ਨੇੜ੍ਹੇ ਨਹਿਰ ਦੇ ਕਿਨਾਰੇ ਗੁਟਕਾ ਸਾਹਿਬ ਦੇ ਬੇਅਦਬੀ ਕੀਤੇ ਅੰਗ ਮਿਲੇ ਹਨ। ਜਾਣਕਾਰੀ ਮਿਲਦੇ ਹੀ ਸਿੱਖ ਜਥੇਬੰਦੀਆਂ ਨੇ ਮੌਕੇ ਤੇ ਪਹੁੰਚ ਕੇ ਪੁਲਿਸ ਨੂੰ ਮਾਮਲੇ ਦੀ ਸੂਚਨਾ ਦਿਤੀ ਗਈ। ਘਟਨਾ ਦੇ ਸੂਚਨਾ ਮਿਲਦੇ ਹੀ ਮੌਕੇ ਤੇ ਏ. ਸੀ.ਪੀ ਵੇਸ੍ਟ ਨੇ ਪੁਲਿਸ ਟੀਮ ਨਾਲ ਮਿਲ ਕੇ ਘਟਨਾ ਦੀ ਜਾਂਚ ਸ਼ੁਰੂ ਕਰ ਦਿਤੀ ਹੈ। ਦੱਸਿਆ ਜਾ ਰਿਹਾ ਹੈ ਕਿ ਕੁਝ ਲੋਕ ਸੈਰ ਕਰਨ ਲਈ ਨਹਿਰ ਤੇ ਗਏ ਸੀ , ਇਸ ਦੌਰਾਨ ਉਹਨਾਂ ਦੀ ਨਜ਼ਰ ਗੁਟਕਾ ਸਾਹਿਬ ਦੇ ਬੇਅਦਬੀ ਕੀਤੇ ਅੰਗ ਤੇ ਪਈ। ਉਨ੍ਹਾਂ ਵਲੋਂ ਘਟਨਾ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ।
ਜਲੰਧਰ 'ਚ ਫਿਰ ਵਾਪਰੀ ਬੇਅਦਬੀ ਦੀ ਘਟਨਾ, ਨਹਿਰ ਦੇ ਕਿਨਾਰੇ ਤੋਂ ਮਿਲੇ ਗੁਟਕਾ ਸਾਹਿਬ ਦੇ ਅੰਗ
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਜਲੰਧਰ ਵਿੱਖੇ ਕਾਲਾ ਸੰਘਿਆਂ ਰੋਡ ਤੇ ਕੋਲ ਕੋਟ ਸਦੀਕ ਦੇ ਨੇੜ੍ਹੇ ਨਹਿਰ ਦੇ ਕਿਨਾਰੇ ਗੁਟਕਾ ਸਾਹਿਬ ਦੇ ਬੇਅਦਬੀ ਕੀਤੇ ਅੰਗ ਮਿਲੇ ਹਨ। ਜਾਣਕਾਰੀ ਮਿਲਦੇ ਹੀ ਸਿੱਖ ਜਥੇਬੰਦੀਆਂ ਨੇ ਮੌਕੇ ਤੇ ਪਹੁੰਚ ਕੇ ਪੁਲਿਸ ਨੂੰ ਮਾਮਲੇ ਦੀ ਸੂਚਨਾ ਦਿਤੀ ਗਈ। ਘਟਨਾ ਦੇ ਸੂਚਨਾ ਮਿਲਦੇ ਹੀ ਮੌਕੇ ਤੇ ਏ. ਸੀ.ਪੀ ਵੇਸ੍ਟ ਨੇ ਪੁਲਿਸ ਟੀਮ ਨਾਲ ਮਿਲ ਕੇ ਘਟਨਾ ਦੀ ਜਾ
NRI Post Desk · 1755 ਦਿਨ ਪਹਿਲਾਂ · ਅੱਪਡੇਟ 1755 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।





