|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਯੂ.ਕੇ.

ਇੰਗਲੈਂਡ ਵਿਚ ਮੁੜ ਤੋਂ ਲੱਗ ਸਕਦੈ ਲੌਕਡਾਊਨ : PM ਬੋਰਿਸ ਜੌਨਸਨ

ਇੰਗਲੈਂਡ (NRI MEDIA) : ਪ੍ਰਧਾਨ ਮੰਤਰੀ ਬੋਰਿਸ ਜੌਨਸਨ ਨੇ ਕਿਹਾ ਹੈ ਕਿ ਦੇਸ਼ ਵਿਚਾ ਦੂਜਾ ਲੌਕਡਾਊਨ ਲਾਗੂ ਨਹੀਂ ਕਰਨਾ ਚਾਹੁੰਦੇ ਲੇਕਿਨ ਨਵੀਆਂ ਪਾਬੰਦੀਆਂ ਦੀ ਜ਼ਰੂਰਤ ਪੈ ਸਕਦੀ ਹੈ। ਕਿਉਂਕਿ ਦੇਸ਼ ਨੂੰ ਕੋਵਿਡ 19 ਦੀ ਦੂਜੀ ਲਹਿਰ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

NRI Post Desk · 2248 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਇੰਗਲੈਂਡ (NRI MEDIA) : ਪ੍ਰਧਾਨ ਮੰਤਰੀ ਬੋਰਿਸ ਜੌਨਸਨ ਨੇ ਕਿਹਾ ਹੈ ਕਿ ਦੇਸ਼ ਵਿਚਾ ਦੂਜਾ ਲੌਕਡਾਊਨ ਲਾਗੂ ਨਹੀਂ ਕਰਨਾ ਚਾਹੁੰਦੇ ਲੇਕਿਨ ਨਵੀਆਂ ਪਾਬੰਦੀਆਂ ਦੀ ਜ਼ਰੂਰਤ ਪੈ ਸਕਦੀ ਹੈ। ਕਿਉਂਕਿ ਦੇਸ਼ ਨੂੰ ਕੋਵਿਡ 19 ਦੀ ਦੂਜੀ ਲਹਿਰ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਸੰਬੰਧਿਤ ਖ਼ਬਰਾਂ

ਮੰਤਰੀਆਂ ਨੂੰ ਇੱਕ ਦੂਜੇ ਕੌਮੀ ਲੌਕਡਾਊਨ 'ਤੇ ਵਿਚਾਰ ਕਰਨ ਦੀ ਸੂਚਨਾ ਦਿੱਤੀ ਗਈ। ਗੌਰ ਕਰਨ ਵਾਲੀ ਗੱਲ ਹੈ ਕਿ ਬਰਤਾਨੀਆ ਵਿਚ ਕੋਰੋਨਾ ਦੇ ਨਵੇਂ ਮਾਮਲਿਆਂ ਦੀ ਗਿਣਤੀ ਲਗਭਗ ਦੁੱਗਣਾ ਹੋ ਗਈ ਹੈ ਅਤੇ ਰੋਜ਼ਾਨਾ 6 ਹਜ਼ਾਰ ਨਵੇਂ ਮਾਮਲੇ ਰਿਪੋਰਟ ਕੀਤੇ ਜਾ ਰਹੇ ਹਨ।

ਓਥੇ ਹੀ ਉਤਰੀ ਇੰਗਲੈਂਡ ਅਤੇ ਲੰਡਨ ਦੇ ਕੁੱਝ ਹਿੱਸਿਆਂ ਵਿਚ ਹਸਪਤਾਲਾਂ ਵਿਚ ਮਰੀਜ਼ਾਂ ਦੀ ਗਿਣਤੀ ਵਿਚ ਵਾਧਾ ਹੋ ਰਿਹਾ ਹੈ ਅਤੇ ਵਾਇਰਸ ਦੀ ਦਰ ਵਿਚ ਵਾਧਾ ਦੇਖਿਆ ਜਾ ਰਿਹਾ ਹੈ।

🔔 ਯੂ.ਕੇ.
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!