|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਫਰਾਂਸ ਦੀ ਇੱਕ ਚਰਚ 'ਚ ਤਿੰਨ ਲੋਕਾਂ ਦੇ ਕਤਲ ਮਾਮਲੇ 'ਚ ਇੱਕ ਹੋਰ ਸ਼ੱਕੀ ਗ੍ਰਿਫਤਾਰ

ਪੈਰਿਸ (ਐਨ .ਆਰ .ਆਈ ):ਪੈਗੰਬਰ ਮੁਹੰਮਦ ਕਾਰਟੂਨ ਵਿਵਾਦ ਵਿੱਚ ਫਰਾਂਸ ਵਿੱਚ ਅਧਿਆਪਕ ਦੀ ਗਲਾ ਵੱਢ ਕੇ ਹੱਤਿਆ ਕਰਨ ਤੋਂ ਬਾਅਦ ਇੱਕ ਫ੍ਰੈਂਚ ਚਰਚ ਵਿੱਚ ਇੱਕ ਹਮਲਾਵਰ ਨੇ ਇੱਕ ਔਰਤ ਦਾ ਗਲਾ ਵੱਢ ਦਿੱਤਾ ਸੀ ਅਤੇ ਦੋ ਹੋਰ ਲੋਕਾਂ ਦੀ ਬੇਰਹਿਮੀ ਨਾਲ ਹੱਤਿਆ ਕਰ ਦਿੱਤੀ। ਇਹ ਘਟਨਾ ਫਰਾਂਸ ਦੇ ਨੀਸ ਸ਼ਹਿਰ ਦੀ ਸੀ। ਫਰਾਂਸ ਦੇ ਅੱਤਵਾਦ ਰੋਕੂ ਵਿਭਾਗ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਹ

NRI Post Desk · 2217 ਦਿਨ ਪਹਿਲਾਂ · ਅੱਪਡੇਟ 2217 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਫਰਾਂਸ ਦੀ ਇੱਕ ਚਰਚ 'ਚ ਤਿੰਨ ਲੋਕਾਂ ਦੇ ਕਤਲ ਮਾਮਲੇ 'ਚ ਇੱਕ ਹੋਰ ਸ਼ੱਕੀ ਗ੍ਰਿਫਤਾਰ
📷 NRI Post Desk

ਪੈਰਿਸ (ਐਨ .ਆਰ .ਆਈ ):ਪੈਗੰਬਰ ਮੁਹੰਮਦ ਕਾਰਟੂਨ ਵਿਵਾਦ ਵਿੱਚ ਫਰਾਂਸ ਵਿੱਚ ਅਧਿਆਪਕ ਦੀ ਗਲਾ ਵੱਢ ਕੇ ਹੱਤਿਆ ਕਰਨ ਤੋਂ ਬਾਅਦ ਇੱਕ ਫ੍ਰੈਂਚ ਚਰਚ ਵਿੱਚ ਇੱਕ ਹਮਲਾਵਰ ਨੇ ਇੱਕ ਔਰਤ ਦਾ ਗਲਾ ਵੱਢ ਦਿੱਤਾ ਸੀ ਅਤੇ ਦੋ ਹੋਰ ਲੋਕਾਂ ਦੀ ਬੇਰਹਿਮੀ ਨਾਲ ਹੱਤਿਆ ਕਰ ਦਿੱਤੀ। ਇਹ ਘਟਨਾ ਫਰਾਂਸ ਦੇ ਨੀਸ ਸ਼ਹਿਰ ਦੀ ਸੀ। ਫਰਾਂਸ ਦੇ ਅੱਤਵਾਦ ਰੋਕੂ ਵਿਭਾਗ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਹਮਲੇ ਦੀ ਜਾਂਚ ਦੀ ਜ਼ਿੰਮੇਵਾਰੀ ਦਿੱਤੀ ਗਈ ਸੀ।ਪੈਗੰਬਰ ਮੁਹੰਮਦ ਦੇ ਕਾਰਟੂਨ ਪ੍ਰਕਾਸ਼ਿਤ ਕਰਨ ਤੋਂ ਬਾਅਦ ਵੱਧੇ ਤਣਾਅ ਦਰਮਿਆਨ ਦੇਸ਼ 'ਚ ਸੁਰੱਖਿਆ ਹੋਰ ਵਧਾ ਦਿੱਤੀ ਗਈ ਹੈ।ਤੁਹਾਨੂੰ ਦੱਸ ਦੇਈਏ ਕਿ ਫਰਾਂਸ ਦੀ ਇੱਕ ਚਰਚ 'ਚ ਜੋ ਤਿੰਨ ਲੋਕਾਂ ਦਾ ਕਤਲ ਕੀਤਾ ਗਿਆ ਇਸ ਮਾਮਲੇ ਚ ਪੁਲਿਸ ਨੇ ਪਹਿਲਾ ਵੀ ਇਕ ਹਮਲਾਵਰ ਨੂੰ ਗ੍ਰਿਫਤਾਰ ਕਰ ਲਿਆ ਸੀ ਤੇ ਹੁਣ ਇਕ ਹੋਰ ਸ਼ੱਕੀ ਹਮਲਾਵਰ ਇਸ ਮਾਮਲੇ ਚ ਗ੍ਰਿਫਤਾਰ ਕੀਤਾ ਗਿਆ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!
ਫਰਾਂਸ ਦੀ ਇੱਕ ਚਰਚ 'ਚ ਤਿੰਨ ਲੋਕਾਂ ਦੇ ਕਤਲ ਮਾਮਲੇ 'ਚ ਇੱਕ ਹੋਰ ਸ਼ੱਕੀ ਗ੍ਰਿਫਤਾਰ — NRI Post