|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਿੱਖ ਜਗਤ

ਨਸ਼ੇ ਨੇ ਨਿਗਲ਼ਿਆ ਇਕ ਹੋਰ ਨੌਜਵਾਨ

ਫਿਰੋਜ਼ਪੁਰ (Vikram Sehajpal) : ਕਸਬਾ ਗੁਰੂ ਹਰਸਹਾਏ ਵਿਚ ਨਸ਼ੇ ਦੀ ਓਵਰਡੋਜ਼ ਕਾਰਨ 19 ਸਾਲਾ ਨੌਜਵਾਨ ਦੀ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਮਨੀ ਵਜੋਂ ਹੋਈ ਹੈ। ਜਾਣਕਾਰੀ ਮੁਤਾਬਕ ਮ੍ਰਿਤਕ ਨਸ਼ੇ ਦਾ ਆਦਿ ਸੀ ਅਤੇ ਉਸ ਨੇ ਬੀਤੀ ਸ਼ਾਮ ਆਪਣੀ ਬਾਂਹ ਉੱਤੇ ਨਸ਼ੇ ਦਾ ਟੀਕਾ ਲਾਇਆ ਸੀ, ਟੀਕਾ ਲਾਉਂਦਿਆਂ ਹੀ ਉਹ ਬੇਹੋਸ਼ ਹੋ ਗਿਆ।

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਫਿਰੋਜ਼ਪੁਰ (Vikram Sehajpal) : ਕਸਬਾ ਗੁਰੂ ਹਰਸਹਾਏ ਵਿਚ ਨਸ਼ੇ ਦੀ ਓਵਰਡੋਜ਼ ਕਾਰਨ 19 ਸਾਲਾ ਨੌਜਵਾਨ ਦੀ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਮਨੀ ਵਜੋਂ ਹੋਈ ਹੈ। ਜਾਣਕਾਰੀ ਮੁਤਾਬਕ ਮ੍ਰਿਤਕ ਨਸ਼ੇ ਦਾ ਆਦਿ ਸੀ ਅਤੇ ਉਸ ਨੇ ਬੀਤੀ ਸ਼ਾਮ ਆਪਣੀ ਬਾਂਹ ਉੱਤੇ ਨਸ਼ੇ ਦਾ ਟੀਕਾ ਲਾਇਆ ਸੀ, ਟੀਕਾ ਲਾਉਂਦਿਆਂ ਹੀ ਉਹ ਬੇਹੋਸ਼ ਹੋ ਗਿਆ।

ਸੰਬੰਧਿਤ ਖ਼ਬਰਾਂ

ਇਸ ਤੋਂ ਬਾਅਦ ਉਸ ਦੇ ਘਰਦਿਆਂ ਨੇ ਉਸ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ।ਇਹ ਕੋਈ ਪਹਿਲਾ ਮਾਮਲਾ ਨਹੀਂ ਹੈ ਕਿ ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਜਾਨ ਗਈ ਹੋਵੇ, ਅਜਿਹੇ ਮਾਮਲੇ ਹਰ ਦਿਨ ਸਾਹਮਣੇ ਆਉਂਦੇ ਹੀ ਰਹਿੰਦੇ ਹਨ ਅਤੇ ਹੁਣ ਤੱਕ ਨਸ਼ੇ ਨੇ ਬਹੁਤ ਸਾਰੇ ਘਰਾਂ ਦੇ ਚਿਰਾਗ ਬੁਝਾ ਦਿੱਤੇ ਹਨ।

🔔 ਸਿੱਖ ਜਗਤ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!