|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਐਂਟਰਟੇਨਮੈਂਟ

ਅਨੁਪਮ ਖੇਰ ਅਤੇ ਏਸ਼ਾ ਗੁਪਤਾ ਨੇ ਵਿਵੇਕ ਓਬਰਾਏ ਦੇ ਟਵੀਟ ਨੂੰ ਦੱਸਿਆ ਸ਼ਰਮਨਾਕ

ਮੁੰਬਈ (ਵਿਕਰਮ ਸਹਿਜਪਾਲ) : ਵਿਵੇਕ ਓਬਰਾਏ ਦੀ ਫ਼ਿਲਮ ਪੀਐੱਮ ਨਰਿੰਦਰ ਮੋਦੀ 24 ਮਈ ਨੂੰ ਰਿਲੀਜ਼ ਹੋ ਰਹੀ ਹੈ। ਫ਼ਿਲਮ ਦੀਆਂ ਚਰਚਾਵਾਂ ਦੇ ਨਾਲ-ਨਾਲ ਵਿਵੇਕ ਓਬਰਾਏ ਆਪਣੇ ਇੱਕ ਵਿਵਾਦਤ ਟਵੀਟ ਨੂੰ ਲੈ ਕੇ ਵੀ ਚਰਚਾ 'ਚ ਹਨ। ਇਸ ਮਾਮਲੇ 'ਚ ਜਿੱਥੇ ਰਾਸ਼ਟਰੀ ਮਹਿਲਾ ਕਮਿਸ਼ਨ ਨੇ ਵਿਵੇਕ ਓਬਰਾਏ ਨੂੰ ਨੋਟਿਸ ਭੇਜ ਕੇ ਜਵਾਬ ਮੰਗਿਆ ਹੈ ਉੱਥੇ ਹੀ ਅਦਾਕਾਰ ਅਨੁਪਮ ਖੇਰ ਅਤੇ ਅਦਾਕਾਰਾ ਏ

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਮੁੰਬਈ (ਵਿਕਰਮ ਸਹਿਜਪਾਲ) : ਵਿਵੇਕ ਓਬਰਾਏ ਦੀ ਫ਼ਿਲਮ ਪੀਐੱਮ ਨਰਿੰਦਰ ਮੋਦੀ 24 ਮਈ ਨੂੰ ਰਿਲੀਜ਼ ਹੋ ਰਹੀ ਹੈ। ਫ਼ਿਲਮ ਦੀਆਂ ਚਰਚਾਵਾਂ ਦੇ ਨਾਲ-ਨਾਲ ਵਿਵੇਕ ਓਬਰਾਏ ਆਪਣੇ ਇੱਕ ਵਿਵਾਦਤ ਟਵੀਟ ਨੂੰ ਲੈ ਕੇ ਵੀ ਚਰਚਾ 'ਚ ਹਨ। ਇਸ ਮਾਮਲੇ 'ਚ ਜਿੱਥੇ ਰਾਸ਼ਟਰੀ ਮਹਿਲਾ ਕਮਿਸ਼ਨ ਨੇ ਵਿਵੇਕ ਓਬਰਾਏ ਨੂੰ ਨੋਟਿਸ ਭੇਜ ਕੇ ਜਵਾਬ ਮੰਗਿਆ ਹੈ ਉੱਥੇ ਹੀ ਅਦਾਕਾਰ ਅਨੁਪਮ ਖੇਰ ਅਤੇ ਅਦਾਕਾਰਾ ਏਸ਼ਾ ਗੁਪਤਾ ਵਰਗੀਆਂ ਕਈ ਵੱਡੀਆਂ ਹਸਤੀਆਂ ਨੇ ਵਿਵੇਕ ਓਬਰਾਏ ਨੂੰ ਗ਼ਲਤ ਠਹਿਰਾਇਆ ਹੈ। ਅਨੁਪਮ ਖੇਰ ਨੇ ਟਵੀਟ ਕਰਦਿਆਂ ਕਿਹਾ, "ਇਹ ਬਿਆਨ ਬਹੁਤ ਸ਼ਰਮਨਾਕ ਹੈ।

ਸੰਬੰਧਿਤ ਖ਼ਬਰਾਂ

ਸਿੱਧੀ ਜਿਹੀ ਗੱਲ ਹੈ ਕਿ ਉਨ੍ਹਾਂ ਨੂੰ ਅਜਿਹਾ ਨਹੀਂ ਕਰਨਾ ਚਾਹੀਦਾ ਸੀ। ਇਹ ਬਿਲਕੁਲ ਸਹੀ ਨਹੀਂ ਸੀ।" ਅਦਾਕਾਰਾ ਏਸ਼ਾ ਗੁਪਤਾ ਨੇ ਟਵੀਟ ਕਰਕੇ ਕਿਹਾ, "ਇਹ ਤੁਹਾਡੀ ਮਾਨਸਿਕਤਾ ਨੂੰ ਦਰਸਾਉਂਦਾ ਹੈ। ਇਹ ਬਹੁਤ ਸ਼ਰਮਨਾਕ ਹੈ।"ਜ਼ਿਕਰਯੋਗ ਹੈ ਕਿ ਇਸ ਤਿੱਖੀ ਪ੍ਰਤੀਕਿਰਿਆ ਤੋਂ ਬਾਅਦ ਵਿਵੇਕ ਨੇ ਸੋਸ਼ਲ ਮੀਡੀਆ 'ਤੇ ਐਸ਼ਵਰਿਆ ਰਾਏ-ਐਗਜ਼ਿਟ ਪੋਲ ਵਾਲਾ ਵਿਵਾਦਤ ਮੀਮ ਡਿਲੀਟ ਕਰਕੇ ਮੁਆਫ਼ੀ ਮੰਗ ਲਈ ਹੈ।

🔔 ਐਂਟਰਟੇਨਮੈਂਟ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!