|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਮਲਾਇਕਾ ਅਰੋੜਾ ਦੀ ਇਸ ਤਸਵੀਰ ਦਾ ਅਰਜੁਨ ਨੇ ਉਡਾਇਆ ਮਜ਼ਾਕ

ਮੁੰਬਈ — ਬੀ-ਟਾਊਨ ਲਵ ਬਰਡਸ ਅਰਜੁਨ ਕਪੂਰ ਤੇ ਮਲਾਇਕ ਅਰੋੜਾ ਇਨ੍ਹੀਂ ਦਿਨੀਂ ਆਪਣੀਆਂ ਡੇਟਿੰਗ ਖਬਰਾਂ ਨੂੰ ਲੈ ਕੇ ਸੁਰਖੀਆਂ 'ਚ ਛਾਏ ਹੋਏ ਹਨ। ਦੋਵੇਂ ਸਟਾਰਜ਼ ਕਈ ਮੌਕਿਆਂ 'ਤੇ ਇਕੱਠੇ ਨਜ਼ਰ ਆਉਂਦੇ ਹਨ। ਡਿਨਰ ਡੇਟ ਤੋਂ ਇਲਾਵਾ ਦੋਵੇਂ ਸੋਸ਼ਲ ਮੀਡੀਆ 'ਤੇ ਵੀ ਕਾਫੀ ਐਕਟਿਵ ਰਹਿੰਦੇ ਹਨ ਤੇ ਇਕ-ਦੂਜੇ ਦੀ ਪੋਸਟਾਂ 'ਤੇ ਕੁਮੈਂਟ ਕਰਦੇ ਦਿਖਾਈ ਦਿੰਦੇ ਹਨ।

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਮੁੰਬਈ — ਬੀ-ਟਾਊਨ ਲਵ ਬਰਡਸ ਅਰਜੁਨ ਕਪੂਰ ਤੇ ਮਲਾਇਕ ਅਰੋੜਾ ਇਨ੍ਹੀਂ ਦਿਨੀਂ ਆਪਣੀਆਂ ਡੇਟਿੰਗ ਖਬਰਾਂ ਨੂੰ ਲੈ ਕੇ ਸੁਰਖੀਆਂ 'ਚ ਛਾਏ ਹੋਏ ਹਨ। ਦੋਵੇਂ ਸਟਾਰਜ਼ ਕਈ ਮੌਕਿਆਂ 'ਤੇ ਇਕੱਠੇ ਨਜ਼ਰ ਆਉਂਦੇ ਹਨ। ਡਿਨਰ ਡੇਟ ਤੋਂ ਇਲਾਵਾ ਦੋਵੇਂ ਸੋਸ਼ਲ ਮੀਡੀਆ 'ਤੇ ਵੀ ਕਾਫੀ ਐਕਟਿਵ ਰਹਿੰਦੇ ਹਨ ਤੇ ਇਕ-ਦੂਜੇ ਦੀ ਪੋਸਟਾਂ 'ਤੇ ਕੁਮੈਂਟ ਕਰਦੇ ਦਿਖਾਈ ਦਿੰਦੇ ਹਨ।

ਹੁਣ ਇਕ ਵਾਰ ਫਿਰ ਤੋਂ ਅਰਜੁਨ ਨੇ ਮਲਾਇਕਾ ਦੀ ਪੋਸਟ 'ਤੇ ਖਾਸ ਕੁਮੈਂਟ ਕੀਤਾ ਹੈ। ਅਸਲ 'ਚ ਮਲਾਇਕਾ ਨੇ ਆਪਣੇ ਇੰਸਟਾਗ੍ਰਾਮ 'ਤੇ ਪੰਜ ਤਸਵੀਰਾਂ ਦੀ ਸੀਰੀਜ਼ ਸ਼ੇਅਰ ਕੀਤੀ। ਇਸ 'ਚ ਉਹ ਆਪਣੈ ਫੈਨਜ਼ ਨੂੰ ਵਾਲ ਬੰਨ੍ਹਣ ਦੇ ਟਿਪਸ ਦਿੰਦੀ ਨਜ਼ਰ ਆ ਰਹੀ ਹੈ।

ਸੰਬੰਧਿਤ ਖ਼ਬਰਾਂ

ਇਸ ਨੂੰ ਸ਼ੇਅਰ ਕਰਦੇ ਹੋਏ ਮਲਾਇਕਾ ਨੇ ਲਿਖਿਆ,''ਪੰਜ ਸਟੈਪਸ 'ਚ ਸਿੱਖੋ ਪੋਨੀਟੇਲ ਕਰਨਾ।'' ਦੱਸ ਦੇਈਏ ਕਿ ਲੰਬੇ ਸਮੇਂ ਤੋਂ ਅਰਜੁਨ-ਮਲਾਇਕਾ ਇਕੱਠੇ ਸਪੋਟ ਕੀਤੇ ਜਾਂਦੇ ਹਨ। ਦੋਵੇਂ ਸਿਤਾਰੇ ਕਦੇ ਪਾਰਟੀ ਤੇ ਕਦੇ ਡਿਨਰ ਡੇਟ ਇੰਜੁਆਏ ਕਰਦੇ ਨਜ਼ਰ ਆਉਂਦੇ ਹਨ।

ਹੋਰ ਖ਼ਬਰਾਂ ਲਈ ਜੁੜੇ ਰਹੋ United NRI Post ਦੇ ਨਾਲ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!