|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਰਿਪਬਲਿਕ ਟੀਵੀ ਦੇ ਐਡੀਟਰ-ਇਨ-ਚੀਫ ਅਰਨਬ ਗੋਸਵਾਮੀ ਨੂੰ ਭੇਜਿਆ 14 ਦਿਨ ਦੀ ਨਿਆਂਇਕ ਹਿਰਾਸਤ'ਚ

ਨਵੀਂ ਦਿੱਲੀ (ਐਨ .ਆਰ.ਆਈ ):ਰਿਪਬਲਿਕ ਟੀਵੀ ਦੇ ਐਡੀਟਰ-ਇਨ-ਚੀਫ ਅਰਨਬ ਗੋਸਵਾਮੀ ਦੀ ਗ੍ਰਿਫ਼ਤਾਰੀ ਤੋਂ ਬਾਅਦ ਜਿਵੇਂ ਹੀ ਸੁਣਵਾਈ ਸ਼ੁਰੂ ਹੋਈ ਤਾਂ ਰਾਤ ਤੱਕ ਜਾਰੀ ਰਹੀ ਅਤੇ ਅਰਨਬ, ਸਰਕਾਰੀ ਪੱਖ ਅਤੇ ਡਾਕਟਰ ਨੇ ਆਪੋ-ਆਪਣੇ ਪੱਖ ਅਦਾਲਤ ਦੇ ਸਾਹਮਣੇ ਰੱਖੇ। ਰਿਪਬਲਿਕ ਟੀਵੀ ਦੇ ਐਡੀਟਰ-ਇਨ-ਚੀਫ ਅਰਨਬ ਗੋਸਵਾਮੀ ਨੂੰ 14 ਦਿਨ ਦੀ ਨਿਆਂਇਕ ਹਿਰਾਸਤ 'ਚ ਭੇਜ ਦਿੱਤਾ ਗਿਆ ਹੈ। ਉਨ੍ਹ

NRI Post Desk · 2212 ਦਿਨ ਪਹਿਲਾਂ · ਅੱਪਡੇਟ 2212 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਰਿਪਬਲਿਕ ਟੀਵੀ ਦੇ ਐਡੀਟਰ-ਇਨ-ਚੀਫ ਅਰਨਬ ਗੋਸਵਾਮੀ ਨੂੰ ਭੇਜਿਆ 14 ਦਿਨ ਦੀ ਨਿਆਂਇਕ ਹਿਰਾਸਤ'ਚ
📷 NRI Post Desk

ਨਵੀਂ ਦਿੱਲੀ (ਐਨ .ਆਰ.ਆਈ ):ਰਿਪਬਲਿਕ ਟੀਵੀ ਦੇ ਐਡੀਟਰ-ਇਨ-ਚੀਫ ਅਰਨਬ ਗੋਸਵਾਮੀ ਦੀ ਗ੍ਰਿਫ਼ਤਾਰੀ ਤੋਂ ਬਾਅਦ ਜਿਵੇਂ ਹੀ ਸੁਣਵਾਈ ਸ਼ੁਰੂ ਹੋਈ ਤਾਂ ਰਾਤ ਤੱਕ ਜਾਰੀ ਰਹੀ ਅਤੇ ਅਰਨਬ, ਸਰਕਾਰੀ ਪੱਖ ਅਤੇ ਡਾਕਟਰ ਨੇ ਆਪੋ-ਆਪਣੇ ਪੱਖ ਅਦਾਲਤ ਦੇ ਸਾਹਮਣੇ ਰੱਖੇ। ਰਿਪਬਲਿਕ ਟੀਵੀ ਦੇ ਐਡੀਟਰ-ਇਨ-ਚੀਫ ਅਰਨਬ ਗੋਸਵਾਮੀ ਨੂੰ 14 ਦਿਨ ਦੀ ਨਿਆਂਇਕ ਹਿਰਾਸਤ 'ਚ ਭੇਜ ਦਿੱਤਾ ਗਿਆ ਹੈ। ਉਨ੍ਹਾਂ ਤੋਂ ਇਲਾਵਾ ਦੋ ਹੋਰਾ ਨੂੰ 2018 'ਚ ਖੁਦਕੁਸ਼ੀ ਲਈ ਉਕਸਾਉਣ ਦੇ ਮਾਮਲੇ 'ਚ ਦੇਰ ਰਾਤ ਮੁੰਬਈ ਦੀ ਇਕ ਅਦਾਲਤ ਨੇ 14 ਦਿਨਾਂ ਦੀ ਨਿਆਂਇਕ ਹਿਰਾਸਤ 'ਚ ਭੇਜਿਆ। ਅਰਨਬ ਗੋਸਵਾਮੀ ਦੇ ਵਕੀਲ ਅਬਾਦ ਪੋਂਡਾ ਨੇ ਕਿਹਾ ਉਨ੍ਹਾਂ ਜ਼ਮਾਨਤ ਅਰਜ਼ੀ ਲਾਈ ਹੈ ਜਿਸ ਤੇ ਵੀਰਵਾਰ ਸੁਣਵਾਈ ਹੋ ਸਕਦੀ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!