|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਪੋਰਟਸ

ਪਾਕਿਸਤਾਨ ਦੇ ਕੋਚ ਭਾਰਤ ਤੋ ਹਾਰਨ ਮਗਰੋਂ ਕਰਨਾ ਚਾਹੁੰਦੇ ਸੀ ਆਤਮ ਹੱਤਿਆ

ਲੰਡਨ ਡੈਸਕ (ਵਿਕਰਮ ਸਹਿਜਪਾਲ) : ਇੰਗਲੈਂਡ 'ਚ ਖੇਡੇ ਜਾ ਰਹੇ ICCਵਿਸ਼ਵ ਕੱਪ 2019 'ਚ ਭਾਰਤ ਵੱਲੋਂ ਮਿਲੀ ਕਰਾਰੀ ਹਾਰ ਤੋਂ ਬਾਅਦ ਪਾਕਿਸਤਾਨ ਕ੍ਰਿਕੇਟ ਟੀਮ ਦੇ ਕੋਚ ਮਿਕੀ ਆਰਥਰ ਆਤਮ ਹੱਤਿਆ ਕਰਨਾ ਚਾਹੁੰਦੇ ਸੀ। ਇਸ ਗੱਲ ਦੀ ਜਾਣਕਾਰੀ ਉਨ੍ਹਾਂ ਖ਼ੁਦ ਦਿੱਤੀ। ਪਾਕਿਸਤਾਨ ਟੀਮ ਦੇ ਕੋਚ ਮਿਕੀ ਆਰਥਰ ਵਿਸ਼ਵ ਕੱਪ 'ਚ ਦੱਖਣੀ ਅਫ਼ਰੀਕਾ ਨੂੰ ਹਰਾਉਣ ਤੋਂ ਬਾਅਦ ਟੀਮ ਦੀ ਤਰੀਫ਼ ਵੀ ਕੀਤੀ

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਲੰਡਨ ਡੈਸਕ (ਵਿਕਰਮ ਸਹਿਜਪਾਲ) : ਇੰਗਲੈਂਡ 'ਚ ਖੇਡੇ ਜਾ ਰਹੇ ICCਵਿਸ਼ਵ ਕੱਪ 2019 'ਚ ਭਾਰਤ ਵੱਲੋਂ ਮਿਲੀ ਕਰਾਰੀ ਹਾਰ ਤੋਂ ਬਾਅਦ ਪਾਕਿਸਤਾਨ ਕ੍ਰਿਕੇਟ ਟੀਮ ਦੇ ਕੋਚ ਮਿਕੀ ਆਰਥਰ ਆਤਮ ਹੱਤਿਆ ਕਰਨਾ ਚਾਹੁੰਦੇ ਸੀ। ਇਸ ਗੱਲ ਦੀ ਜਾਣਕਾਰੀ ਉਨ੍ਹਾਂ ਖ਼ੁਦ ਦਿੱਤੀ। ਪਾਕਿਸਤਾਨ ਟੀਮ ਦੇ ਕੋਚ ਮਿਕੀ ਆਰਥਰ ਵਿਸ਼ਵ ਕੱਪ 'ਚ ਦੱਖਣੀ ਅਫ਼ਰੀਕਾ ਨੂੰ ਹਰਾਉਣ ਤੋਂ ਬਾਅਦ ਟੀਮ ਦੀ ਤਰੀਫ਼ ਵੀ ਕੀਤੀ।

ਸੰਬੰਧਿਤ ਖ਼ਬਰਾਂ

ਉਨ੍ਹਾਂ ਇਹ ਵੀ ਕਿਹਾ ਕਿ ਭਾਰਤ ਤੋਂ ਮਿਲੀ ਹਾਰ ਤੋਂ ਬਾਅਦ ਟੀਮ ਨੂੰ ਬਹੁਤ ਆਲੋਚਨਾ ਦਾ ਸਾਹਮਣਾ ਕਰਨਾ ਪਿਆ ਹੈ। ਇਸ ਕਾਰਨ ਟੀਮ ਕਾਫ਼ੀ ਦਬਾਅ 'ਚ ਆ ਗਈ ਸੀ। ਉਨ੍ਹਾਂ ਕਿਹਾ ਕਿ ਉਹ ਇੰਨਾ ਪ੍ਰੇਸ਼ਾਨ ਹੋ ਗਏ ਸੀ ਕਿ ਆਤਮ ਹੱਤਿਆ ਕਰਨਾ ਚਾਹੁੰਦੇ ਸਨ।

🔔 ਸਪੋਰਟਸ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!