|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਅਰਵਿੰਦ ਕੇਜਰੀਵਾਲ ਵੱਲੋਂ ਪੰਜਾਬ 'ਚ ਦੋ ਰੋਜ਼ਾ ਦੌਰੇ ਦੀ ਸ਼ੁਰੂਆਤ, ਕੀਤੇ ਕਈ ਐਲਾਨ...

ਨਿਊਜ਼ ਡੈਸਕ (ਜਸਕਮਲ) : ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਬੁੱਧਵਾਰ (12 ਜਨਵਰੀ, 2022) ਨੂੰ ਚੋਣਾਂ ਵਾਲੇ ਪੰਜਾਬ ਦੇ ਆਪਣੇ ਦੋ ਦਿਨਾਂ ਦੌਰੇ ਦੀ ਸ਼ੁਰੂਆਤ ਕੀਤੀ। ਮੋਹਾਲੀ 'ਚ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੇਜਰੀਵਾਲ ਨੇ ਕਿਹਾ ਕਿ 'ਆਪ' ਦੇ ਸੱਤਾ 'ਚ ਆਉਣ 'ਤੇ ਸੂਬੇ ਨੂੰ ਵਿਕਸਿਤ ਤੇ ਖੁਸ਼ਹਾਲ ਬਣਾਉ

NRI Post Desk · 1779 ਦਿਨ ਪਹਿਲਾਂ · ਅੱਪਡੇਟ 1539 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਅਰਵਿੰਦ ਕੇਜਰੀਵਾਲ ਵੱਲੋਂ ਪੰਜਾਬ 'ਚ ਦੋ ਰੋਜ਼ਾ ਦੌਰੇ ਦੀ ਸ਼ੁਰੂਆਤ, ਕੀਤੇ ਕਈ ਐਲਾਨ...
📷 NRI Post Desk

ਨਿਊਜ਼ ਡੈਸਕ (ਜਸਕਮਲ) : ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਬੁੱਧਵਾਰ (12 ਜਨਵਰੀ, 2022) ਨੂੰ ਚੋਣਾਂ ਵਾਲੇ ਪੰਜਾਬ ਦੇ ਆਪਣੇ ਦੋ ਦਿਨਾਂ ਦੌਰੇ ਦੀ ਸ਼ੁਰੂਆਤ ਕੀਤੀ। ਮੋਹਾਲੀ 'ਚ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੇਜਰੀਵਾਲ ਨੇ ਕਿਹਾ ਕਿ 'ਆਪ' ਦੇ ਸੱਤਾ 'ਚ ਆਉਣ 'ਤੇ ਸੂਬੇ ਨੂੰ ਵਿਕਸਿਤ ਤੇ ਖੁਸ਼ਹਾਲ ਬਣਾਉਣ ਲਈ ਉਨ੍ਹਾਂ ਨੇ 10 ਨੁਕਾਤੀ 'ਪੰਜਾਬ ਮਾਡਲ' ਤਿਆਰ ਕੀਤਾ ਹੈ। 'ਆਪ' ਮੁਖੀ ਨੇ ਕਿਹਾ, 'ਅਸੀਂ ਅਜਿਹਾ ਖੁਸ਼ਹਾਲ ਪੰਜਾਬ ਬਣਾਵਾਂਗੇ ਕਿ ਰੁਜ਼ਗਾਰ ਲਈ ਕੈਨੇਡਾ ਗਏ ਨੌਜਵਾਨ ਅਗਲੇ ਪੰਜ ਸਾਲਾਂ 'ਚ ਵਾਪਸ ਆ ਜਾਣਗੇ।

ਸੰਬੰਧਿਤ ਖ਼ਬਰਾਂ

ਉਨ੍ਹਾਂ ਕਿਹਾ ਕਿ ਜੇਕਰ 'ਆਪ' ਨੂੰ ਸੱਤਾ 'ਚ ਆਉਂਦੀ ਹੈ ਤਾਂ ਉਹ ਪੰਜਾਬ 'ਚੋਂ ਡਰੱਗ ਸਿੰਡੀਕੇਟ ਦਾ ਸਫਾਇਆ ਕਰ ਦੇਣਗੇ ਅਤੇ ਬੇਅਦਬੀ ਦੇ ਸਾਰੇ ਮਾਮਲਿਆਂ 'ਚ ਇਨਸਾਫ਼ ਯਕੀਨੀ ਬਣਾਉਣਗੇ। ਕੇਜਰੀਵਾਲ ਨੇ ਇਹ ਵੀ ਕਿਹਾ ਕਿ ਉਨ੍ਹਾਂ ਦੀ ਸਰਕਾਰ ਭ੍ਰਿਸ਼ਟਾਚਾਰ ਨੂੰ ਖਤਮ ਕਰੇਗੀ।

ਉਨ੍ਹਾਂ ਕਿਹਾ ਕਿ ਜੇਕਰ 'ਆਪ' ਨੂੰ ਸੱਤਾ 'ਚ ਆਉਂਦੀ ਹੈ ਤਾਂ ਉਹ ਪੰਜਾਬ 'ਚੋਂ ਡਰੱਗ ਸਿੰਡੀਕੇਟ ਦਾ ਸਫਾਇਆ ਕਰ ਦੇਣਗੇ ਤੇ ਬੇਅਦਬੀ ਦੇ ਸਾਰੇ ਮਾਮਲਿਆਂ 'ਚ ਇਨਸਾਫ਼ ਯਕੀਨੀ ਬਣਾਉਣਗੇ। ਕੇਜਰੀਵਾਲ ਨੇ ਇਹ ਵੀ ਕਿਹਾ ਕਿ ਉਨ੍ਹਾਂ ਦੀ ਸਰਕਾਰ ਭ੍ਰਿਸ਼ਟਾਚਾਰ ਨੂੰ ਖਤਮ ਕਰੇਗੀ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!