|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਅਰਵਿੰਦ ਕੇਜਰੀਵਾਲ ਦੀ ਪਤਨੀ ਤੇ ਧੀ ਚੋਣ ਪ੍ਰਚਾਰ ਲਈ ਪਹੁੰਚਣਗੀਆਂ ਪੰਜਾਬ!

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ 'ਚ ਵਿਧਾਨ ਸਭਾ ਚੋਣਾਂ ਨੇੜੇ ਆਉਣ ਦੇ ਨਾਲ ਹੀ ਚੋਣ ਅਖਾੜਾ ਵੀ ਭੱਖਦਾ ਨਜ਼ਰ ਆ ਰਿਹਾ ਹੈ। ਜਿੱਥੇ ਇਕ ਪਾਸੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ 'ਚ ਰੈਲੀਆਂ ਕਰਨ ਜਾ ਰਹ ਰਹੇ ਹਨ, ਉੱਥੇ ਹੀ ਚੋਣ ਪ੍ਰਚਾਰ ਲਈ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਦੇ ਪਤਨੀ ਸੁਨੀਤਾ ਤੇ ਉਨ੍ਹਾਂ ਦੀ ਬੇਟੀ ਹਰਸ਼ਿਤਾ ਕੇਜਰੀਵਾਲ ਵੀ ਮੈਦਾਨ 'ਚ ਉਤਰ ਰਹੀਆਂ ਹਨ।

NRI Post Desk · 1750 ਦਿਨ ਪਹਿਲਾਂ · ਅੱਪਡੇਟ 1750 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਅਰਵਿੰਦ ਕੇਜਰੀਵਾਲ ਦੀ ਪਤਨੀ ਤੇ ਧੀ ਚੋਣ ਪ੍ਰਚਾਰ ਲਈ ਪਹੁੰਚਣਗੀਆਂ ਪੰਜਾਬ!
📷 NRI Post Desk

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ 'ਚ ਵਿਧਾਨ ਸਭਾ ਚੋਣਾਂ ਨੇੜੇ ਆਉਣ ਦੇ ਨਾਲ ਹੀ ਚੋਣ ਅਖਾੜਾ ਵੀ ਭੱਖਦਾ ਨਜ਼ਰ ਆ ਰਿਹਾ ਹੈ। ਜਿੱਥੇ ਇਕ ਪਾਸੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ 'ਚ ਰੈਲੀਆਂ ਕਰਨ ਜਾ ਰਹ ਰਹੇ ਹਨ, ਉੱਥੇ ਹੀ ਚੋਣ ਪ੍ਰਚਾਰ ਲਈ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਦੇ ਪਤਨੀ ਸੁਨੀਤਾ ਤੇ ਉਨ੍ਹਾਂ ਦੀ ਬੇਟੀ ਹਰਸ਼ਿਤਾ ਕੇਜਰੀਵਾਲ ਵੀ ਮੈਦਾਨ 'ਚ ਉਤਰ ਰਹੀਆਂ ਹਨ। ਪਤਨੀ ਸੁਨੀਤਾ ਕੇਜਰੀਵਾਲ ਤੇ ਬੇਟੀ ਧੂਰੀ 'ਚ ਭਗਵੰਤ ਮਾਨ ਦੀ ਜਨ ਸਭਾ 'ਚ ਸ਼ਾਮਲ ਹੋਣਗੇ।

ਸੰਬੰਧਿਤ ਖ਼ਬਰਾਂ

ਪੰਜਾਬ 'ਚ ਹੋਣ ਵਾਲੀਆਂ ਚੋਣਾਂ 'ਚ ਔਰਤਾਂ ਦੀ ਅਹਿਮ ਭੂਮਿਕਾ ਹੈ। ਇਸ ਵਾਰ ਕੁੱਲ 2.12 ਕਰੋੜ ਵੋਟਰ ਵੋਟ ਪਾਉਣਗੇ। ਇਨ੍ਹਾਂ 'ਚੋਂ 10086514 ਮਹਿਲਾ ਵੋਟਰ ਹਨ। 2017 ਦੀਆਂ ਵਿਧਾਨ ਸਭਾ ਚੋਣਾਂ 'ਚ 78.14 ਫੀਸਦੀ ਔਰਤਾਂ ਨੇ ਆਪਣੀ ਵੋਟ ਪਾਈ ਸੀ, ਜੋ ਮਰਦਾਂ ਨਾਲੋਂ 1.45 ਫੀਸਦੀ ਵੱਧ ਸੀ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!