|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਵੱਡੀ ਖਬਰ : ਕਿਸਾਨਾਂ ਨੂੰ ਕੁਚਲਣ ਵਾਲੇ ਆਸ਼ੀਸ਼ ਮਿਸ਼ਰਾ ਨੂੰ ਅਦਾਲਤ ਨੇ ਦਿੱਤੀ ਜ਼ਮਾਨਤ

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਲਖੀਮਪੁਰ ਖਿਰੀ ਖੇੜੀ ਕਾਂਡ, ਜਿਸ 'ਚ ਚਾਰ ਕਿਸਾਨਾਂ ਸਮੇਤ ਅੱਠ ਕਿਸਾਨਾਂ ਦੀ ਮੌਤ ਹੋ ਗਈ ਸੀ, ਕੇਂਦਰੀ ਰਾਜ ਮੰਤਰੀ (ਗ੍ਰਹਿ) ਅਜੈ ਮਿਸ਼ਰਾ ਦੇ ਪੁੱਤਰ ਆਸ਼ੀਸ਼ ਮਿਸ਼ਰਾ ਨੂੰ ਇਲਾਹਾਬਾਦ ਹਾਈ ਕੋਰਟ ਨੇ ਜ਼ਮਾਨਤ ਦੇ ਦਿੱਤੀ ਹੈ। ਦੋਸ਼ੀ ਮਿਸ਼ਰਾ ਦੀ ਤਰਫੋਂ ਪੇਸ਼ ਹੋਏ ਵਕੀਲ ਨੇ ਅਦਾਲਤ ਨੂੰ ਕਿਹਾ ਕਿ ਉਸ ਦਾ ਮੁਵੱਕਿਲ ਬੇਕਸੂਰ ਹੈ ਤੇ ਉਸ ਵਿਰੁੱਧ ਕ

NRI Post Desk · 1750 ਦਿਨ ਪਹਿਲਾਂ · ਅੱਪਡੇਟ 1750 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਵੱਡੀ ਖਬਰ : ਕਿਸਾਨਾਂ ਨੂੰ ਕੁਚਲਣ ਵਾਲੇ ਆਸ਼ੀਸ਼ ਮਿਸ਼ਰਾ ਨੂੰ ਅਦਾਲਤ ਨੇ ਦਿੱਤੀ ਜ਼ਮਾਨਤ
📷 NRI Post Desk

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਲਖੀਮਪੁਰ ਖਿਰੀ ਖੇੜੀ ਕਾਂਡ, ਜਿਸ 'ਚ ਚਾਰ ਕਿਸਾਨਾਂ ਸਮੇਤ ਅੱਠ ਕਿਸਾਨਾਂ ਦੀ ਮੌਤ ਹੋ ਗਈ ਸੀ, ਕੇਂਦਰੀ ਰਾਜ ਮੰਤਰੀ (ਗ੍ਰਹਿ) ਅਜੈ ਮਿਸ਼ਰਾ ਦੇ ਪੁੱਤਰ ਆਸ਼ੀਸ਼ ਮਿਸ਼ਰਾ ਨੂੰ ਇਲਾਹਾਬਾਦ ਹਾਈ ਕੋਰਟ ਨੇ ਜ਼ਮਾਨਤ ਦੇ ਦਿੱਤੀ ਹੈ। ਦੋਸ਼ੀ ਮਿਸ਼ਰਾ ਦੀ ਤਰਫੋਂ ਪੇਸ਼ ਹੋਏ ਵਕੀਲ ਨੇ ਅਦਾਲਤ ਨੂੰ ਕਿਹਾ ਕਿ ਉਸ ਦਾ ਮੁਵੱਕਿਲ ਬੇਕਸੂਰ ਹੈ ਤੇ ਉਸ ਵਿਰੁੱਧ ਕੋਈ ਸਬੂਤ ਨਹੀਂ ਹੈ ਕਿ ਉਸ ਨੇ ਕਿਸੇ ਵਾਹਨ ਦੇ ਡਰਾਈਵਰ ਨੂੰ ਕਿਸਾਨਾਂ ਨੂੰ ਕੁਚਲਣ ਲਈ ਉਕਸਾਇਆ ਸੀ। ਪਟੀਸ਼ਨ ਦਾ ਵਿਰੋਧ ਕਰਦੇ ਹੋਏ, ਵਧੀਕ ਐਡਵੋਕੇਟ ਜਨਰਲ ਵੀਕੇ ਸ਼ਾਹੀ ਨੇ ਕਿਹਾ ਕਿ ਘਟਨਾ ਦੇ ਸਮੇਂ ਮਿਸ਼ਰਾ ਕਾਰ 'ਚ ਸੀ, ਜਿਸ ਨੇ ਕਿਸਾਨਾਂ ਨੂੰ ਆਪਣੇ ਵਾਹਨ ਹੇਠ ਕੁਚਲ ਦਿੱਤਾ ਸੀ।

ਸੰਬੰਧਿਤ ਖ਼ਬਰਾਂ

ਪਟੀਸ਼ਨਾਂ 'ਤੇ ਸੁਣਵਾਈ ਤੋਂ ਬਾਅਦ ਜਸਟਿਸ ਰਾਜੀਵ ਸਿੰਘ ਦੀ ਬੈਂਚ ਨੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ। 3 ਅਕਤੂਬਰ, 2021 ਨੂੰ ਲਖੀਮਪੁਰ ਖੀਰੀ 'ਚ ਉਸ ਸਮੇਂ ਭੜਕੀ ਹਿੰਸਾ ਦੌਰਾਨ ਅੱਠ ਲੋਕ ਮਾਰੇ ਗਏ ਸਨ ਜਦੋਂ ਕਿਸਾਨ ਉੱਤਰ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰਿਆ ਦੇ ਖੇਤਰ ਦੇ ਦੌਰੇ ਦਾ ਵਿਰੋਧ ਕਰ ਰਹੇ ਸਨ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!