|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਪੋਰਟਸ

Asia Cup 2025: ਪਾਕਿ ਨੇ ਭਾਰਤ ਨੂੰ 191 ਦੌੜਾਂ ਨਾਲ ਹਰਾਇਆ

ਨਵੀਂ ਦਿੱਲੀ (ਨੇਹਾ): ਅੰਡਰ-19 ਏਸ਼ੀਆ ਕੱਪ ਦੇ ਫਾਈਨਲ ਮੁਕਾਬਲੇ ਵਿੱਚ ਅੱਜ ਪਾਕਿਸਤਾਨ ਨੇ ਭਾਰਤ ਨੂੰ 191 ਦੌੜਾਂ ਦੇ ਵੱਡੇ ਫਰਕ ਨਾਲ ਹਰਾ ਦਿੱਤਾ ਹੈ। ਪਾਕਿਸਤਾਨ ਨੇ ਪਹਿਲਾਂ ਸ਼ਾਨਦਾਰ ਬੱਲੇਬਾਜ਼ੀ ਕਰਦਿਆਂ ਨਿਰਧਾਰਤ 50 ਓਵਰਾਂ ਵਿਚ ਅੱਠ ਵਿਕਟਾਂ ਦੇ ਨੁਕਸਾਨ ਨਾਲ 347 ਦੌੜਾਂ ਬਣਾਈਆਂ ਤੇ ਭਾਰਤ ਨੂੰ ਜਿੱਤ ਲਈ 348 ਦੌੜਾਂ ਦਾ ਟੀਚਾ ਦਿੱਤਾ ਪਰ ਭਾਰਤ ਦੀ ਪੂਰੀ ਟੀਮ 26.2 ਓ

NRI Post Desk · 342 ਦਿਨ ਪਹਿਲਾਂ · ਅੱਪਡੇਟ 342 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
Asia Cup 2025: ਪਾਕਿ ਨੇ ਭਾਰਤ ਨੂੰ 191 ਦੌੜਾਂ ਨਾਲ ਹਰਾਇਆ
📷 NRI Post Desk

ਨਵੀਂ ਦਿੱਲੀ (ਨੇਹਾ): ਅੰਡਰ-19 ਏਸ਼ੀਆ ਕੱਪ ਦੇ ਫਾਈਨਲ ਮੁਕਾਬਲੇ ਵਿੱਚ ਅੱਜ ਪਾਕਿਸਤਾਨ ਨੇ ਭਾਰਤ ਨੂੰ 191 ਦੌੜਾਂ ਦੇ ਵੱਡੇ ਫਰਕ ਨਾਲ ਹਰਾ ਦਿੱਤਾ ਹੈ। ਪਾਕਿਸਤਾਨ ਨੇ ਪਹਿਲਾਂ ਸ਼ਾਨਦਾਰ ਬੱਲੇਬਾਜ਼ੀ ਕਰਦਿਆਂ ਨਿਰਧਾਰਤ 50 ਓਵਰਾਂ ਵਿਚ ਅੱਠ ਵਿਕਟਾਂ ਦੇ ਨੁਕਸਾਨ ਨਾਲ 347 ਦੌੜਾਂ ਬਣਾਈਆਂ ਤੇ ਭਾਰਤ ਨੂੰ ਜਿੱਤ ਲਈ 348 ਦੌੜਾਂ ਦਾ ਟੀਚਾ ਦਿੱਤਾ ਪਰ ਭਾਰਤ ਦੀ ਪੂਰੀ ਟੀਮ 26.2 ਓਵਰਾਂ ਵਿਚ ਹੀ 156 ਦੌੜਾਂ ’ਤੇ ਆਲ ਆਊਟ ਹੋ ਗਈ। ਪਾਕਿਸਤਾਨ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਨਿਰਧਾਰਤ 50 ਓਵਰਾਂ ਵਿੱਚ 8 ਵਿਕਟਾਂ ਦੇ ਨੁਕਸਾਨ 'ਤੇ 347 ਦੌੜਾਂ ਬਣਾਈਆਂ ਹਨ।

ਸੰਬੰਧਿਤ ਖ਼ਬਰਾਂ

ਇਸ ਦੌਰਾਨ ਸਮੀਰ ਮਿਨਹਾਸ ਨੇ ਸ਼ਾਨਦਾਰ ਬੱਲੇਬਾਜ਼ੀ ਕਰਦਿਆਂ ਮਹਿਜ਼ 113 ਗੇਂਦਾਂ ਵਿੱਚ 172 ਦੌੜਾਂ ਦੀ ਸ਼ਾਨਦਾਰ ਪਾਰੀ ਖੇਡੀ। ਮਿਨਹਾਸ ਨੇ ਉਸਮਾਨ ਖਾਨ ਨਾਲ 92 ਦੌੜਾਂ ਅਤੇ ਅਹਿਮਦ ਹੁਸੈਨ ਨਾਲ 137 ਦੌੜਾਂ ਦੀਆਂ ਮਜ਼ਬੂਤ ਸਾਂਝੇਦਾਰੀਆਂ ਕਰਕੇ ਪਾਕਿਸਤਾਨ ਨੂੰ ਇੱਕ ਵੱਡੇ ਸਕੋਰ ਵੱਲ ਵਧਾਇਆ। ਭਾਰਤ ਨੂੰ ਏਸ਼ੀਆ ਕੱਪ ਦਾ ਖਿਤਾਬ ਜਿੱਤਣ ਲਈ ਰਿਕਾਰਡ 348 ਦੌੜਾਂ ਦਾ ਟੀਚਾ ਹਾਸਲ ਕਰਨਾ ਪਵੇਗਾ।

🔔 ਸਪੋਰਟਸ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!
Asia Cup 2025: ਪਾਕਿ ਨੇ ਭਾਰਤ ਨੂੰ 191 ਦੌੜਾਂ ਨਾਲ ਹਰਾਇਆ — NRI Post