|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਿੱਖ ਜਗਤ

ਨਿਊਯਾਰਕ 'ਚ ਕਥਿਤ ਨਫ਼ਰਤੀ ਅਪਰਾਧ 'ਚ ਦੋ ਸਿੱਖ ਵਿਅਕਤੀਆਂ 'ਤੇ ਹਮਲਾ, ਇਕ ਸ਼ੱਕੀ ਗ੍ਰਿਫਤਾਰ

ਨਿਊਜ਼ ਡੈਸਕ : ਅਮਰੀਕਾ ਦੇ ਰਿਚਮੰਡ ਹਿਲਜ਼ ਇਲਾਕੇ 'ਚ ਮੰਗਲਵਾਰ ਨੂੰ ਕਥਿਤ ਨਫ਼ਰਤੀ ਅਪਰਾਧ ਦੀ ਘਟਨਾ 'ਚ ਦੋ ਸਿੱਖ ਵਿਅਕਤੀਆਂ 'ਤੇ ਹਮਲਾ ਕੀਤਾ ਗਿਆ। ਨਿਊਯਾਰਕ 'ਚ ਭਾਰਤ ਦੇ ਕੌਂਸਲੇਟ ਜਨਰਲ ਨੇ ਹਮਲੇ ਦੀ ਨਿੰਦਾ ਕੀਤੀ ਹੈ, ਇਸ ਨੂੰ "ਨਿੰਦਾਯੋਗ" ਕਰਾਰ ਦਿੱਤਾ ਹੈ ਤੇ ਕਿਹਾ ਹੈ ਕਿ ਉਹ ਇਸ ਘਟਨਾ ਦੀ ਜਾਂਚ ਕਰ ਰਹੀ ਪੁਲਿਸ ਦੇ ਸੰਪਰਕ 'ਚ ਹਨ। ਇਸ ਵਿਚ ਕਿਹਾ ਗਿਆ ਹੈ ਕਿ ਅਪਰਾ

NRI Post Desk · 1688 ਦਿਨ ਪਹਿਲਾਂ · ਅੱਪਡੇਟ 1688 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਨਿਊਯਾਰਕ 'ਚ ਕਥਿਤ ਨਫ਼ਰਤੀ ਅਪਰਾਧ 'ਚ ਦੋ ਸਿੱਖ ਵਿਅਕਤੀਆਂ 'ਤੇ ਹਮਲਾ, ਇਕ ਸ਼ੱਕੀ ਗ੍ਰਿਫਤਾਰ
📷 NRI Post Desk

ਨਿਊਜ਼ ਡੈਸਕ : ਅਮਰੀਕਾ ਦੇ ਰਿਚਮੰਡ ਹਿਲਜ਼ ਇਲਾਕੇ 'ਚ ਮੰਗਲਵਾਰ ਨੂੰ ਕਥਿਤ ਨਫ਼ਰਤੀ ਅਪਰਾਧ ਦੀ ਘਟਨਾ 'ਚ ਦੋ ਸਿੱਖ ਵਿਅਕਤੀਆਂ 'ਤੇ ਹਮਲਾ ਕੀਤਾ ਗਿਆ। ਨਿਊਯਾਰਕ 'ਚ ਭਾਰਤ ਦੇ ਕੌਂਸਲੇਟ ਜਨਰਲ ਨੇ ਹਮਲੇ ਦੀ ਨਿੰਦਾ ਕੀਤੀ ਹੈ, ਇਸ ਨੂੰ "ਨਿੰਦਾਯੋਗ" ਕਰਾਰ ਦਿੱਤਾ ਹੈ ਤੇ ਕਿਹਾ ਹੈ ਕਿ ਉਹ ਇਸ ਘਟਨਾ ਦੀ ਜਾਂਚ ਕਰ ਰਹੀ ਪੁਲਿਸ ਦੇ ਸੰਪਰਕ 'ਚ ਹਨ। ਇਸ ਵਿਚ ਕਿਹਾ ਗਿਆ ਹੈ ਕਿ ਅਪਰਾਧ ਦੇ ਸਬੰਧੀ ਇਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਸਵੇਰੇ ਸੈਰ ਕਰਨ ਵੇਲੇ ਦੋ ਵਿਅਕਤੀਆਂ 'ਤੇ ਹਮਲਾ ਹੋਇਆ।

ਸੰਬੰਧਿਤ ਖ਼ਬਰਾਂ

ਇਹ ਕਥਿਤ ਤੌਰ 'ਤੇ ਉਸੇ ਥਾਂ 'ਤੇ ਹੋਇਆ ਸੀ , ਜਿੱਥੇ 10 ਦਿਨ ਪਹਿਲਾਂ ਭਾਈਚਾਰੇ ਦੇ ਇੱਕ ਮੈਂਬਰ 'ਤੇ ਹਮਲਾ ਕੀਤਾ ਗਿਆ ਸੀ। ਸਥਾਨਕ ਮੀਡੀਆ ਰਿਪੋਰਟਾਂ ਅਨੁਸਾਰ, ਦੋ ਸ਼ੱਕੀ ਵਿਅਕਤੀਆਂ ਨੇ ਆਦਮੀਆਂ ਨੂੰ ਖੰਭੇ ਨਾਲ ਮਾਰਿਆ ਅਤੇ ਉਨ੍ਹਾਂ ਦੀਆਂ ਪੱਗਾਂ ਲਾਹ ਦਿੱਤੀਆਂ।

ਦਿੱਲੀ ਸਥਿਤ ਸਿੱਖ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਦੋ ਸਿੱਖ ਵਿਅਕਤੀਆਂ ਦੀ ਵੀਡੀਓ ਸਾਂਝੀ ਕਰਦਿਆਂ ਕਥਿਤ ਨਫ਼ਰਤੀ ਅਪਰਾਧ ਦੀ ਜਾਂਚ ਦੀ ਮੰਗ ਕੀਤੀ ਹੈ।

🔔 ਸਿੱਖ ਜਗਤ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!