|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਪਿੰਡ ਢੱਡਾ-ਸਨੌਰਾ ਵਿਖੇ ਕਾਂਗਰਸ ਪਾਰਟੀ ਦੇ ਬੂਥ 'ਤੇ ਅਕਾਲੀ ਸਮਰਥਕਾਂ ਵੱਲੋਂ ਹਮਲਾ

ਨਿਊਜ਼ ਡੈਸਕ : ਵਿਧਾਨ ਸਭਾ ਚੋਣਾਂ ਦੌਰਾਨ ਭੋਗਪੁਰ ਦੇ ਪਿੰਡ ਢੱਡਾ-ਸਨੌਰਾ ਵਿਖੇ ਝੜਪ ਦੀ ਖ਼ਬਰ ਸਾਹਮਣੇ ਆਈ ਹੈ। ਇਥੋਂ ਦੇ ਕਾਂਗਰਸ ਆਗੂ ਨੰਬਰਦਾਰ ਬਲਜੀਤ ਸਿੰਘ ਬਿੱਲਾ ਨੇ ਦੱਸਿਆ ਕਿ ਕੁੱਝ ਅਕਾਲੀ ਸਮਰਥਕਾਂ ਵੱਲੋਂ ਕਾਂਗਰਸ ਪਾਰਟੀ ਦੇ ਬੂਥ 'ਤੇ ਆ ਕੇ ਹਮਲਾ ਕੀਤਾ ਗਿਆ ਹੈ, ਜਿਸ ਨਾਲ ਮਾਹੌਲ ਤਣਾਅਪੂਰਨ ਹੋ ਗਿਆ। ਇਸ ਦੀ ਸ਼ਿਕਾਇਤ ਉਨ੍ਹਾਂ ਪੁਲਸ ਪ੍ਰਸ਼ਾਸਨ ਨੂੰ ਦਿੱਤੀ ਹੈ।

NRI Post Desk · 1740 ਦਿਨ ਪਹਿਲਾਂ · ਅੱਪਡੇਟ 1728 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਪਿੰਡ ਢੱਡਾ-ਸਨੌਰਾ ਵਿਖੇ ਕਾਂਗਰਸ ਪਾਰਟੀ ਦੇ ਬੂਥ 'ਤੇ ਅਕਾਲੀ ਸਮਰਥਕਾਂ ਵੱਲੋਂ ਹਮਲਾ
📷 NRI Post Desk

ਨਿਊਜ਼ ਡੈਸਕ : ਵਿਧਾਨ ਸਭਾ ਚੋਣਾਂ ਦੌਰਾਨ ਭੋਗਪੁਰ ਦੇ ਪਿੰਡ ਢੱਡਾ-ਸਨੌਰਾ ਵਿਖੇ ਝੜਪ ਦੀ ਖ਼ਬਰ ਸਾਹਮਣੇ ਆਈ ਹੈ। ਇਥੋਂ ਦੇ ਕਾਂਗਰਸ ਆਗੂ ਨੰਬਰਦਾਰ ਬਲਜੀਤ ਸਿੰਘ ਬਿੱਲਾ ਨੇ ਦੱਸਿਆ ਕਿ ਕੁੱਝ ਅਕਾਲੀ ਸਮਰਥਕਾਂ ਵੱਲੋਂ ਕਾਂਗਰਸ ਪਾਰਟੀ ਦੇ ਬੂਥ 'ਤੇ ਆ ਕੇ ਹਮਲਾ ਕੀਤਾ ਗਿਆ ਹੈ, ਜਿਸ ਨਾਲ ਮਾਹੌਲ ਤਣਾਅਪੂਰਨ ਹੋ ਗਿਆ। ਇਸ ਦੀ ਸ਼ਿਕਾਇਤ ਉਨ੍ਹਾਂ ਪੁਲਸ ਪ੍ਰਸ਼ਾਸਨ ਨੂੰ ਦਿੱਤੀ ਹੈ। ਪੁਲਸ ਵੱਲੋਂ ਮੌਕੇ 'ਤੇ ਪਹੁੰਚ ਕੇ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!