|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੀ ਗੱਡੀ ਦੀ ਤੋੜ ਭਨ..!

ਜਲਾਲਾਬਾਦ(ਦੇਵ ਇੰਦਰਜੀਤ) : ਨਾਗਰਿਕ ਚੋਣਾਂ ਨੂੰ ਲੈ ਕੇ ਪੰਜਾਬ ਵਿਚ ਮਾਹੌਲ ਗਰਮਾਉਣ ਲੱਗਾ। ਮੰਗਲਵਾਰ ਨੂੰ ਜਲਾਲਾਬਾਦ ਕੌਂਸਲ ਦੀ ਚੋਣ ਲਈ ਨਾਮਜ਼ਦਗੀ ਪੱਤਰ ਦਾਖਲ ਕਰਨ ਪਹੁੰਚੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਦਾ ਕਾਂਗਰਸੀਆਂ ਨੇ ਵਿਰੋਧ ਕੀਤਾ। ਜਾਣਕਾਰੀ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੀ ਗੱਡੀ ਵੀ ਕਾਂਗਰਸੀਆਂ ਨੇ ਤੋੜ ਦਿੱਤੀ ਹੈ। ਇਸ ਦੌ

NRI Post Desk · 2123 ਦਿਨ ਪਹਿਲਾਂ · ਅੱਪਡੇਟ 2123 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੀ ਗੱਡੀ ਦੀ ਤੋੜ ਭਨ..!
📷 NRI Post Desk

ਜਲਾਲਾਬਾਦ(ਦੇਵ ਇੰਦਰਜੀਤ) : ਨਾਗਰਿਕ ਚੋਣਾਂ ਨੂੰ ਲੈ ਕੇ ਪੰਜਾਬ ਵਿਚ ਮਾਹੌਲ ਗਰਮਾਉਣ ਲੱਗਾ। ਮੰਗਲਵਾਰ ਨੂੰ ਜਲਾਲਾਬਾਦ ਕੌਂਸਲ ਦੀ ਚੋਣ ਲਈ ਨਾਮਜ਼ਦਗੀ ਪੱਤਰ ਦਾਖਲ ਕਰਨ ਪਹੁੰਚੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਦਾ ਕਾਂਗਰਸੀਆਂ ਨੇ ਵਿਰੋਧ ਕੀਤਾ। ਜਾਣਕਾਰੀ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੀ ਗੱਡੀ ਵੀ ਕਾਂਗਰਸੀਆਂ ਨੇ ਤੋੜ ਦਿੱਤੀ ਹੈ। ਇਸ ਦੌਰਾਨ ਫਾਇਰਿੰਗ ਫਾਇਰਿੰਗ ਤੇ ਪੱਥਰਬਾਜ਼ੀ ਦੀ ਵੀ ਖਬਰ ਮਿਲੀ ਹੈ।

ਸੰਬੰਧਿਤ ਖ਼ਬਰਾਂ

ਦਸਣਯੋਗ ਹੈ ਕੀ ਯੂਥ ਅਕਾਲੀ ਦਲ ਦੇ ਮੁਖੀ ਪਰਮਬੰਸ ਸਿੰਘ ਰੋਮਾਣਾ ਨੇ ਦੱਸਿਆ ਕਿ ਜਲਾਲਾਬਾਦ ਵਿੱਚ ਅੱਜ ਕਾਂਗਰਸੀ ਵਰਕਰਾਂ ਵੱਲੋਂ ਕਥਿਤ ਤੌਰ 'ਤੇ ਹਮਲਾ ਕਰਨ ਤੋਂ ਬਾਅਦ ਤਿੰਨ ਅਕਾਲੀ ਦਲ ਦੇ ਵਰਕਰਾਂ ਨੂੰ ਗੋਲੀਆਂ ਕੇ ਜ਼ਖਮੀ ਕਰ ਦਿੱਤਾ ਗਿਆ। ਹਾਲਾਂਕਿ ਘਟਨਾਵਾਂ ਦੇ ਸਹੀ ਤਰਤੀਬ ਦਾ ਪਤਾ ਨਹੀਂ ਲੱਗ ਸਕਿਆ, ਪਰ ਰੋਮਾਣਾ ਨੇ ਦੋਸ਼ ਲਾਇਆ ਕਿ ਹਮਲਾਵਰਾਂ ਦੀ ਅਗਵਾਈ ਇੱਕ ਕਾਂਗਰਸੀ ਵਿਧਾਇਕ ਦੇ ਭਰਾ ਨੇ ਕੀਤੀ ਸੀ। ਉਨ੍ਹਾਂ ਦੋਸ਼ ਲਾਇਆ ਕਿ ਇਹ ਹਮਲਾ ਜਲਾਲਾਬਾਦ ਦੇ ਐਸਡੀਐਮ ਦੇ ਦਫਤਰ ਵਿਖੇ ਹੋਇਆ ਹੈ ਜਿਥੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਪਾਰਟੀ ਉਮੀਦਵਾਰਾਂ ਦੇ ਨਾਲ ਐਮ ਸੀ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖਲ ਕਰਨ ਗਏ ਸਨ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!