|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਪੰਜਾਬ ਨੂੰ ਦਹਿਲਾਉਣ ਦੀ ਕੋਸ਼ਿਸ਼; ਮੋਟਰਸਾਈਕਲ ਨਾਲ ਟੰਗੇ ਲਿਫਾਫੇ 'ਚੋਂ ਮਿਲਿਆ ਬੰਬ

ਨਿਊਜ਼ ਡੈਸਕ (ਜਸਕਮਲ) : ਵਿਧਾਨ ਸਭਾ ਚੋਣਾ ਨੂੰ ਲੈ ਕੇ ਦੇਸ਼ ਵਿਰੋਧੀ ਤਾਕਤਾਂ ਪੰਜਾਬ ਵਿਚ ਦਹਿਸ਼ਤ ਫੈਲਾਉਣ ਦੀ ਕੋਸ਼ਿਸ਼ ਕਰ ਰਹੀਆਂ ਹਨ। ਦੱਸਿਆ ਜਾ ਰਿਹਾ ਹੈ ਕਿ ਸਮਾਣਾ ਦੀ ਅਗਰਵਾਲ ਗਊਸ਼ਾਲਾ ਦੇ ਬਾਹਰ ਲਾਵਾਰਿਸ ਮੋਟਰਸਾਈਕਲ ਕਾਫੀ ਸਮੇਂ ਤੋਂ ਖੜ੍ਹਾ ਹੋਇਆ ਸੀ। ਕਾਫੀ ਸਮਾਂ ਦੇਖਣ ਤੋਂ ਬਾਅਦ ਲੋਕਾਂ ਨੂੰ ਸ਼ੱਕ ਪੈਣ 'ਤੇ ਉਨ੍ਹਾਂ ਨੇ ਪੁਲਿਸ ਨੂੰ ਇਸ ਸਬੰਧੀ ਸ਼ਿਕਾਇਤ ਕੀਤੀ ਤਾਂ ਜਦ

NRI Post Desk · 1742 ਦਿਨ ਪਹਿਲਾਂ · ਅੱਪਡੇਟ 1742 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਪੰਜਾਬ ਨੂੰ ਦਹਿਲਾਉਣ ਦੀ ਕੋਸ਼ਿਸ਼; ਮੋਟਰਸਾਈਕਲ ਨਾਲ ਟੰਗੇ ਲਿਫਾਫੇ 'ਚੋਂ ਮਿਲਿਆ ਬੰਬ
📷 NRI Post Desk

ਨਿਊਜ਼ ਡੈਸਕ (ਜਸਕਮਲ) : ਵਿਧਾਨ ਸਭਾ ਚੋਣਾ ਨੂੰ ਲੈ ਕੇ ਦੇਸ਼ ਵਿਰੋਧੀ ਤਾਕਤਾਂ ਪੰਜਾਬ ਵਿਚ ਦਹਿਸ਼ਤ ਫੈਲਾਉਣ ਦੀ ਕੋਸ਼ਿਸ਼ ਕਰ ਰਹੀਆਂ ਹਨ। ਦੱਸਿਆ ਜਾ ਰਿਹਾ ਹੈ ਕਿ ਸਮਾਣਾ ਦੀ ਅਗਰਵਾਲ ਗਊਸ਼ਾਲਾ ਦੇ ਬਾਹਰ ਲਾਵਾਰਿਸ ਮੋਟਰਸਾਈਕਲ ਕਾਫੀ ਸਮੇਂ ਤੋਂ ਖੜ੍ਹਾ ਹੋਇਆ ਸੀ। ਕਾਫੀ ਸਮਾਂ ਦੇਖਣ ਤੋਂ ਬਾਅਦ ਲੋਕਾਂ ਨੂੰ ਸ਼ੱਕ ਪੈਣ 'ਤੇ ਉਨ੍ਹਾਂ ਨੇ ਪੁਲਿਸ ਨੂੰ ਇਸ ਸਬੰਧੀ ਸ਼ਿਕਾਇਤ ਕੀਤੀ ਤਾਂ ਜਦੋਂ ਪੁਲਿਸ ਨੇ ਆ ਕੇ ਜਾਂਚ ਕੀਤੀ ਤਾਂ ਮੋਟਰਸਾਈਕਲ ਨਾਲ ਟੰਗੇ ਲਿਫਾਫੇ 'ਚੋਂ ਬੰਬ ਬਰਾਮਦ ਹੋਇਆ ਹੈ।

ਸੰਬੰਧਿਤ ਖ਼ਬਰਾਂ

ਹਾਲਾਂਕਿ ਪੁਲਿਸ ਨੇ ਬੰਬ ਤੇ ਮੋਟਰਸਾਈਲ ਨੂੰ ਆਪਣੇ ਕਬਜ਼ੇ ਵਿਚ ਲੈ ਲਿਆ ਹੈ। ਪੁਲਿਸ ਮੋਟਰਸਾਈਕਲ ਦੇ ਨੰਬਰ ਤੋਂ ਜਾਂਚ ਕਰ ਕੇ ਉਕਤ ਮੋਟਰਸਾਈਕਲ ਦੇ ਮਾਲਕ ਦਾ ਪਤਾ ਲਗਾਵੇਗੀ ਤੇ ਇਸ ਘਟਨਾ ਨੂੰ ਅੰਜਾਮ ਦੇਣ ਵਾਲੇ ਦਾ ਪਤਾ ਲਗਾਵੇਗੀ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!