|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਰੂਸ ਦੇ ਨੇਤਾ ਨੂੰ ਜ਼ਹਿਰ ਦੇ ਕੇ ਮਾਰਨ ਦੀ ਕੋਸ਼ਿਸ਼

ਰੂਸ ਤੋਂ ਵੱਡੀ ਖ਼ਬਰ ਆ ਰਹੀ ਹੈ। ਰੂਸ ਦੇ ਨੇਤਾ ਨੂੰ ਜ਼ਹਿਰ ਦੇ ਕੇ ਮਾਰਨ ਦੀ ਕੋਸ਼ਿਸ਼ ਦਾ ਸ਼ੱਕ ਜਤਾਇਆ ਜਾ ਰਿਹਾ ਹੈ । ਮਿਲੀ ਜਾਣਕਾਰੀ ਦੇ ਮੁਤਵਾਕ ਰੂਸ ਦੇ ਨੇਤਾ ਹਸਪਤਾਲ ਵਿੱਚ ਦਾਖਲ ਸਨ ਤੇ ਵਿਰੋਧੀ ਧਿਰ ਦੇ ਓਹਨਾ ਨੂੰ ਜ਼ਹਿਰ ਦੇ ਕੇ ਮਾਰਨ ਦੀ ਕੋਸ਼ਿਸ਼ ਦਾ ਸ਼ੱਕ ਦੋਹਰਾਇਆ ਜਾ ਰਿਹਾ ਹੈ । ਇਥੇ ਦੱਸ ਦੇਈਏ ਕਿ ਮਿਲੀ ਜਾਣਕਾਰੀ ਦੇ ਮੁਤਾਵਾਕ ਓਹਨਾ ਦੀ ਹਾਲਤ ਬਹੁਤ ਨਾਜ਼ੁਕ ਹੈ ਅਤੇ

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਰੂਸ ਤੋਂ ਵੱਡੀ ਖ਼ਬਰ ਆ ਰਹੀ ਹੈ। ਰੂਸ ਦੇ ਨੇਤਾ ਨੂੰ ਜ਼ਹਿਰ ਦੇ ਕੇ ਮਾਰਨ ਦੀ ਕੋਸ਼ਿਸ਼ ਦਾ ਸ਼ੱਕ ਜਤਾਇਆ ਜਾ ਰਿਹਾ ਹੈ । ਮਿਲੀ ਜਾਣਕਾਰੀ ਦੇ ਮੁਤਵਾਕ ਰੂਸ ਦੇ ਨੇਤਾ ਹਸਪਤਾਲ ਵਿੱਚ ਦਾਖਲ ਸਨ ਤੇ ਵਿਰੋਧੀ ਧਿਰ ਦੇ ਓਹਨਾ ਨੂੰ ਜ਼ਹਿਰ ਦੇ ਕੇ ਮਾਰਨ ਦੀ ਕੋਸ਼ਿਸ਼ ਦਾ ਸ਼ੱਕ ਦੋਹਰਾਇਆ ਜਾ ਰਿਹਾ ਹੈ । ਇਥੇ ਦੱਸ ਦੇਈਏ ਕਿ ਮਿਲੀ ਜਾਣਕਾਰੀ ਦੇ ਮੁਤਾਵਾਕ ਓਹਨਾ ਦੀ ਹਾਲਤ ਬਹੁਤ ਨਾਜ਼ੁਕ ਹੈ ਅਤੇ ਉਹ ਇਸ ਸਮੇਂ ਕੋਮਾ ਵਿੱਚ ਹਨ। ਉਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ।

ਸੰਬੰਧਿਤ ਖ਼ਬਰਾਂ

ਇਸ ਤੋਂ ਪਹਿਲਾਂ ਅਲੈਕਸੀ ਨਵਲਾਨੀ ਨੂੰ ਸਾਇਬੇਰੀਆ ਦੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਸਾਇਬੇਰੀਆ ਵਿੱਚ ਹਸਪਤਾਲ ਵਿੱਚ ਦਾਖਲ ਹੋਣ ਵਾਲੇ ਵਿਰੋਧੀ ਧਿਰ ਦੇ ਨੇਤਾ ਅਲੈਕਸੀ ਨਵਲਾਨੀ ਦੇ ਬੁਲਾਰੇ ਨੇ ਉਸ ਨੂੰ ਜ਼ਹਿਰ ਦੇਣ ਦੀ ਜਾਣਕਾਰੀ ਦਿੱਤੀ।। ਰੂਸੀ ਨਿਊਜ਼ ਏਜੰਸੀ ਟਾਸ (TASS) ਦੀ ਮੰਨੀਏ ਤਾਂ ਸਾਇਬੇਰੀਆ ਦੇ ਹਸਪਤਾਲ ਵਿੱਚ ਰੂਸ ਵਿੱਚ ਵਿਰੋਧੀ ਧਿਰ ਦੇ ਨੇਤਾ ਦੀ ਹਾਲਤ ਬਹੁਤ ਨਾਜ਼ੁਕ ਹੈ। ਉਸ ਦੀ ਹਾਲਤ ਗੰਭੀਰ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!