ਮੋਹਾਲੀ (ਵਿਕਰਮ ਸਹਿਜਪਾਲ) : ਭਾਰਤ ਅਤੇ ਆਸਟਰੇਲੀਆ ਵਿਚਾਲੇ ਪੰਜ ਵਨ ਡੇ ਮੈਚਾਂ ਦੀ ਸੀਰੀਜ਼ ਦਾ ਚੌਥਾ ਮੈਚ ਅੱਜ ਮੋਹਾਲੀ 'ਚ ਖੇਡਿਆ ਗਿਆ। ਭਾਰਤ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਸੀ। ਭਾਰਤ ਨੇ ਆਪਣੀ ਪਾਰੀ ਦੇ ਦੌਰਾਨ 9 ਵਿਕਟਾਂ ਦੇ ਨੁਕਸਾਨ 'ਤੇ 358 ਦੌੜਾਂ ਬਣਾ ਲਈਆਂ ਸਨ। ਇਸ ਤਰ੍ਹਾਂ ਭਾਰਤ ਨੇ ਆਸਟਰੇਲੀਆ ਨੂੰ ਜਿੱਤ ਲਈ 359 ਦਾ ਟੀਚਾ ਦਿੱਤਾ ਸੀ। ਜਵਾਬ 'ਚ ਬੱਲੇਬਾਜ਼ੀ ਕਰਨ ਉੱਤਰੀ ਆਸਟਰੇਲੀਆ ਦੀ ਟੀਮ ਨੇ ਇਹ ਮੈਚ 4 ਵਿਕਟਾਂ ਨਾਲ ਜਿੱਤ ਲਿਆ ਤੇ ਸੀਰੀਜ਼ 'ਚ 2-2 ਨਾਲ ਬਰਾਬਰੀ ਵੀ ਕਰ ਲਈ।
IND vs AUS : ਆਸਟਰੇਲੀਆ ਨੇ ਭਾਰਤ ਨੂੰ 4 ਵਿਕਟਾਂ ਨਾਲ ਹਰਾਇਆ
ਮੋਹਾਲੀ (ਵਿਕਰਮ ਸਹਿਜਪਾਲ) : ਭਾਰਤ ਅਤੇ ਆਸਟਰੇਲੀਆ ਵਿਚਾਲੇ ਪੰਜ ਵਨ ਡੇ ਮੈਚਾਂ ਦੀ ਸੀਰੀਜ਼ ਦਾ ਚੌਥਾ ਮੈਚ ਅੱਜ ਮੋਹਾਲੀ 'ਚ ਖੇਡਿਆ ਗਿਆ। ਭਾਰਤ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਸੀ। ਭਾਰਤ ਨੇ ਆਪਣੀ ਪਾਰੀ ਦੇ ਦੌਰਾਨ 9 ਵਿਕਟਾਂ ਦੇ ਨੁਕਸਾਨ 'ਤੇ 358 ਦੌੜਾਂ ਬਣਾ ਲਈਆਂ ਸਨ। ਇਸ ਤਰ੍ਹਾਂ ਭਾਰਤ ਨੇ ਆਸਟਰੇਲੀਆ ਨੂੰ ਜਿੱਤ ਲਈ 359 ਦਾ ਟੀਚਾ ਦਿੱਤਾ
NRI Post Desk · 2301 ਦਿਨ ਪਹਿਲਾਂ · ਅੱਪਡੇਟ 2298 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
🔔 ਸਪੋਰਟਸ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।




