|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਆਸਟ੍ਰੇਲੀਆ

ਹੁਣ ਆਸਟ੍ਰੇਲੀਆ ਨੇ ਵੀ ਭਾਰਤੀ ਉਡਾਣਾਂ ’ਤੇ ਲਗਾਈ 15 ਮਈ ਤਕ ਰੋਕ

ਮੇਲਬਰਨ (ਦੇਵ ਇੰਦਰਜੀਤ):ਭਾਰਤ ’ਚ ਕੋਵਿਡ-19 ਦਾ ਕਹਿਰ ਦੇਖਦੇ ਹੋਏ ਆਸਟ੍ਰੇਲੀਆ ਨੇ ਮੰਗਲਵਾਰ ਨੂੰ ਭਾਰਤੀ ਆਵਾਜਾਈ ’ਤੇ ਰੋਕ ਲਗਾ ਦਿੱਤੀ ਹੈ। ਦੇਸ਼ ਦੇ ਪ੍ਰਧਾਨਮੰਤਰੀ ਸਕਾਟ ਮਾਰਿਸਨ ਵੱਲੋਂ ਮਹਾਮਾਰੀ ਦੇ ਮਾਮਲਿਆਂ ਨੂੰ ਦੇਖਦੇ ਹੋਏ ਇਹ ਫੈਸਲਾ ਲਿਆ ਗਿਆ ਹੈ। ਇਸਦੇ ਤਹਿਤ ਆਉਣ ਵਾਲੀ 15 ਮਈ ਤਕ ਭਾਰਤ ਤੋਂ ਕੋਈ ਵੀ ਉਡਾਣ ਆਸਟ੍ਰੇਲੀਆ ਨਹੀਂ ਜਾਵੇਗੀ। ਇਸਤੋਂ ਪਹਿਲਾਂ ਥਾਈਲੈਂਡ,

NRI Post Desk · 2039 ਦਿਨ ਪਹਿਲਾਂ · ਅੱਪਡੇਟ 2039 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਹੁਣ ਆਸਟ੍ਰੇਲੀਆ ਨੇ ਵੀ ਭਾਰਤੀ ਉਡਾਣਾਂ ’ਤੇ ਲਗਾਈ 15 ਮਈ ਤਕ ਰੋਕ
📷 NRI Post Desk

ਮੇਲਬਰਨ (ਦੇਵ ਇੰਦਰਜੀਤ):ਭਾਰਤ ’ਚ ਕੋਵਿਡ-19 ਦਾ ਕਹਿਰ ਦੇਖਦੇ ਹੋਏ ਆਸਟ੍ਰੇਲੀਆ ਨੇ ਮੰਗਲਵਾਰ ਨੂੰ ਭਾਰਤੀ ਆਵਾਜਾਈ ’ਤੇ ਰੋਕ ਲਗਾ ਦਿੱਤੀ ਹੈ। ਦੇਸ਼ ਦੇ ਪ੍ਰਧਾਨਮੰਤਰੀ ਸਕਾਟ ਮਾਰਿਸਨ ਵੱਲੋਂ ਮਹਾਮਾਰੀ ਦੇ ਮਾਮਲਿਆਂ ਨੂੰ ਦੇਖਦੇ ਹੋਏ ਇਹ ਫੈਸਲਾ ਲਿਆ ਗਿਆ ਹੈ। ਇਸਦੇ ਤਹਿਤ ਆਉਣ ਵਾਲੀ 15 ਮਈ ਤਕ ਭਾਰਤ ਤੋਂ ਕੋਈ ਵੀ ਉਡਾਣ ਆਸਟ੍ਰੇਲੀਆ ਨਹੀਂ ਜਾਵੇਗੀ। ਇਸਤੋਂ ਪਹਿਲਾਂ ਥਾਈਲੈਂਡ, ਸਿੰਗਾਪੁਰ, ਬੰਗਲਾਦੇਸ਼ ਤੇ ਬਰਤਾਨੀਆ ਸਮੇਤ ਦੁਨੀਆ ਦੇ ਕਈ ਦੇਸ਼ਾਂ ਨੇ ਭਾਰਤ ਤੋਂ ਹੋਣ ਵਾਲੀ ਯਾਤਰਾ ’ਤੇ ਪਾਬੰਦੀ ਲਗਾਈ ਹੈ।

ਸੰਬੰਧਿਤ ਖ਼ਬਰਾਂ

ਮੰਗਲਵਾਰ ਨੂੰ ਛੇਵੇਂ ਦਿਨ ਭਾਰਤ ’ਚ ਸੰਕ੍ਰਮਣ ਦੇ ਨਵੇਂ ਮਾਮਲਿਆਂ ਦਾ ਅੰਕੜਾ 3 ਲੱਖ ਤੋਂ ਵਧ ਦਰਜ ਕੀਤਾ ਗਿਆ ਵਿਸ਼ਵ ਸਿਹਤ ਸੰਗਠਨ ਦੇ ਪ੍ਰਧਾਨ ਅਧਨਮ ਘੇਬ੍ਰੇਸਸ ਨੇ ਕਿਹਾ, ‘ਦੁਨੀਆ ਦੇ ਦੂਜੇ ਸਭ ਤੋਂ ਵਧ ਸੰਖਿਅਕ ਦੇਸ਼ ਭਾਰਤ ’ਚ ਮਹਾਮਾਰੀ ਕਾਰਨ ਹਾਲਾਤ ਦਿਲ ਚੀਰ ਲੈਣ ਵਾਲੇ ਹਨ।

🔔 ਆਸਟ੍ਰੇਲੀਆ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!