|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਆਸਟ੍ਰੇਲੀਆ

ਆਸਟ੍ਰੇਲੀਆ : ਮੈਲਬੌਰਨ 'ਚ 5 ਦਿਨਾਂ ਲਈ ਲੋਕਡਾਊਨ

ਮੈਲਬੌਰਨ (ਦੇਵ ਇੰਦਰਜੀਤ) : ਆਸਟ੍ਰੇਲੀਆ ਦੇ ਦੂਜੇ ਸਭ ਤੋਂ ਵੱਡੇ ਸ਼ਹਿਰ ਮੈਲਬੌਰਨ ਵਿਚ ਕੋਵਿਡ-19 'ਪ੍ਰਕੋਪਾਂ' ਦੀ ਗਿਣਤੀ ਵਿਚ ਵਾਧੇ ਦੇ ਮੱਦੇਨਜ਼ਰ ਵੀਰਵਾਰ ਰਾਤ ਤੋਂ ਪੰਜ ਦਿਨ ਤੱਕ ਤਾਲਾਬੰਦੀ ਲਾਗੂ ਰਹੇਗੀ। ਵਿਕਟੋਰੀਆ ਦੇ ਪ੍ਰੀਮੀਅਰ ਡੈਨੀਅਲ ਐਂਡਰੀਊਂਜ਼ ਨੇ ਵੀਰਵਾਰ ਨੂੰ ਕਿਹਾ ਕਿ ਮਹਾਮਾਰੀ ਦੌਰਾਨ ਮੈਲਬੌਰਨ ਵਿਚ ਇਹ ਪੰਜਵੀਂ ਤਾਲਾਬੰਦੀ ਹੋਵੇਗੀ ਅਤੇ ਪੂਰੇ ਵਿਕਟੋਰੀਆ

NRI Post Desk · 1960 ਦਿਨ ਪਹਿਲਾਂ · ਅੱਪਡੇਟ 1960 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਆਸਟ੍ਰੇਲੀਆ : ਮੈਲਬੌਰਨ 'ਚ 5 ਦਿਨਾਂ ਲਈ ਲੋਕਡਾਊਨ
📷 NRI Post Desk

ਮੈਲਬੌਰਨ (ਦੇਵ ਇੰਦਰਜੀਤ) : ਆਸਟ੍ਰੇਲੀਆ ਦੇ ਦੂਜੇ ਸਭ ਤੋਂ ਵੱਡੇ ਸ਼ਹਿਰ ਮੈਲਬੌਰਨ ਵਿਚ ਕੋਵਿਡ-19 'ਪ੍ਰਕੋਪਾਂ' ਦੀ ਗਿਣਤੀ ਵਿਚ ਵਾਧੇ ਦੇ ਮੱਦੇਨਜ਼ਰ ਵੀਰਵਾਰ ਰਾਤ ਤੋਂ ਪੰਜ ਦਿਨ ਤੱਕ ਤਾਲਾਬੰਦੀ ਲਾਗੂ ਰਹੇਗੀ। ਵਿਕਟੋਰੀਆ ਦੇ ਪ੍ਰੀਮੀਅਰ ਡੈਨੀਅਲ ਐਂਡਰੀਊਂਜ਼ ਨੇ ਵੀਰਵਾਰ ਨੂੰ ਕਿਹਾ ਕਿ ਮਹਾਮਾਰੀ ਦੌਰਾਨ ਮੈਲਬੌਰਨ ਵਿਚ ਇਹ ਪੰਜਵੀਂ ਤਾਲਾਬੰਦੀ ਹੋਵੇਗੀ ਅਤੇ ਪੂਰੇ ਵਿਕਟੋਰੀਆ ਰਾਜ ਵਿਚ ਲਾਗੂ ਹੋਵੇਗੀ।

ਸੰਬੰਧਿਤ ਖ਼ਬਰਾਂ

ਅਧਿਕਾਰੀਆਂ ਨੇ ਬੁੱਧਵਾਰ ਨੂੰ ਐਲਾਨ ਕੀਤਾ ਸੀ ਕਿ ਆਸਟ੍ਰੇਲੀਆ ਦੇ ਸਭ ਤੋਂ ਵੱਡੇ ਸ਼ਹਿਰ ਸਿਡਨੀ ਵਿਚ ਪੰਜ ਹਫ਼ਤੇ ਲਈ ਤਾਲਾਬੰਦੀ ਲਗਾਈ ਜਾਵੇਗੀ ਜਿਸ ਮਗਰੋਂ ਇਹ ਖ਼ਬਰ ਆਈ ਹੈ। ਨਿਊ ਸਾਊਥ ਵੇਲਜ਼ ਵਿਚ ਸਿਡਨੀ ਅਤੇ ਨੇੜਲੇ ਖੇਤਰਾਂ ਵਿਚ ਤਿੰਨ ਹਫ਼ਤੇ ਦੀ ਤਾਲਾਬੰਦੀ ਸ਼ੁੱਕਰਵਾਰ ਨੂੰ ਖ਼ਤਮ ਹੋਣ ਵਾਲੀ ਸੀ ਪਰ ਹੁਣ ਇਹ 30 ਜੁਲਾਈ ਤੱਕ ਜਾਰੀ ਰਹੇਗੀ।

🔔 ਆਸਟ੍ਰੇਲੀਆ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!