|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਆਸਟ੍ਰੇਲੀਆ

ਆਸਟ੍ਰੇਲੀਆ : 30 ਲੱਖ ਡਾਲਰ ਦੀ ਭੰਗ ਸਣੇ ਪੰਜਾਬੀ ਟਰੱਕ ਡਰਾਈਵਰ ਕਾਬੂ

ਸਿਡਨੀ (ਦੇਵ ਇੰਦਰਜੀਤ) : 127 ਕਿਲੋ ਭੰਗ ਸਣੇ ਆਸਟ੍ਰੇਲੀਆ ਵਿਚ ਪੰਜਾਬੀ ਟਰੱਕ ਡਰਾਈਵਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਟਰੱਕ ਡਰਾਈਵਰ ਦੀ ਪਹਿਚਾਣ ਆਜ਼ਾਦਬੀਰ ਸਿੰਘ ਵਜੋਂ ਕੀਤੀ ਗਈ ਹੈ ਜਿਸ ਨੂੰ ਮਰੂਲਨ ਨੇੜੇ ਰੋਕਿਆ ਗਿਆ ਅਤੇ ਟਰੱਕ ਦੀ ਤਲਾਸ਼ੀ ਦੌਰਾਨ ਭਾਰੀ ਮਾਤਰਾ ਵਿਚ ਭੰਗ ਬਰਾਮਦ ਕੀਤੀ ਗਈ। ਦੱਸ ਦਈਏ ਕੀ ਨਿਊ ਸਾਊਥ ਵੇਲਜ਼ ਪੁਲਿਸ ਮੁਤਾਬਕ ਆਜ਼ਾਦਬੀਰ ਸਿੰਘ ਵਿਰੁੱਧ ਭਾਰੀ ਮ

NRI Post Desk · 2098 ਦਿਨ ਪਹਿਲਾਂ · ਅੱਪਡੇਟ 2098 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਆਸਟ੍ਰੇਲੀਆ : 30 ਲੱਖ ਡਾਲਰ ਦੀ ਭੰਗ ਸਣੇ ਪੰਜਾਬੀ ਟਰੱਕ ਡਰਾਈਵਰ ਕਾਬੂ
📷 NRI Post Desk

ਸਿਡਨੀ (ਦੇਵ ਇੰਦਰਜੀਤ) : 127 ਕਿਲੋ ਭੰਗ ਸਣੇ ਆਸਟ੍ਰੇਲੀਆ ਵਿਚ ਪੰਜਾਬੀ ਟਰੱਕ ਡਰਾਈਵਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਟਰੱਕ ਡਰਾਈਵਰ ਦੀ ਪਹਿਚਾਣ ਆਜ਼ਾਦਬੀਰ ਸਿੰਘ ਵਜੋਂ ਕੀਤੀ ਗਈ ਹੈ ਜਿਸ ਨੂੰ ਮਰੂਲਨ ਨੇੜੇ ਰੋਕਿਆ ਗਿਆ ਅਤੇ ਟਰੱਕ ਦੀ ਤਲਾਸ਼ੀ ਦੌਰਾਨ ਭਾਰੀ ਮਾਤਰਾ ਵਿਚ ਭੰਗ ਬਰਾਮਦ ਕੀਤੀ ਗਈ। ਦੱਸ ਦਈਏ ਕੀ ਨਿਊ ਸਾਊਥ ਵੇਲਜ਼ ਪੁਲਿਸ ਮੁਤਾਬਕ ਆਜ਼ਾਦਬੀਰ ਸਿੰਘ ਵਿਰੁੱਧ ਭਾਰੀ ਮਾਤਰਾ ਵਿਚ ਨਸ਼ੀਲਾ ਪਦਾਰਥ ਸਪਲਾਈ ਕਰਨ, ਨਾਜਾਇਜ਼ ਪਸਤੌਲ ਰੱਖਣ ਅਤੇ ਪਾਬੰਦੀਸ਼ੁਦਾ ਪਲਾਂਟ ਰੱਖਣ ਦੇ ਦੋਸ਼ ਆਇਦ ਕੀਤੇ ਗਏ ਹਨ।

🔔 ਆਸਟ੍ਰੇਲੀਆ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!