|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਆਸਟ੍ਰੇਲੀਆ

ਆਸਟ੍ਰੇਲੀਆ : ਯੁਵਕ ਨੇ ਕਾਰ ਨਾਲ ਮਸਜਿਦ ਦੇ ਗੇਟ 'ਚ ਮਾਰੀ ਟੱਕਰ, ਫੈਲੀ ਸਨਸਨੀ

18 ਮਾਰਚ, ਸਿਮਰਨ ਕੌਰ- (NRI MEDIA) :

NRI Post Desk · 2301 ਦਿਨ ਪਹਿਲਾਂ · ਅੱਪਡੇਟ 2298 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

18 ਮਾਰਚ, ਸਿਮਰਨ ਕੌਰ- (NRI MEDIA) :

ਸੰਬੰਧਿਤ ਖ਼ਬਰਾਂ

ਮੀਡਿਆ ਡੈਸਕ (ਸਿਮਰਨ ਕੌਰ) : ਆਸਟ੍ਰੇਲੀਆ ਦੇ ਕ੍ਰਾਇਸ੍ਟਚਰਚ 'ਚ ਦੋ ਮਸਜਿਦਾਂ 'ਤੇ ਆਤੰਕੀ ਹਮਲੇ ਦਾ ਮਾਮਲਾ ਹਜੇ ਠੰਡਾ ਨਹੀਂ ਹੋਇਆ ਕਿ ਆਸਟ੍ਰੇਲੀਆ ਦੇ ਕੁਈਨਸਲੈਂਡ 'ਚ ਉਸ ਸਮੇਂ ਸਨਸਨੀ ਫੈਲ ਗਈ ਜਦੋ ਇਕ ਕਾਰ ਸਵਾਰ ਯੁਵਕ ਨੇ ਮਸਜਿਦ ਦੇ ਗੇਟ 'ਚ ਟੱਕਰ ਮਾਰ ਦਿੱਤੀ ਅਤੇ ਮਸਜਿਦ ਦੇ ਅੰਦਰ ਮੌਜੂਦ ਨਾਮਾਜ਼ੀਆਂ 'ਤੇ ਹਮਲਾ ਕਰ ਦਿੱਤਾ |

ਘਟਨਾ ਦੌਰਾਨ ਸਾਰੇ ਨਮਾਜ਼ੀ ਸਹਿਮ ਗਏ | ਦੱਸ ਦਈਏ ਕਿ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਆਰੋਪੀ ਨੂੰ ਵੀ ਗਿਰਫ਼ਤਾਰ ਕਰ ਲਿਆ ਹੈ | ਕੁਈਨਸਲੈਂਡ ਪੁਲਿਸ ਮੁਤਾਬਕ ਇਹ ਮਾਮਲਾ ਸ਼ਨੀਵਾਰ ਦਾ ਹੈ | ਤੁਹਾਨੂੰ ਦੱਸ ਦਈਏ ਕਿ ਪੁਲਿਸ ਆਰੋਪੀ ਤੋਂ ਪੁੱਛਗਿੱਛ ਕਰ ਰਹੀ ਹੈ | ਓਥੇ ਹੀ ਪੁਲਿਸ ਨੇ ਲੋਕਾਂ ਨੂੰ ਫਿਲਹਾਲ ਮਸਜਿਦਾਂ 'ਚ ਨਾ ਜਾਣ ਦੀ ਅਪੀਲ ਕੀਤੀ ਹੈ |

🔔 ਆਸਟ੍ਰੇਲੀਆ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!