|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਪੋਰਟਸ

IND vs AUS : ਰੋਮਾਂਚਕ ਮੈਚ 'ਚ ਭਾਰਤ ਨੂੰ ਮਿਲੀ ਹਾਰ'

ਓਂਟਾਰੀਓ (ਵਿਕਰਮ ਸਹਿਜਪਾਲ) : ਭਾਰਤ ਤੇ ਆਸਟਰੇਲੀਆ ਵਿਚਾਲੇ 2 ਟੀ-20 ਮੈਚਾਂ ਦੀ ਸੀਰੀਜ਼ ਦਾ ਪਹਿਲਾ ਮੈਚ ਵਾਈਜੇਗ ਸਟੇਡੀਅਮ 'ਚ ਖੇਡਿਆ ਗਿਆ। ਇਸ ਮੈਚ 'ਚ ਆਸਟਰੇਲੀਆ ਨੇ ਟਾਸ ਜਿੱਤ ਕੇ ਭਾਰਤ ਨੂੰ ਪਹਿਲਾਂ ਬੱਲੇਬਾਜ਼ੀ ਕਰਨ ਦਾ ਸੱਦਾ ਦਿੱਤਾ ਸੀ। ਜਿਸ 'ਚ ਭਾਰਤ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਆਸਟਰੇਲੀਆ ਨੂੰ 127 ਦੌੜਾਂ ਦਾ ਟੀਚਾ ਦਿੱਤਾ।

NRI Post Desk · 2301 ਦਿਨ ਪਹਿਲਾਂ · ਅੱਪਡੇਟ 2298 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਓਂਟਾਰੀਓ (ਵਿਕਰਮ ਸਹਿਜਪਾਲ) : ਭਾਰਤ ਤੇ ਆਸਟਰੇਲੀਆ ਵਿਚਾਲੇ 2 ਟੀ-20 ਮੈਚਾਂ ਦੀ ਸੀਰੀਜ਼ ਦਾ ਪਹਿਲਾ ਮੈਚ ਵਾਈਜੇਗ ਸਟੇਡੀਅਮ 'ਚ ਖੇਡਿਆ ਗਿਆ। ਇਸ ਮੈਚ 'ਚ ਆਸਟਰੇਲੀਆ ਨੇ ਟਾਸ ਜਿੱਤ ਕੇ ਭਾਰਤ ਨੂੰ ਪਹਿਲਾਂ ਬੱਲੇਬਾਜ਼ੀ ਕਰਨ ਦਾ ਸੱਦਾ ਦਿੱਤਾ ਸੀ। ਜਿਸ 'ਚ ਭਾਰਤ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਆਸਟਰੇਲੀਆ ਨੂੰ 127 ਦੌੜਾਂ ਦਾ ਟੀਚਾ ਦਿੱਤਾ।

ਸੰਬੰਧਿਤ ਖ਼ਬਰਾਂ

ਜਵਾਬ 'ਚ ਟੀਚੇ ਦਾ ਪਿੱਛਾ ਕਰਨ ਉੱਤਰੀ ਆਸਟਰੇਲੀਆ ਦੀ ਟੀਮ ਨੇ ਇਹ ਮੈਚ 3 ਵਿਕਟਾਂ ਨਾਲ ਜਿੱਤ ਲਿਆ। ਆਸਟਰੇਲੀਆ ਨੇ ਟੀ-20 ਸੀਰੀਜ਼ 'ਚ 1-0 ਦੀ ਬੜ੍ਹਤ ਬਣਾ ਲਈ ਹੈ। ਹੁਣ ਅਗਲਾ ਟੀ-20 ਮੈਚ 27 ਫਰਵਰੀ ਨੂੰ ਖੇਡਿਆ ਜਾਣਾ ਹੈ।

🔔 ਸਪੋਰਟਸ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!