|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਿੱਖ ਜਗਤ

ਬੱਬਰ ਖਾਲਸਾ ਦਾ ਅੱਤਵਾਦੀ ਦਿੱਲੀ ਪੁਲਿਸ ਦੇ ਹੱਥੀ ਚੜ੍ਹੀਆਂ

ਨਵੀਂ ਦਿੱਲੀ (ਵਿਕਰਮ ਸਹਿਜਪਾਲ) : ਨਾਂਗਲੋਈ ਇਲਾਕੇ ਤੋਂ ਬੱਬਰ ਖਾਲਸਾ ਦਾ ਇੱਕ ਅੱਤਵਾਦੀ ਪੁਲਿਸ ਦੇ ਹੱਥੀ ਚੜ੍ਹੀਆਂ। ਪੰਜਾਬ ਪੁਲਿਸ ਦੇ ਸਟੇਟ ਆਪ੍ਰੇਸ਼ਨ ਸੇਲ ਨੇ ਇਸ ਅੱਤਵਾਦੀ ਨੂੰ ਗ੍ਰਿਫ਼ਤਾਰ ਕੀਤਾ।

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਨਵੀਂ ਦਿੱਲੀ (ਵਿਕਰਮ ਸਹਿਜਪਾਲ) : ਨਾਂਗਲੋਈ ਇਲਾਕੇ ਤੋਂ ਬੱਬਰ ਖਾਲਸਾ ਦਾ ਇੱਕ ਅੱਤਵਾਦੀ ਪੁਲਿਸ ਦੇ ਹੱਥੀ ਚੜ੍ਹੀਆਂ। ਪੰਜਾਬ ਪੁਲਿਸ ਦੇ ਸਟੇਟ ਆਪ੍ਰੇਸ਼ਨ ਸੇਲ ਨੇ ਇਸ ਅੱਤਵਾਦੀ ਨੂੰ ਗ੍ਰਿਫ਼ਤਾਰ ਕੀਤਾ।

ਸੰਬੰਧਿਤ ਖ਼ਬਰਾਂ

ਇਸ ਅੱਤਵਾਦੀ ਦੀ ਪਛਾਣ ਹਰਚਰਣ ਸਿੰਘ ਵਜੋਂ ਹੋਈ ਹੈ। ਜਾਣਕਾਰੀ ਮੁਤਾਬਕ ਅੱਤਵਾਦੀ ਪਿਛਲੇ ਕਈ ਸਮੇਂ ਤੋਂ ਦਿੱਲੀ 'ਚ ਰਹਿ ਰਿਹਾ ਸੀ ਜਿਥੇ ਉਹ ਚੋਰੀ ਛਿੱਪੇ ਖਾਲਿਸਤਾਨ ਦਾ ਪ੍ਰਚਾਰ ਲੋਕਾਂ 'ਚ ਕਰ ਰਿਹਾ ਸੀ।

🔔 ਸਿੱਖ ਜਗਤ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!