|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਪੋਰਟਸ

IPL T20 : ਬੈਂਗਲੁਰੂ ਨੇ ਟਾਸ ਜਿੱਤ ਮੁੰਬਈ ਨੂੰ ਦਿੱਤਾ ਬੱਲੇਬਾਜ਼ੀ ਕਰਨ ਦਾ ਸੱਦਾ

ਬੈਂਗਲੁਰੂ (ਵਿਕਰਮ ਸਹਿਜਪਾਲ) : ਬੈਂਗਲੁਰੂ ਦੇ ਐੱਮ. ਚਿੰਨਾਸਵਾਮੀ ਸਟੇਡੀਅਮ 'ਤੇ ਰਾਇਲ ਚੈਲੰਜਰਜ਼ ਬੈਂਗਲੁਰੂ ਅਤੇ ਮੁੰਬਈ ਇੰਡੀਅਨਜ਼ ਵਿਚਾਲੇ ਆਈ.ਪੀ.ਐੱਲ. 12 ਦਾ 7ਵਾਂ ਮੁਕਾਬਲਾ ਖੇਡਿਆ ਜਾ ਰਿਹਾ ਹੈ। ਜਿਸ ਵਿਚ ਬੈਂਗਲੁਰੂ ਨੇ ਟਾਸ ਜਿੱਤ ਕੇ ਮੁੰਬਈ ਨੂੰ ਬੱਲੇਬਾਜ਼ੀ ਦਾ ਸੱਦਾ ਦਿੱਤਾ ਹੈ। ਆਈ. ਪੀ. ਐੱਲ. ਦੇ 12 ਸਾਲਾਂ 'ਚ ਬੈਂਗਲੁਰੂ ਦੀ ਟੀਮ ਨੂੰ ਆਪਣੇ ਪਹਿਲੇ ਖਿਤਾਬ ਦ

NRI Post Desk · 2301 ਦਿਨ ਪਹਿਲਾਂ · ਅੱਪਡੇਟ 2298 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਬੈਂਗਲੁਰੂ (ਵਿਕਰਮ ਸਹਿਜਪਾਲ) : ਬੈਂਗਲੁਰੂ ਦੇ ਐੱਮ. ਚਿੰਨਾਸਵਾਮੀ ਸਟੇਡੀਅਮ 'ਤੇ ਰਾਇਲ ਚੈਲੰਜਰਜ਼ ਬੈਂਗਲੁਰੂ ਅਤੇ ਮੁੰਬਈ ਇੰਡੀਅਨਜ਼ ਵਿਚਾਲੇ ਆਈ.ਪੀ.ਐੱਲ. 12 ਦਾ 7ਵਾਂ ਮੁਕਾਬਲਾ ਖੇਡਿਆ ਜਾ ਰਿਹਾ ਹੈ। ਜਿਸ ਵਿਚ ਬੈਂਗਲੁਰੂ ਨੇ ਟਾਸ ਜਿੱਤ ਕੇ ਮੁੰਬਈ ਨੂੰ ਬੱਲੇਬਾਜ਼ੀ ਦਾ ਸੱਦਾ ਦਿੱਤਾ ਹੈ। ਆਈ. ਪੀ. ਐੱਲ. ਦੇ 12 ਸਾਲਾਂ 'ਚ ਬੈਂਗਲੁਰੂ ਦੀ ਟੀਮ ਨੂੰ ਆਪਣੇ ਪਹਿਲੇ ਖਿਤਾਬ ਦੀ ਭਾਲ ਹੈ ਤੇ ਮੁੰਬਈ IPL ਦਾ ਖਿਤਾਬ 3 ਵਾਰ ਆਪਣੇ ਨਾਮ ਕਰ ਚੁਕੀ ਹੈ|

🔔 ਸਪੋਰਟਸ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!