|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਬੰਗਲਾਦੇਸ਼ ਵਲੋਂ ਪੀ.ਐੱਮ ਮੋਦੀ ਨੂੰ ਮਿਲਿਆ "ਗਾਰਡ ਆਫ ਆਨਰ"

ਬੰਗਲਾਦੇਸ਼,(ਦੇਵ ਇੰਦੇਜੀਤ) :ਬੰਗਲਾਦੇਸ਼ ਦੀ ਆਜ਼ਾਦੀ ਦੇ 50 ਸਾਲ ਪੂਰੇ ਹੋ ਰਹੇ ਹਨ। ਜਸ਼ਨ ਦੇ ਇਸ ਮੌਕੇ 'ਤੇ ਮੋਦੀ ਬਤੌਰ ਮੁੱਖ ਮਹਿਮਾਨ ਵੱਜੋਂ ਬੰਗਲਾਦੇਸ਼ ਪਹੁੰਚੇ ਹਨ।ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਦੋ ਦਿਨੀਂ ਬੰਗਲਾਦੇਸ਼ ਦੌਰਾ ਸ਼ੁਰੂ ਹੋ ਗਿਆ ਹੈ।ਕੋਰੋਨਾ ਕਾਲ ਵਿਚ ਪੀ.ਐੱਮ. ਮੋਦੀ ਦੀ ਇਹ ਪਹਿਲੀ ਵਿਦੇਸ਼ ਯਾਤਰਾ ਹੈ। ਇਸ ਦੌਰਾਨ ਉਹ ਕਈ ਪ੍ਰੋਗਰਾਮਾਂ ਵਿਚ ਹਿੱਸਾ ਲੈਣਗੇ।

NRI Post Desk · 2071 ਦਿਨ ਪਹਿਲਾਂ · ਅੱਪਡੇਟ 2071 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਬੰਗਲਾਦੇਸ਼ ਵਲੋਂ ਪੀ.ਐੱਮ ਮੋਦੀ ਨੂੰ ਮਿਲਿਆ "ਗਾਰਡ ਆਫ ਆਨਰ"
📷 NRI Post Desk

ਬੰਗਲਾਦੇਸ਼,(ਦੇਵ ਇੰਦੇਜੀਤ) :ਬੰਗਲਾਦੇਸ਼ ਦੀ ਆਜ਼ਾਦੀ ਦੇ 50 ਸਾਲ ਪੂਰੇ ਹੋ ਰਹੇ ਹਨ। ਜਸ਼ਨ ਦੇ ਇਸ ਮੌਕੇ 'ਤੇ ਮੋਦੀ ਬਤੌਰ ਮੁੱਖ ਮਹਿਮਾਨ ਵੱਜੋਂ ਬੰਗਲਾਦੇਸ਼ ਪਹੁੰਚੇ ਹਨ।ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਦੋ ਦਿਨੀਂ ਬੰਗਲਾਦੇਸ਼ ਦੌਰਾ ਸ਼ੁਰੂ ਹੋ ਗਿਆ ਹੈ।ਕੋਰੋਨਾ ਕਾਲ ਵਿਚ ਪੀ.ਐੱਮ. ਮੋਦੀ ਦੀ ਇਹ ਪਹਿਲੀ ਵਿਦੇਸ਼ ਯਾਤਰਾ ਹੈ। ਇਸ ਦੌਰਾਨ ਉਹ ਕਈ ਪ੍ਰੋਗਰਾਮਾਂ ਵਿਚ ਹਿੱਸਾ ਲੈਣਗੇ। ਢਾਕਾ ਦੇ ਹਵਾਈ ਅੱਡੇ 'ਤੇ ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੇ ਪੀ.ਐੱਮ. ਮੋਦੀ ਦਾ ਸਵਾਗਤ ਕੀਤਾ। ਇੱਥੇ ਹੀ ਪੀ.ਐੱਮ. ਮੋਦੀ ਨੂੰ ਗਾਰਡ ਆਫ ਆਨਰ ਦਿੱਤਾ ਗਿਆ।ਪ੍ਰਧਾਨ ਮੰਤਰੀ ਮੋਦੀ ਢਾਕਾ ਦੇ ਰਾਸ਼ਟਰੀ ਸ਼ਹੀਦ ਸਮਾਰਕ ਪਹੁੰਚੇ।ਇੱਥੇ ਪੀ.ਐੱਮ. ਮੋਦੀ ਨੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ। ਨਾਲ ਹੀ ਉਹਨਾਂ ਨੇ ਵਿਜਿਟਰ ਬੁੱਕ ਵਿਚ ਆਪਣਾ ਸੰਦੇਸ਼ ਵੀ ਲਿਖਿਆ। ਇੱਥੇ ਪੀ.ਐੱਮ. ਮੋਦੀ ਨੇ ਇਕ ਬੂਟਾ ਵੀ ਲਗਾਇਆ।ਪ੍ਰਧਾਨ ਮੰਤਰੀ ਮੋਦੀ ਨੇ ਢਾਕਾ ਵਿਚ ਬੰਗਬੰਧੂ-ਗਾਂਧੀ ਪ੍ਰਦਰਸ਼ਨੀ ਵਿਚ ਹਿੱਸਾ ਲਿਆ। ਇੱਥੇ ਉਹਨਾਂ ਨੇ ਭਾਰਤੀ ਭਾਈਚਾਰੇ ਨਾਲ ਮੁਲਾਕਾਤ ਕੀਤੀ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!