|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਬਿਜ਼ਨਸ

ਬੈਂਕਾਂ, ਮਨੀਚੇਂਜਰਾਂ ਅਤੇ ਫਾਈਨਾਂਸਰਾਂ ਨੂੰ 24 ਘੰਟੇ ਗਾਰਡ ਤਾਇਨਾਤ ਕਰਨ ਦੇ ਹੁਕਮ

ਕਪੂਰਥਲਾ : ਜ਼ਿਲਾ ਮੈਜਿਸਟ੍ਰੇਟ ਕਪੂਰਥਲਾ ਸ੍ਰੀਮਤੀ ਦੀਪਤੀ ਉੱਪਲ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤੇ ਹਨ ਕਿ ਕਪੂਰਥਲਾ ਜ਼ਿਲੇ ਦੀ ਹਦੂਦ ਅੰਦਰ ਪੈਂਦੇ ਸਰਕਾਰੀ/ਅਰਧ ਸਰਕਾਰੀ ਬੈਂਕ/ਏ. ਟੀ. ਐਮਜ਼, ਮਨੀਚੇਂਜਰ ਅਤੇ ਫਾਈਨਾਂਸਰ ਆਪਣੇ-ਆਪਣੇ ਅਦਾਰੇ ਵਿਚ 24 ਘੰਟੇ ਗਾਰਡ ਲਗਾਏ ਜਾਣ ਨੂੰ ਯਕੀਨੀ ਬਣਾਉ

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਕਪੂਰਥਲਾ : ਜ਼ਿਲਾ ਮੈਜਿਸਟ੍ਰੇਟ ਕਪੂਰਥਲਾ ਸ੍ਰੀਮਤੀ ਦੀਪਤੀ ਉੱਪਲ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤੇ ਹਨ ਕਿ ਕਪੂਰਥਲਾ ਜ਼ਿਲੇ ਦੀ ਹਦੂਦ ਅੰਦਰ ਪੈਂਦੇ ਸਰਕਾਰੀ/ਅਰਧ ਸਰਕਾਰੀ ਬੈਂਕ/ਏ. ਟੀ. ਐਮਜ਼, ਮਨੀਚੇਂਜਰ ਅਤੇ ਫਾਈਨਾਂਸਰ ਆਪਣੇ-ਆਪਣੇ ਅਦਾਰੇ ਵਿਚ 24 ਘੰਟੇ ਗਾਰਡ ਲਗਾਏ ਜਾਣ ਨੂੰ ਯਕੀਨੀ ਬਣਾਉਣਗੇ। ਇਹ ਹੁਕਮ 20 ਮਾਰਚ 2020 ਤੱਕ ਲਾਗੂ ਰਹਿਣਗੇ।

ਸੰਬੰਧਿਤ ਖ਼ਬਰਾਂ

ਜਾਰੀ ਹੁਕਮਾਂ ਵਿਚ ਜ਼ਿਲਾ ਮੈਜਿਸਟ੍ਰੇਟ ਨੇ ਕਿਹਾ ਹੈ ਕਿ ਉਨਾਂ ਦੇ ਧਿਆਨ ਵਿਚ ਲਿਆਂਦਾ ਗਿਆ ਹੈ ਕਿ ਸਰਕਾਰੀ/ਅਰਧ ਸਰਕਾਰੀ ਬੈਂਕਾਂ ਅਤੇ ਏ. ਟੀ. ਐਮਜ਼ ਵਿਚ ਲੁੱਟ-ਖੋਹ ਦੀਆਂ ਵਾਰਦਾਤਾਂ ਵਿਚ ਬਹੁਤ ਵਾਧਾ ਹੋਇਆ ਹੈ ਅਤੇ ਕਿਸੇ ਸਮੇਂ ਵੀ ਅਮਨ ਤੇ ਕਾਨੂੰਨ ਦੀ ਸਥਿਤੀ ਪੈਦਾ ਹੋ ਸਕਦੀ ਹੈ, ਜਿਸ ’ਤੇ ਫੌਰੀ ਕਾਰਵਾਈ ਕਰਨ ਦੀ ਲੋੜ ਹੈ।

🔔 ਬਿਜ਼ਨਸ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!