|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਬਿਜ਼ਨਸ

ਅੱਜ ਤੋਂ ਦੋ ਦਿਨ ਦੀ ਹੜਤਾਲ ਤੇ ਭਾਰਤ ਦੇ ਬੈਂਕ

ਦਿੱਲੀ,(ਦੇਵ ਇੰਦਰਜੀਤ) :ਜੇਕਰ ਕਿਸੇ ਵਿਅਕਤੀ ਨੇ ਬੈਂਕ ਨਾਲ ਜੁੜਿਆ ਕੋਈ ਵੀ ਕੰਮ ਕਰਵਾਉਣਾ ਹੈ ਤੇ 2 ਦਿਨ ਤੱਕ ਕੋਈ ਵੀ ਕੰਮ ਨਹੀਂ ਹੋ ਸਕਦਾ। ਬੈਂਕ ਕਰਮਚਾਰੀਆਂ ਵੱਲੋਂ 2 ਦਿਨ ਲਈ ਹੜਤਾਲ ਹੈ। ਦੱਸਣਯੋਗ ਹੈ ਕਿ ਦੋ ਜਨਤਕ ਬੈਂਕਾਂ ਦੇ ਨਿੱਜੀਕਰਨ ਦੇ ਵਿਰੋਧ ਤੇ ਕਈ ਹੋਰ ਮੰਗਾਂ ਨੂੰ ਲੈ ਕੇ ਬੈਂਕ ਕਰਮਚਾਰੀ ਹੜਤਾਲ 'ਤੇ ਜਾ ਰਹੇ ਹਨ। ਇਸ ਹੜਤਾਲ 'ਚ ਗ੍ਰਾਮੀਣ ਬੈਂਕ ਵੀ ਸ਼ਾਮਲ ਹ

NRI Post Desk · 2082 ਦਿਨ ਪਹਿਲਾਂ · ਅੱਪਡੇਟ 2082 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਅੱਜ ਤੋਂ ਦੋ ਦਿਨ ਦੀ ਹੜਤਾਲ ਤੇ ਭਾਰਤ ਦੇ ਬੈਂਕ
📷 NRI Post Desk

ਦਿੱਲੀ,(ਦੇਵ ਇੰਦਰਜੀਤ) :ਜੇਕਰ ਕਿਸੇ ਵਿਅਕਤੀ ਨੇ ਬੈਂਕ ਨਾਲ ਜੁੜਿਆ ਕੋਈ ਵੀ ਕੰਮ ਕਰਵਾਉਣਾ ਹੈ ਤੇ 2 ਦਿਨ ਤੱਕ ਕੋਈ ਵੀ ਕੰਮ ਨਹੀਂ ਹੋ ਸਕਦਾ। ਬੈਂਕ ਕਰਮਚਾਰੀਆਂ ਵੱਲੋਂ 2 ਦਿਨ ਲਈ ਹੜਤਾਲ ਹੈ। ਦੱਸਣਯੋਗ ਹੈ ਕਿ ਦੋ ਜਨਤਕ ਬੈਂਕਾਂ ਦੇ ਨਿੱਜੀਕਰਨ ਦੇ ਵਿਰੋਧ ਤੇ ਕਈ ਹੋਰ ਮੰਗਾਂ ਨੂੰ ਲੈ ਕੇ ਬੈਂਕ ਕਰਮਚਾਰੀ ਹੜਤਾਲ 'ਤੇ ਜਾ ਰਹੇ ਹਨ। ਇਸ ਹੜਤਾਲ 'ਚ ਗ੍ਰਾਮੀਣ ਬੈਂਕ ਵੀ ਸ਼ਾਮਲ ਹਨ। ਬੈਂਕਾਂ ਦੇ ਤਜਵੀਜ਼ਤ ਨਿਜੀਕਰਨ ਦੇ ਵਿਰੋਧ 'ਚ ਮੁਲਾਜ਼ਮ ਜਥੇਬੰਦੀਆਂ ਵੱਲੋਂ ਦੋ ਰੋਜ਼ਾ ਦੇਸ਼ਵਿਆਪੀ ਹੜਤਾਲ ਕਾਰਨ ਭਲਕੇ ਸੋਮਵਾਰ ਅਤੇ ਮੰਗਲਵਾਰ ਨੂੰ ਦੇਸ਼ ਭਰ 'ਚ ਬੈਂਕਿੰਗ ਸੇਵਾਵਾਂ ਪ੍ਰਭਾਵਤ ਹੋ ਸਕਦੀਆਂ ਹਨ।

ਸੰਬੰਧਿਤ ਖ਼ਬਰਾਂ

ਸਰਵ ਭਾਰਤੀ ਬੈਂਕ ਕਰਮਚਾਰੀ ਸੰਘ ਦੇ ਮਹਾਂ ਸਕੱਤਰ ਸੀ ਐੱਚ ਵੈਂਕਟਚਲਮ ਨੇ ਕਿਹਾ ਕਿ 4, 9 ਅਤੇ 10 ਮਾਰਚ ਨੂੰ ਵਧੀਕ ਮੁੱਖ ਲੇਬਰ ਕਮਿਸ਼ਨਰ ਨਾਲ ਹੋਈਆਂ ਮੀਟਿੰਗਾਂ ਬੇਸਿੱਟਾ ਰਹਿਣ ਕਾਰਨ ਹੜਤਾਲ ਕੀਤੀ ਜਾ ਰਹੀ ਹੈ।

🔔 ਬਿਜ਼ਨਸ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!