|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਬਠਿੰਡਾ ਪੁਲਿਸ ਦਾ ਵੱਡਾ ਐਕਸ਼ਨ: ਚੋਰੀ ਦੇ 5 ਮੋਟਰਸਾਈਕਲਾਂ ਸਮੇਤ ਇੱਕ ਕਾਬੂ

ਬਠਿੰਡਾ (ਪਾਇਲ): ਤੁਹਾਨੂੰ ਦੱਸ ਦਇਏ ਕਿ ਕੈਨਾਲ ਕਾਲੋਨੀ ਪੁਲਿਸ ਨੇ ਇੱਕ ਦੋਪਹੀਆ ਵਾਹਨ ਚੋਰ ਨੂੰ ਪੰਜ ਚੋਰੀ ਦੇ ਮੋਟਰਸਾਈਕਲਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਏ. ਐੱਸ. ਆਈ. ਗੁਰਮੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਮੁਲਜ਼ਮ ਸਾਗਰ ਵਾਸੀ ਬਠਿੰਡਾ ਮੋਟਰਸਾਈਕਲ ਚੋਰੀ ਕਰਨ ਦਾ ਆਦਿ ਹੈ।

NRI Post Desk · 365 ਦਿਨ ਪਹਿਲਾਂ · ਅੱਪਡੇਟ 365 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਬਠਿੰਡਾ ਪੁਲਿਸ ਦਾ ਵੱਡਾ ਐਕਸ਼ਨ: ਚੋਰੀ ਦੇ 5 ਮੋਟਰਸਾਈਕਲਾਂ ਸਮੇਤ ਇੱਕ ਕਾਬੂ
📷 NRI Post Desk

ਬਠਿੰਡਾ (ਪਾਇਲ): ਤੁਹਾਨੂੰ ਦੱਸ ਦਇਏ ਕਿ ਕੈਨਾਲ ਕਾਲੋਨੀ ਪੁਲਿਸ ਨੇ ਇੱਕ ਦੋਪਹੀਆ ਵਾਹਨ ਚੋਰ ਨੂੰ ਪੰਜ ਚੋਰੀ ਦੇ ਮੋਟਰਸਾਈਕਲਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਏ. ਐੱਸ. ਆਈ. ਗੁਰਮੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਮੁਲਜ਼ਮ ਸਾਗਰ ਵਾਸੀ ਬਠਿੰਡਾ ਮੋਟਰਸਾਈਕਲ ਚੋਰੀ ਕਰਨ ਦਾ ਆਦਿ ਹੈ।

ਸੰਬੰਧਿਤ ਖ਼ਬਰਾਂ

ਸੂਚਨਾ ਦੇ ਆਧਾਰ 'ਤੇ ਪੁਲਿਸ ਵਲੋਂ ਨਰੂਆਣਾ ਰੋਡ 'ਤੇ ਨਾਕਾਬੰਦੀ ਕੀਤੀ ਅਤੇ ਸਾਗਰ ਨੂੰ ਇੱਕ ਮੋਟਰਸਾਈਕਲ ਸਮੇਤ ਗ੍ਰਿਫ਼ਤਾਰ ਕਰਕੇ ਉਸਦੇ ਕਬਜ਼ੇ ਵਿਚੋਂ ਚਾਰ ਹੋਰ ਚੋਰੀ ਦੇ ਮੋਟਰਸਾਈਕਲ ਬਰਾਮਦ ਕੀਤੇ। ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ। ਪੁਲਿਸ ਮੁਲਜ਼ਮ ਤੋਂ ਹੋਰ ਪੁੱਛਗਿੱਛ ਕਰ ਰਹੀ ਹੈ, ਜਿਸ ਨਾਲ ਹੋਰ ਚੋਰੀ ਦੇ ਵਾਹਨ ਬਰਾਮਦ ਹੋਣ ਦੀ ਸੰਭਾਵਨਾ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!
ਬਠਿੰਡਾ ਪੁਲਿਸ ਦਾ ਵੱਡਾ ਐਕਸ਼ਨ: ਚੋਰੀ ਦੇ 5 ਮੋਟਰਸਾਈਕਲਾਂ ਸਮੇਤ ਇੱਕ ਕਾਬੂ — NRI Post