|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਪੋਰਟਸ

BCCI ਨੇ ਅਰਜੁਨ ਅਵਾਰਡ ਲਈ ਚਾਰ ਖਿਡਾਰੀਆਂ ਦੇ ਨਾਂਅ ਦੀ ਕੀਤੀ ਸਿਫਾਰਸ਼

ਨਵੀਂ ਦਿੱਲੀ (ਵਿਕਰਮ ਸਹਿਜਪਾਲ) : ਭਾਰਤੀ ਕ੍ਰਿਕੇਟ ਕੰਟਰੋਲ ਬੋਰਡ (ਬੀ.ਸੀ.ਸੀ.ਆਈ.) ਨੇ ਸ਼ਨੀਵਾਰ ਨੂੰ ਅਰਜੁਨ ਪੁਰਸਕਾਰ ਲਈ ਚਾਰ ਭਾਰਤੀ ਕ੍ਰਿਕਟਰਾਂ ਦੇ ਨਾਵਾਂ ਦੀ ਸਿਫਾਰਸ਼ ਕੀਤੀ ਹੈ। ਜਾਣਕਾਰੀ ਮੁਤਾਬਕ ਇਸ ਵਿੱਚ ਭਾਰਤੀ ਕ੍ਰਿਕੇਟ ਟੀਮ ਦੇ ਸੀਨੀਅਰ ਖਿਡਾਰੀ ਅਤੇ ਤੇਜ਼ ਗੇਂਦਬਾਜ਼ ਮੁਹੰਮਦ ਸ਼ੰਮੀ, ਜਸਪ੍ਰਿਤ ਬੁਲੜਾ ਅਤੇ ਸਪਿਨਰ ਰਵਿੰਦਰ ਜਡੇਜਾ ਅਤੇ ਭਾਰਤੀ ਮਹਿਲਾ ਟੀਮ ਦੀ

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਨਵੀਂ ਦਿੱਲੀ (ਵਿਕਰਮ ਸਹਿਜਪਾਲ) : ਭਾਰਤੀ ਕ੍ਰਿਕੇਟ ਕੰਟਰੋਲ ਬੋਰਡ (ਬੀ.ਸੀ.ਸੀ.ਆਈ.) ਨੇ ਸ਼ਨੀਵਾਰ ਨੂੰ ਅਰਜੁਨ ਪੁਰਸਕਾਰ ਲਈ ਚਾਰ ਭਾਰਤੀ ਕ੍ਰਿਕਟਰਾਂ ਦੇ ਨਾਵਾਂ ਦੀ ਸਿਫਾਰਸ਼ ਕੀਤੀ ਹੈ। ਜਾਣਕਾਰੀ ਮੁਤਾਬਕ ਇਸ ਵਿੱਚ ਭਾਰਤੀ ਕ੍ਰਿਕੇਟ ਟੀਮ ਦੇ ਸੀਨੀਅਰ ਖਿਡਾਰੀ ਅਤੇ ਤੇਜ਼ ਗੇਂਦਬਾਜ਼ ਮੁਹੰਮਦ ਸ਼ੰਮੀ, ਜਸਪ੍ਰਿਤ ਬੁਲੜਾ ਅਤੇ ਸਪਿਨਰ ਰਵਿੰਦਰ ਜਡੇਜਾ ਅਤੇ ਭਾਰਤੀ ਮਹਿਲਾ ਟੀਮ ਦੀ ਪੂਨਮ ਯਾਦਵ ਦਾ ਨਾਂਅ ਸ਼ਾਮਲ ਹੈ।

ਸੰਬੰਧਿਤ ਖ਼ਬਰਾਂ

ਦੱਸਣਯੋਗ ਹੈ ਕਿ ਖੇਡ ਮੰਤਰਾਲੇ ਵੱਲੋਂ ਇਹ ਪੁਰਸਕਾਰ ਖੇਡਾਂ ਦੇ ਖੇਤਰ 'ਚ ਸ਼ਾਨਦਾਰ ਪ੍ਰਦਰਸ਼ਨ ਅਤੇ ਉੱਚ ਪ੍ਰਾਪਤੀਆਂ ਕਰਨ ਵਾਲੇ ਖਿਡਾਰੀਆਂ ਨੂੰ ਸਨਮਾਨ ਵਜੋਂ ਦਿੱਤਾ ਜਾਂਦਾ ਹੈ।

🔔 ਸਪੋਰਟਸ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!