|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਯੂਕਰੇਨ 'ਚ ਫਸੇ ਭਾਰਤੀ ਵਿਦਿਆਰਥੀਆਂ ਨਾਲ ਹੋ ਰਹੀ ਕੁੱਟਮਾਰ

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਰੋਮਾਨੀਆਂ ਬਾਰਡਰ 'ਤੇ ਭਾਰਤੀ ਵਿਦਿਆਰਥੀਆਂ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਜਾ ਰਹੀ ਹੈ। ਇਹੀ ਨਹੀਂ ਵਿਰੋਧ ਕਰਨ 'ਤੇ ਲਾਠੀਚਾਰਜ ਵੀ ਕੀਤਾ ਦਾ ਰਿਹਾ ਹੈ। ਹਰਿਦੁਆਰ ਦੇ ਕਈ ਵਿਦਿਆਰਥੀ ਯੂਕਰੇਨ 'ਚ ਫਸੇ ਹੋਏ ਹਨ ਤੇ ਉਥੋਂ ਨਿਕਲਣ ਦੀ ਜੱਦੋ -ਜਹਿਦ ਕਰ ਰਹੇ ਹਨ ਪਰ ਅਜੇ ਤਕ ਨਿਕਲਣ 'ਚ ਕਾਮਯਾਬ ਨਹੀਂ ਹੋ ਸਕੇ। ਉੱਥੇ ਫਸੀ ਇਕ ਵਿਦਿਆਰਥਣ ਨੇ ਦੱਸ

NRI Post Desk · 1732 ਦਿਨ ਪਹਿਲਾਂ · ਅੱਪਡੇਟ 1732 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਯੂਕਰੇਨ 'ਚ ਫਸੇ ਭਾਰਤੀ ਵਿਦਿਆਰਥੀਆਂ ਨਾਲ ਹੋ ਰਹੀ ਕੁੱਟਮਾਰ
📷 NRI Post Desk

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਰੋਮਾਨੀਆਂ ਬਾਰਡਰ 'ਤੇ ਭਾਰਤੀ ਵਿਦਿਆਰਥੀਆਂ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਜਾ ਰਹੀ ਹੈ। ਇਹੀ ਨਹੀਂ ਵਿਰੋਧ ਕਰਨ 'ਤੇ ਲਾਠੀਚਾਰਜ ਵੀ ਕੀਤਾ ਦਾ ਰਿਹਾ ਹੈ। ਹਰਿਦੁਆਰ ਦੇ ਕਈ ਵਿਦਿਆਰਥੀ ਯੂਕਰੇਨ 'ਚ ਫਸੇ ਹੋਏ ਹਨ ਤੇ ਉਥੋਂ ਨਿਕਲਣ ਦੀ ਜੱਦੋ -ਜਹਿਦ ਕਰ ਰਹੇ ਹਨ ਪਰ ਅਜੇ ਤਕ ਨਿਕਲਣ 'ਚ ਕਾਮਯਾਬ ਨਹੀਂ ਹੋ ਸਕੇ। ਉੱਥੇ ਫਸੀ ਇਕ ਵਿਦਿਆਰਥਣ ਨੇ ਦੱਸਿਆ ਹੈ ਕਿ ਪੁਲਿਸ ਵਲੋਂ ਭਾਰਤੀ ਵਿਦਿਆਰਥੀਆਂ ਨਾਲ ਬੁਰਾ ਵਿਹਾਰ ਕਰਦਿਆ ਨੂੰ ਦਿਖਾਇਆ ਗਿਆ ਹੈ।ਇਹੀ ਨਹੀਂ ਪੁਲਿਸ ਵਿਦਿਆਰਥੀਆਂ 'ਤੇ ਲਾਠੀਚਾਰਜ ਵੀ ਕਰ ਰਹੀ ਹੈ ਪਰ ਵਿਦਿਆਰਥੀ ਇਸ ਨੂੰ ਚੁੱਪ- ਚਾਪ ਸਹਿਣ ਲਈ ਮਜ਼ਬੂਰ ਹਨ।

ਸੰਬੰਧਿਤ ਖ਼ਬਰਾਂ

Download

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!