|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਪੋਰਟਸ

CM ਯੋਗੀ ਦੀ ਸਹੁੰ ਚੁੱਕਣ ਤੋਂ ਪਹਿਲਾਂ 1 ਲੱਖ ਦਾ ਇਨਾਮੀ ਬਦਮਾਸ਼ ਪੁਲਿਸ ਮੁਕਾਬਲੇ 'ਚ ਢੇਰ

ਨਿਊਜ਼ ਡੈਸਕ : ਯੂਪੀ ਦੀ ਰਾਜਧਾਨੀ ਲਖਨਊ 'ਚ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਦੇ ਸਹੁੰ ਚੁੱਕ ਪ੍ਰੋਗਰਾਮ ਤੋਂ ਪਹਿਲਾਂ ਇਕ ਖ਼ੌਫ਼ਨਾਕ ਬਦਮਾਸ਼ ਮਾਰਿਆ ਗਿਆ ਹੈ। ਪੁਲਸ ਨੇ ਮਾਰੇ ਗਏ ਬਦਮਾਸ਼ ਦੇ ਸਿਰ ‘ਤੇ ਇਕ ਲੱਖ ਰੁਪਏ ਦਾ ਇਨਾਮ ਰੱਖਿਆ ਸੀ। ਤੁਹਾਨੂੰ ਦੱਸ ਦੇਈਏ ਕਿ ਮੁਕਾਬਲੇ 'ਚ ਮਾਰੇ ਗਏ ਬਦਮਾਸ਼ ਦਾ ਨਾਮ ਰਾਹੁਲ ਸਿੰਘ ਸੀ। ਲਖਨਊ ਦੇ ਹਸਨਗੰਜ ਇਲਾਕੇ ‘ਚ ਬਦਮਾਸ਼ ਅਤੇ ਪੁਲਿ

NRI Post Desk · 1707 ਦਿਨ ਪਹਿਲਾਂ · ਅੱਪਡੇਟ 1707 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
CM ਯੋਗੀ ਦੀ ਸਹੁੰ ਚੁੱਕਣ ਤੋਂ ਪਹਿਲਾਂ 1 ਲੱਖ ਦਾ ਇਨਾਮੀ ਬਦਮਾਸ਼ ਪੁਲਿਸ ਮੁਕਾਬਲੇ 'ਚ ਢੇਰ
📷 NRI Post Desk

ਨਿਊਜ਼ ਡੈਸਕ : ਯੂਪੀ ਦੀ ਰਾਜਧਾਨੀ ਲਖਨਊ 'ਚ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਦੇ ਸਹੁੰ ਚੁੱਕ ਪ੍ਰੋਗਰਾਮ ਤੋਂ ਪਹਿਲਾਂ ਇਕ ਖ਼ੌਫ਼ਨਾਕ ਬਦਮਾਸ਼ ਮਾਰਿਆ ਗਿਆ ਹੈ। ਪੁਲਸ ਨੇ ਮਾਰੇ ਗਏ ਬਦਮਾਸ਼ ਦੇ ਸਿਰ ‘ਤੇ ਇਕ ਲੱਖ ਰੁਪਏ ਦਾ ਇਨਾਮ ਰੱਖਿਆ ਸੀ। ਤੁਹਾਨੂੰ ਦੱਸ ਦੇਈਏ ਕਿ ਮੁਕਾਬਲੇ 'ਚ ਮਾਰੇ ਗਏ ਬਦਮਾਸ਼ ਦਾ ਨਾਮ ਰਾਹੁਲ ਸਿੰਘ ਸੀ। ਲਖਨਊ ਦੇ ਹਸਨਗੰਜ ਇਲਾਕੇ ‘ਚ ਬਦਮਾਸ਼ ਅਤੇ ਪੁਲਿਸ ਵਿਚਾਲੇ ਮੁਕਾਬਲਾ ਹੋਇਆ। ਪੁਲਿਸ ਲਗਾਤਾਰ ਬਦਮਾਸ਼ ਰਾਹੁਲ ਸਿੰਘ ਦੀ ਭਾਲ ਕਰ ਰਹੀ ਸੀ।

ਸੰਬੰਧਿਤ ਖ਼ਬਰਾਂ

ਦੱਸ ਦੇਈਏ ਕਿ ਬਦਮਾਸ਼ ਰਾਹੁਲ ਸਿੰਘ ਅਲੀਗੰਜ ਜਵੈਲਰਜ਼ ਡਕੈਤੀ ਦੇ ਮਾਮਲੇ ‘ਚ ਲੋੜੀਂਦਾ ਸੀ। ਇਸ ਘਟਨਾ 'ਚ ਲੁੱਟ ਦੌਰਾਨ ਮੁਲਾਜ਼ਮ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਅਲੀਗੰਜ ਕ੍ਰਾਈਮ ਟੀਮ ਨੇ ਹਸਨਗੰਜ ਇਲਾਕੇ ‘ਚ ਬਦਮਾਸ਼ ਨੂੰ ਘੇਰ ਲਿਆ ਤੇ ਜਵਾਬੀ ਕਾਰਵਾਈ ‘ਚ ਬਦਮਾਸ਼ ਮਾਰਿਆ ਗਿਆ। ਧਿਆਨ ਯੋਗ ਹੈ ਕਿ ਯੋਗੀ ਆਦਿਤਿਆਨਾਥ ਅੱਜ (ਸ਼ੁੱਕਰਵਾਰ) ਸ਼ਾਮ 4 ਵਜੇ ਲਖਨਊ ਦੇ ਅਟਲ ਬਿਹਾਰੀ ਵਾਜਪਾਈ ਅੰਤਰਰਾਸ਼ਟਰੀ ਕ੍ਰਿਕਟ ਸਟੇਡੀਅਮ 'ਚ ਯੂਪੀ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ।

🔔 ਸਪੋਰਟਸ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!