|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੇ ਐਲਾਨ ਤੋਂ ਪਹਿਲਾਂ ਰਵਨੀਤ ਬਿੱਟੂ ਨੇ ਕਿਹਾ...

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਕਾਂਗਰਸ ਹਾਈਕਮਾਨ ਵਲੋਂ ਨਵੇਂ ਸੂਬਾ ਪ੍ਰਧਾਨ ਦਾ ਐਲਾਨ ਨਹੀਂ ਕੀਤਾ ਗਿਆ ਹੈ ਪਰ ਇਸ ਐਲਾਨ ਤੋਂ ਪਹਿਲਾਂ ਲੁਧਿਆਣਾ ਤੋਂ ਕਾਂਗਰਸ ਦੇ MP ਅਤੇ ਸੀਨੀਅਰ ਆਗੂ ਰਵਨੀਤ ਸਿੰਘ ਬਿੱਟੂ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਬਿੱਟੂ ਨੇ ਕਿਹਾ ਹੈ ਕਿ ਪਾਰਟੀ ਦੇ ਪੁਰਾਣੇ ਅਤੇ ਤਜ਼ਰਬੇਕਾਰ ਆਗੂ ਨੂੰ ਸੂਬੇ ਦੀ ਕਮਾਨ ਸੌਂਪੀ ਜਾਣੀ ਚਾਹੀਦੀ ਹੈ। ਕੋਈ ਅਜਿਹਾ ਆਗੂ

NRI Post Desk · 1696 ਦਿਨ ਪਹਿਲਾਂ · ਅੱਪਡੇਟ 1696 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੇ ਐਲਾਨ ਤੋਂ ਪਹਿਲਾਂ ਰਵਨੀਤ ਬਿੱਟੂ ਨੇ ਕਿਹਾ...
📷 NRI Post Desk

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਕਾਂਗਰਸ ਹਾਈਕਮਾਨ ਵਲੋਂ ਨਵੇਂ ਸੂਬਾ ਪ੍ਰਧਾਨ ਦਾ ਐਲਾਨ ਨਹੀਂ ਕੀਤਾ ਗਿਆ ਹੈ ਪਰ ਇਸ ਐਲਾਨ ਤੋਂ ਪਹਿਲਾਂ ਲੁਧਿਆਣਾ ਤੋਂ ਕਾਂਗਰਸ ਦੇ MP ਅਤੇ ਸੀਨੀਅਰ ਆਗੂ ਰਵਨੀਤ ਸਿੰਘ ਬਿੱਟੂ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਬਿੱਟੂ ਨੇ ਕਿਹਾ ਹੈ ਕਿ ਪਾਰਟੀ ਦੇ ਪੁਰਾਣੇ ਅਤੇ ਤਜ਼ਰਬੇਕਾਰ ਆਗੂ ਨੂੰ ਸੂਬੇ ਦੀ ਕਮਾਨ ਸੌਂਪੀ ਜਾਣੀ ਚਾਹੀਦੀ ਹੈ। ਕੋਈ ਅਜਿਹਾ ਆਗੂ ਪ੍ਰਧਾਨ ਲਗਾਇਆ ਜਾਣਾ ਚਾਹੀਦਾ ਹੈ, ਜਿਹੜਾ ਸਾਰਿਆਂ ਨੂੰ ਨਾਲ ਲੈ ਕੇ ਚੱਲ ਸਕੇ।

ਸੰਬੰਧਿਤ ਖ਼ਬਰਾਂ

ਉਨ੍ਹਾਂ ਨੇ ਕਿਹਾ ਕਿ ਪਾਰਟੀ ਦੇ 3 ਵਿਧਾਇਕ ਵਿਰੋਧੀ ਧਿਰ ਦੇ ਆਗੂ ਅਤੇ ਸੂਬਾ ਪ੍ਰਧਾਨ ਦੀ ਦੌੜ ਵਿਚ ਹਨ। ਇਸ ’ਚ ਪ੍ਰਤਾਪ ਸਿੰਘ ਬਾਜਵਾ, ਸੁਖਜਿੰਦਰ ਸਿੰਘ ਰੰਧਾਵਾ ਅਤੇ ਪਰਗਟ ਸਿੰਘ ਸ਼ਾਮਲ ਹਨ। ਬਾਜਵਾ ਦੀ ਨਜ਼ਰ ਵਿਰੋਧੀ ਧਿਰ ਦੇ ਆਗੂ ਬਣਨ ’ਤੇ ਹੈ। ਇਸ ਨਾਲ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ 3 ਵਾਰ ਦੇ ਸਾਂਸਦ ਰਵਨੀਤ ਬਿੱਟੂ ਵੀ ਪਾਰਟੀ ਪ੍ਰਧਾਨਗੀ ਦੀ ਦੌੜ ਵਿਚ ਦਿਖਾਈ ਦੇ ਰਹੇ ਹਨ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!