|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਿੱਖ ਜਗਤ

ਵੋਟਾਂ ਦੀ ਗਿਣਤੀ ਤੋਂ ਪਹਿਲਾਂ ਚੰਨੀ ਨੇ ਗੁਰਦੁਆਰਾ ਸਾਹਿਬ 'ਚ ਟੇਕਿਆ ਮੱਥਾ

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਵਿਧਾਨ ਸਭਾ ਚੋਣਾਂ ਲਈ ਵੋਟਾਂ ਦੀ ਗਿਣਤੀ ਤੋਂ ਪਹਿਲਾਂ ਦਿੱਗਜ ਆਗੂਆਂ ਨੇ ਧਾਰਮਿਕ ਸਥਾਨਾਂ ਦਾ ਰੁਖ ਕਰ ਲਿਆ ਹੈ। ਦੱਸ ਦੇਈਏ ਕਿ ਪੰਜਾਬ ਵਿਧਾਨ ਸਭਾ ਚੋਣਾਂ ਦੇ ਨਤੀਜੇ ਅੱਜ ਐਲਾਨੇ ਜਾਣਗੇ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੋ ਵਿਧਾਨ ਸਭਾ ਹਲਕਿਆਂ ਤੋਂ ਚੋਣ ਲੜ ਰਹੇ ਹਨ। ਉਹ ਰੂਪਨਗਰ ਜ਼ਿਲ੍ਹੇ ਦੇ ਸ੍ਰੀ ਚਮਕੌਰ ਸਾਹਿਬ ਵਿਧਾਨ ਸਭਾ ਹਲ

NRI Post Desk · 1722 ਦਿਨ ਪਹਿਲਾਂ · ਅੱਪਡੇਟ 1722 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਵੋਟਾਂ ਦੀ ਗਿਣਤੀ ਤੋਂ ਪਹਿਲਾਂ ਚੰਨੀ ਨੇ ਗੁਰਦੁਆਰਾ ਸਾਹਿਬ 'ਚ ਟੇਕਿਆ ਮੱਥਾ
📷 NRI Post Desk

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਵਿਧਾਨ ਸਭਾ ਚੋਣਾਂ ਲਈ ਵੋਟਾਂ ਦੀ ਗਿਣਤੀ ਤੋਂ ਪਹਿਲਾਂ ਦਿੱਗਜ ਆਗੂਆਂ ਨੇ ਧਾਰਮਿਕ ਸਥਾਨਾਂ ਦਾ ਰੁਖ ਕਰ ਲਿਆ ਹੈ। ਦੱਸ ਦੇਈਏ ਕਿ ਪੰਜਾਬ ਵਿਧਾਨ ਸਭਾ ਚੋਣਾਂ ਦੇ ਨਤੀਜੇ ਅੱਜ ਐਲਾਨੇ ਜਾਣਗੇ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੋ ਵਿਧਾਨ ਸਭਾ ਹਲਕਿਆਂ ਤੋਂ ਚੋਣ ਲੜ ਰਹੇ ਹਨ। ਉਹ ਰੂਪਨਗਰ ਜ਼ਿਲ੍ਹੇ ਦੇ ਸ੍ਰੀ ਚਮਕੌਰ ਸਾਹਿਬ ਵਿਧਾਨ ਸਭਾ ਹਲਕੇ ਅਤੇ ਸੰਗਰੂਰ ਜ਼ਿਲ੍ਹੇ ਦੇ ਭਦੌੜ ਵਿਧਾਨ ਸਭਾ ਹਲਕੇ ਤੋਂ ਕਾਂਗਰਸ ਦੇ ਉਮੀਦਵਾਰ ਹਨ।

ਸੰਬੰਧਿਤ ਖ਼ਬਰਾਂ

ਸ੍ਰੀ ਚਮਕੌਰ ਸਾਹਿਬ ਵਿੱਚ ਸੀਐਮ ਨੂੰ ਸਖ਼ਤ ਟੱਕਰ ਮਿਲਣ ਦੀ ਹੈ ਉਮੀਦ

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸ੍ਰੀ ਚਮਕੌਰ ਸਾਹਿਬ ਰਾਖਵੀਂ ਸੀਟ ਤੋਂ ਤੀਜੀ ਵਾਰ ਚੋਣ ਮੈਦਾਨ ਵਿੱਚ ਹਨ। ਚਮਕੌਰ ਸਾਹਿਬ ‘ਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ‘ਆਪ’ ਦੇ ਉਮੀਦਵਾਰ ਡਾ: ਚਰਨਜੀਤ ਸਿੰਘ ਚੰਨੀ ਵਿਚਾਲੇ ਸਿੱਧਾ ਮੁਕਾਬਲਾ ਮੰਨਿਆ ਜਾ ਰਿਹਾ ਹੈ।

🔔 ਸਿੱਖ ਜਗਤ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!