|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਤੋਂ ਪਹਿਲਾਂ ਨਵਜੋਤ ਸਿੱਧੂ ਵਲੋਂ ਮੀਟਿੰਗਾਂ ਦਾ ਸਿਲਸਿਲਾ ਲਗਾਤਾਰ ਜਾਰੀ

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਤੋਂ ਪਹਿਲਾਂ ਨਵਜੋਤ ਸਿੱਧੂ ਵਲੋਂ ਮੀਟਿੰਗਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਸਿੱਧੂ ਵਲੋਂ ਮਾਲਵਾ ਦੇ ਆਗੂਆਂ ਨੂੰ ਆਪਣੀ ਪਟਿਆਲਾ ਸਥਿਤ ਰਿਹਾਇਸ਼ ’ਤੇ ਦੁਪਹਿਰ ਦੇ ਖਾਣੇ ’ਤੇ ਬੁਲਾਇਆ ਗਿਆ। ਅਸਤੀਫ਼ਾ ਦੇਣ ਤੋਂ ਬਾਅਦ ਸਿੱਧੂ ਦੀ ਇਹ ਤੀਸਰੀ ਮੀਟਿੰਗ ਹੈ। ਵਿਧਾਨ ਸਭਾ ਚੋਣਾਂ ਵਿਚ ਹੋਈ ਕਰਾਰੀ ਹਾਰ ਤੋਂ

NRI Post Desk · 1699 ਦਿਨ ਪਹਿਲਾਂ · ਅੱਪਡੇਟ 1699 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਤੋਂ ਪਹਿਲਾਂ ਨਵਜੋਤ ਸਿੱਧੂ ਵਲੋਂ ਮੀਟਿੰਗਾਂ ਦਾ ਸਿਲਸਿਲਾ ਲਗਾਤਾਰ ਜਾਰੀ
📷 NRI Post Desk

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਤੋਂ ਪਹਿਲਾਂ ਨਵਜੋਤ ਸਿੱਧੂ ਵਲੋਂ ਮੀਟਿੰਗਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਸਿੱਧੂ ਵਲੋਂ ਮਾਲਵਾ ਦੇ ਆਗੂਆਂ ਨੂੰ ਆਪਣੀ ਪਟਿਆਲਾ ਸਥਿਤ ਰਿਹਾਇਸ਼ ’ਤੇ ਦੁਪਹਿਰ ਦੇ ਖਾਣੇ ’ਤੇ ਬੁਲਾਇਆ ਗਿਆ। ਅਸਤੀਫ਼ਾ ਦੇਣ ਤੋਂ ਬਾਅਦ ਸਿੱਧੂ ਦੀ ਇਹ ਤੀਸਰੀ ਮੀਟਿੰਗ ਹੈ। ਵਿਧਾਨ ਸਭਾ ਚੋਣਾਂ ਵਿਚ ਹੋਈ ਕਰਾਰੀ ਹਾਰ ਤੋਂ ਬਾਅਦ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਸਿੱਧੂ ਤੋਂ ਅਸਤੀਫ਼ਾ ਲੈ ਲਿਆ ਸੀ।

ਸੰਬੰਧਿਤ ਖ਼ਬਰਾਂ

ਜਾਣਕਾਰੀ ਅਨੁਸਾਰ ਇਨ੍ਹਾਂ ਮੀਟਿੰਗਾਂ ਰਾਹੀਂ ਸਿੱਧੂ ਕਾਂਗਰਸ ਹਾਈਕਮਾਨ ਨੂੰ ਤਾਕਤ ਦਿਖਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਪਟਿਆਲਾ 'ਚ ਹੋਈ ਮੀਟਿੰਗ ਵਿਚ ਸਾਬਕਾ ਮੰਤਰੀ ਰਜ਼ੀਆ ਸੁਲਤਾਨਾ, ਸਾਬਕਾ ਵਿਧਾਇਕ ਸੁਖਬਿੰਦਰ ਡੈਨੀ, ਹਰਦਿਆਲ ਕੰਬੋਜ ਤੋਂ ਇਲਾਵਾ ਮੋਹਿੰਦਰ ਸਿੰਘ ਕੇ. ਪੀ., ਪਿਰਮਲ ਸਿੰਘ ਖਾਲਸਾ, ਨਾਜਰ ਸਿੰਘ ਮਾਨਸ਼ਾਹੀਆ, ਮੁਹੰਮਦ ਮੁਸਤਫਾ, ਅਸ਼ਵਨੀ ਸੇਖੜੀ ਸ਼ਾਮਲ ਸਨ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!