|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

2024 ਦੀਆਂ ਚੋਣਾਂ ਤੋਂ ਪਹਿਲਾਂ KG 'ਚ ਐਡਮੀਸ਼ਨ ਲੈ ਹੀ ਲਵੇਗੀ ਸਮ੍ਰਿਤੀ ਈਰਾਨੀ : ਸਿੱਧੂ

ਨਵੀਂ ਦਿੱਲੀ (ਵਿਕਰਮ ਸਹਿਜਪਾਲ) : ਲੋਕ ਸਭਾ ਚੋਣਾਂ ਨੂੰ ਲੈ ਕੇ ਸਾਰੇ ਆਗੂ ਇੱਕ-ਦੂਜੇ 'ਤੇ ਨਿਸ਼ਾਨੇ ਵਿੰਨ੍ਹ ਰਹੇ ਹਨ। ਇਸੇ ਦੌਰਾਨ ਕੈਬਿਨੇਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਕੇਂਦਰੀ ਮੰਤਰੀ ਸਮ੍ਰਿਤੀ ਈਰਾਨੀ 'ਤੇ ਨਿਸ਼ਾਨਾ ਵਿੰਨ੍ਹਿਆ ਹੈ। ਉਨ੍ਹਾਂ ਸਮ੍ਰਿਤੀ ਈਰਾਨੀ ਦੀ ਪੜ੍ਹਾਈ ਨੂੰ ਲੈ ਕੇ ਉਨ੍ਹਾਂ 'ਤੇ ਤੰਜ ਕੱਸਿਆ ਹੈ। ਨਵਜੋਤ ਸਿੱਧੂ ਨੇ ਟਵੀਟ ਕਰਦਿਆਂ ਲਿਖਿਆ, "ਸਮ੍ਰਿਤੀ

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਨਵੀਂ ਦਿੱਲੀ (ਵਿਕਰਮ ਸਹਿਜਪਾਲ) : ਲੋਕ ਸਭਾ ਚੋਣਾਂ ਨੂੰ ਲੈ ਕੇ ਸਾਰੇ ਆਗੂ ਇੱਕ-ਦੂਜੇ 'ਤੇ ਨਿਸ਼ਾਨੇ ਵਿੰਨ੍ਹ ਰਹੇ ਹਨ। ਇਸੇ ਦੌਰਾਨ ਕੈਬਿਨੇਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਕੇਂਦਰੀ ਮੰਤਰੀ ਸਮ੍ਰਿਤੀ ਈਰਾਨੀ 'ਤੇ ਨਿਸ਼ਾਨਾ ਵਿੰਨ੍ਹਿਆ ਹੈ। ਉਨ੍ਹਾਂ ਸਮ੍ਰਿਤੀ ਈਰਾਨੀ ਦੀ ਪੜ੍ਹਾਈ ਨੂੰ ਲੈ ਕੇ ਉਨ੍ਹਾਂ 'ਤੇ ਤੰਜ ਕੱਸਿਆ ਹੈ। ਨਵਜੋਤ ਸਿੱਧੂ ਨੇ ਟਵੀਟ ਕਰਦਿਆਂ ਲਿਖਿਆ, "ਸਮ੍ਰਿਤੀ ਈਰਾਨੀ ਜੀ 2014 'ਚ ਬੀਏ ਪਾਸ ਸੀ, 2019 ਦੀਆਂ ਚੋਣਾਂ 'ਚ ਬਾਰਵੀਂ ਪਾਸ ਹੋ ਗਈ।

ਸੰਬੰਧਿਤ ਖ਼ਬਰਾਂ

ਮੈਨੂੰ ਲੱਗਦਾ ਹੈ ਕਿ 2024 ਦੀਆਂ ਚੋਣਾਂ ਤੋਂ ਪਹਿਲਾਂ ਉਹ ਕੇ.ਜੀ ਕਲਾਸ 'ਚ ਐਡਮੀਸ਼ਨ ਲੈ ਹੀ ਲਵੇਗੀ। "ਦੱਸ ਦਈਏ ਕਿ ਸਮ੍ਰਿਤੀ ਈਰਾਨੀ ਅਮੇਠੀ ਤੋਂ ਚੋਣ ਲੜ ਰਹੀ ਹੈ। ਉਨ੍ਹਾਂ ਚੋਣ ਕਮਿਸ਼ਨ ਨੂੰ ਦਿੱਤੇ ਹਲਫ਼ਨਾਮੇ 'ਚ ਐਲਾਨ ਕੀਤਾ ਹੈ ਕਿ ਉਹ ਗ੍ਰੈਜੂਏਟ ਨਹੀਂ ਹੈ। ਅਜਿਹਾ ਪਹਿਲੀ ਵਾਰ ਹੋਇਆ ਹੈ ਜਦੋਂ ਉਨ੍ਹਾਂ ਆਪਣੇ ਚੋਣ ਹਲਫ਼ਨਾਮੇ 'ਚ ਸਾਫ਼ ਲਿਖਿਆ ਹੈ ਕਿ ਉਨ੍ਹਾਂ ਨੇ ਤਿੰਨ ਸਾਲ ਦੀ ਡਿਗਰੀ ਨਹੀਂ ਕੀਤੀ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!