|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਭਗਵੰਤ ਮਾਨ ਨੇ 30 ਸਤੰਬਰ ਨੂੰ ਪੰਜਾਬ ਭਰ ਦੇ ਸ਼ੈਲਰ ਮਾਲਕਾਂ ਦੀ ਸੰਗਰੂਰ ਵਿਖੇ ਮੀਟਿੰਗ ਬੁਲਾਈ

ਚੰਡੀਗੜ (ਇੰਦਰਜੀਤ ਸਿੰਘ) : ਆਮ ਆਦਮੀ ਪਾਰਟੀ ਦੇ ਪ੍ਰਧਾਨ ਭਗਵੰਤ ਮਾਨ ਨੇ ਝੋਨੇ ਦੇ ਸੀਜ਼ਨ ਦੌਰਾਨ ਪੇਸ਼ ਆ ਰਹੀਆਂ ਸਮੱਸਿਆਵਾਂ ਦੇ ਮੱਦੇਨਜ਼ਰ 30 ਸਤੰਬਰ ਨੂੰ ਪੰਜਾਬ ਭਰ ਦੇ ਸ਼ੈਲਰ ਮਾਲਕਾਂ ਦੀ ਸੰਗਰੂਰ ਵਿਖੇ ਮੀਟਿੰਗ ਬੁਲਾਈ ਹੈ। ਭਗਵੰਤ ਮਾਨ ਅਤੇ ਵਪਾਰ ਵਿੰਗ ਦੀ ਸੂਬਾ ਪ੍ਰਧਾਨ ਨੀਨਾ ਮਿੱਤਲ ਨੇ ਦੱਸਿਆ ਕਿ ਝੋਨੇ ਦਾ ਸੀਜ਼ਨ ਸ਼ੁਰੂ ਹੋ ਗਿਆ ਹੈ ਪਰ ਸੂਬਾ ਅਤੇ ਕੇਂਦਰ ਸਰਕਾਰਾਂ ਦੀ

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਚੰਡੀਗੜ (ਇੰਦਰਜੀਤ ਸਿੰਘ) : ਆਮ ਆਦਮੀ ਪਾਰਟੀ ਦੇ ਪ੍ਰਧਾਨ ਭਗਵੰਤ ਮਾਨ ਨੇ ਝੋਨੇ ਦੇ ਸੀਜ਼ਨ ਦੌਰਾਨ ਪੇਸ਼ ਆ ਰਹੀਆਂ ਸਮੱਸਿਆਵਾਂ ਦੇ ਮੱਦੇਨਜ਼ਰ 30 ਸਤੰਬਰ ਨੂੰ ਪੰਜਾਬ ਭਰ ਦੇ ਸ਼ੈਲਰ ਮਾਲਕਾਂ ਦੀ ਸੰਗਰੂਰ ਵਿਖੇ ਮੀਟਿੰਗ ਬੁਲਾਈ ਹੈ। ਭਗਵੰਤ ਮਾਨ ਅਤੇ ਵਪਾਰ ਵਿੰਗ ਦੀ ਸੂਬਾ ਪ੍ਰਧਾਨ ਨੀਨਾ ਮਿੱਤਲ ਨੇ ਦੱਸਿਆ ਕਿ ਝੋਨੇ ਦਾ ਸੀਜ਼ਨ ਸ਼ੁਰੂ ਹੋ ਗਿਆ ਹੈ ਪਰ ਸੂਬਾ ਅਤੇ ਕੇਂਦਰ ਸਰਕਾਰਾਂ ਦੀਆਂ ਤਿਆਰੀਆਂ ਬੇਹੱਦ ਢਿੱਲੀਆਂ ਹਨ|

ਸੰਬੰਧਿਤ ਖ਼ਬਰਾਂ

ਜਿਸ ਕਾਰਨ ਕਿਸਾਨਾਂ ਦੀ ਮੰਡੀਆਂ 'ਚ ਖੱਜਲ-ਖ਼ੁਆਰੀ ਦੀਆਂ ਸੰਭਾਵਨਾਵਾਂ ਪੈਦਾ ਹੋ ਗਈਆਂ ਹਨ।ਵਪਾਰ ਵਿੰਗ ਦੀ ਸੂਬਾ ਪ੍ਰਧਾਨ ਨੀਨਾ ਮਿੱਤਲ ਨੇ ਸਾਰੇ ਸ਼ੈਲਰ ਮਾਲਕਾਂ ਨੂੰ ਮੀਟਿੰਗ 'ਚ ਸ਼ਾਮਲ ਹੋਣ ਦੀ ਅਪੀਲ ਕਰਦਿਆਂ ਕਿਹਾ ਕਿ ਸੁੱਤੀਆਂ ਪਈਆਂ ਸਰਕਾਰਾਂ ਨੂੰ ਜਗਾਉਣ ਲਈ ਇਕੱਠਿਆਂ ਹੰਭਲਾ ਮਾਰਨ ਦੀ ਲੋੜ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!