|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

"ਭਗਵੰਤ ਮਾਨ ਹੋ ਸਕਦੇ ਨੇ ਪੰਜਾਬ 'ਚ ਆਪ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ"

ਨਿਊਜ਼ ਡੈਸਕ (ਜਸਕਮਲ) : ਭਗਵੰਤ ਮਾਨ ਪੰਜਾਬ 'ਚ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਹੋ ਸਕਦੇ ਹਨ। ਸੂਤਰਾਂ ਮੁਤਾਬਕ ਪਾਰਟੀ ਨੇ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਭਗਵੰਤ ਮਾਨ ਦੇ ਚਿਹਰੇ 'ਤੇ ਲੜਨ ਦਾ ਮਨ ਬਣਾ ਲਿਆ ਹੈ। ਪਾਰਟੀ ਐਲਾਨ ਲਈ ਸਹੀ ਸਮੇਂ ਦੀ ਉਡੀਕ ਕਰ ਰਹੀ ਹੈ। ਅਰਵਿੰਦ ਕੇਜਰੀਵਾਲ ਦੇ ਕੋਰੋਨਾ ਪਾਜ਼ੇਟਿਵ ਹੋਣ ਕਾਰਨ ਇਹ ਐਲਾਨ ਕੁਝ ਦਿਨਾਂ

NRI Post Desk · 1787 ਦਿਨ ਪਹਿਲਾਂ · ਅੱਪਡੇਟ 1787 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
"ਭਗਵੰਤ ਮਾਨ ਹੋ ਸਕਦੇ ਨੇ ਪੰਜਾਬ 'ਚ ਆਪ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ"
📷 NRI Post Desk

ਨਿਊਜ਼ ਡੈਸਕ (ਜਸਕਮਲ) : ਭਗਵੰਤ ਮਾਨ ਪੰਜਾਬ 'ਚ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਹੋ ਸਕਦੇ ਹਨ। ਸੂਤਰਾਂ ਮੁਤਾਬਕ ਪਾਰਟੀ ਨੇ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਭਗਵੰਤ ਮਾਨ ਦੇ ਚਿਹਰੇ 'ਤੇ ਲੜਨ ਦਾ ਮਨ ਬਣਾ ਲਿਆ ਹੈ। ਪਾਰਟੀ ਐਲਾਨ ਲਈ ਸਹੀ ਸਮੇਂ ਦੀ ਉਡੀਕ ਕਰ ਰਹੀ ਹੈ। ਅਰਵਿੰਦ ਕੇਜਰੀਵਾਲ ਦੇ ਕੋਰੋਨਾ ਪਾਜ਼ੇਟਿਵ ਹੋਣ ਕਾਰਨ ਇਹ ਐਲਾਨ ਕੁਝ ਦਿਨਾਂ ਬਾਅਦ ਕੀਤਾ ਜਾਵੇਗਾ। ਮੀਡੀਆ ਰਿਪੋਰਟਾਂ ਮੁਤਾਬਕ ‘ਆਪ’ ਦੇ ਸੰਸਦ ਮੈਂਬਰ ਭਗਵੰਤ ਨੂੰ ‘ਆਪ’ ਵੱਲੋਂ ਮੁੱਖ ਮੰਤਰੀ ਅਹੁਦੇ ਦਾ ਉਮੀਦਵਾਰ ਬਣਾਉਣ ਲਈ ਪੀਏਸੀ 'ਚ ਸਹਿਮਤੀ ਬਣ ਗਈ ਹੈ।

ਸੰਬੰਧਿਤ ਖ਼ਬਰਾਂ

ਦੱਸ ਦਈਏ ਕਿ 2017 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ 'ਚ ਆਮ ਆਦਮੀ ਪਾਰਟੀ ਨੇ ਆਪਣੇ ਸੀਐੱਮ ਉਮੀਦਵਾਰ ਦਾ ਐਲਾਨ ਨਹੀਂ ਕੀਤਾ ਸੀ, ਜਿਸ ਨੂੰ ਆਪ ਦੇ ਸਰਕਾਰ ਬਣਾਉਣ ਤੋਂ ਖੁੱਝਣ ਦਾ ਮੁੱਖ ਕਾਰਨ ਦੱਸਿਆ ਜਾ ਰਿਹਾ ਸੀ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!