|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਭਗਵੰਤ ਮਾਨ ਅੱਜ MP ਦੇ ਅਹੁਦੇ ਤੋਂ ਦੇਣਗੇ ਅਸਤੀਫਾ, ਟਵੀਟ ਰਾਹੀਂ ਦਿੱਤੀ ਜਾਣਕਾਰੀ

ਨਿਊਜ਼ ਡੈਸਕ : ਪੰਜਾਬ ਦੇ ਨਵੇਂ ਬਣਨ ਵਾਲੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਸੰਗਰੂਰ ਲੋਕ ਸਭਾ ਸੀਟ ਤੋਂ ਅਸਤੀਫ਼ਾ ਦੇਣ ਜਾ ਰਹੇ ਹਨ। ਇਸ ਬਾਰੇ ਟਵੀਟ ਕਰਦਿਆਂ ਭਗਵੰਤ ਮਾਨ ਨੇ ਕਿਹਾ ਹੈ ਕਿ ਉਹ ਅੱਜ ਦਿੱਲੀ ਜਾ ਕੇ ਸੰਗਰੂਰ ਦੇ ਸੰਸਦ ਮੈਂਬਰ ਦੇ ਅਹੁਦੇ ਤੋਂ ਅਸਤੀਫ਼ਾ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਸੰਗਰੂਰ ਦੇ ਲੋਕਾਂ ਨੇ ਇੰਨੇ ਸਾਲ ਉਨ੍ਹਾਂ ਨੂੰ ਬਹੁਤ ਪਿਆਰ ਦਿੱਤਾ ਹੈ, ਇਸ

NRI Post Desk · 1718 ਦਿਨ ਪਹਿਲਾਂ · ਅੱਪਡੇਟ 1718 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਭਗਵੰਤ ਮਾਨ ਅੱਜ MP ਦੇ ਅਹੁਦੇ ਤੋਂ ਦੇਣਗੇ ਅਸਤੀਫਾ, ਟਵੀਟ ਰਾਹੀਂ ਦਿੱਤੀ ਜਾਣਕਾਰੀ
📷 NRI Post Desk

ਨਿਊਜ਼ ਡੈਸਕ : ਪੰਜਾਬ ਦੇ ਨਵੇਂ ਬਣਨ ਵਾਲੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਸੰਗਰੂਰ ਲੋਕ ਸਭਾ ਸੀਟ ਤੋਂ ਅਸਤੀਫ਼ਾ ਦੇਣ ਜਾ ਰਹੇ ਹਨ। ਇਸ ਬਾਰੇ ਟਵੀਟ ਕਰਦਿਆਂ ਭਗਵੰਤ ਮਾਨ ਨੇ ਕਿਹਾ ਹੈ ਕਿ ਉਹ ਅੱਜ ਦਿੱਲੀ ਜਾ ਕੇ ਸੰਗਰੂਰ ਦੇ ਸੰਸਦ ਮੈਂਬਰ ਦੇ ਅਹੁਦੇ ਤੋਂ ਅਸਤੀਫ਼ਾ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਸੰਗਰੂਰ ਦੇ ਲੋਕਾਂ ਨੇ ਇੰਨੇ ਸਾਲ ਉਨ੍ਹਾਂ ਨੂੰ ਬਹੁਤ ਪਿਆਰ ਦਿੱਤਾ ਹੈ, ਇਸ ਦੇ ਲਈ ਧੰਨਵਾਦ। ਭਗਵੰਤ ਮਾਨ ਨੇ ਕਿਹਾ ਕਿ ਹੁਣ ਉਨ੍ਹਾਂ ਨੂੰ ਪੂਰੇ ਪੰਜਾਬ ਦੀ ਸੇਵਾ ਕਰਨ ਦਾ ਮੌਕਾ ਮਿਲਿਆ ਹੈ ਅਤੇ ਉਹ ਸੰਗਰੂਰ ਦੇ ਲੋਕਾਂ ਨਾਲ ਵਾਅਦਾ ਕਰਦੇ ਹਨ ਕਿ ਕੁੱਝ ਹੀ ਮਹੀਨਿਆਂ ‘ਚ ਉਨ੍ਹਾਂ ਦੀ ਆਵਾਜ਼ ਲੋਕ ਸਭਾ ‘ਚ ਫਿਰ ਗੂੰਜੇਗੀ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!