|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਭਗਵੰਤ ਮਾਨ ਦੀ ਮਾਂ ਨੇ ਕਿਹਾ- ਸਾਡੇ 'ਚ ਤਾਂ ਕਦੇ ਕੋਈ ਸਰਪੰਚ ਨਹੀਂ ਸੀ ਬਣਿਆ

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਵਿਧਾਨ ਸਭਾ ਚੋਣਾਂ ਲਈ ਵੋਟਿੰਗ ਦਾ ਅਮਲ ਮੁਕੰਮਲ ਹੋ ਗਿਆ ਹੈ। ਇਸ ਦੌਰਾਨ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਅਹੁਦੇ ਲਈ ਉਮੀਦਵਾਰ ਭਗਵੰਤ ਮਾਨ ਦੀ ਮਾਂ ਨੇ ਕਿਹਾ ਕਿ ਉਸ ਦਾ ਪੁੱਤ ਮੁੱਖ ਮੰਤਰੀ ਬਣ ਗਿਆ ਹੈ। ਉਨ੍ਹਾਂ ਆਖਿਆ ਹੈ ਕਿ ਉਨ੍ਹਾਂ ਵਿਚੋਂ ਤਾਂ ਕਦੇ ਕੋਈ ਸਰਪੰਚ ਵੀ ਨਹੀਂ ਸੀ। ਉਨ੍ਹਾਂ ਨੇ ਨਾ ਕਦੇ ਐਮਪੀ ਤੇ ਨਾ ਕਲਾਕਾਰ ਬਣਨ ਬਾਰ

NRI Post Desk · 1739 ਦਿਨ ਪਹਿਲਾਂ · ਅੱਪਡੇਟ 1739 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਭਗਵੰਤ ਮਾਨ ਦੀ ਮਾਂ ਨੇ ਕਿਹਾ- ਸਾਡੇ 'ਚ ਤਾਂ ਕਦੇ ਕੋਈ ਸਰਪੰਚ ਨਹੀਂ ਸੀ ਬਣਿਆ
📷 NRI Post Desk

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਵਿਧਾਨ ਸਭਾ ਚੋਣਾਂ ਲਈ ਵੋਟਿੰਗ ਦਾ ਅਮਲ ਮੁਕੰਮਲ ਹੋ ਗਿਆ ਹੈ। ਇਸ ਦੌਰਾਨ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਅਹੁਦੇ ਲਈ ਉਮੀਦਵਾਰ ਭਗਵੰਤ ਮਾਨ ਦੀ ਮਾਂ ਨੇ ਕਿਹਾ ਕਿ ਉਸ ਦਾ ਪੁੱਤ ਮੁੱਖ ਮੰਤਰੀ ਬਣ ਗਿਆ ਹੈ। ਉਨ੍ਹਾਂ ਆਖਿਆ ਹੈ ਕਿ ਉਨ੍ਹਾਂ ਵਿਚੋਂ ਤਾਂ ਕਦੇ ਕੋਈ ਸਰਪੰਚ ਵੀ ਨਹੀਂ ਸੀ। ਉਨ੍ਹਾਂ ਨੇ ਨਾ ਕਦੇ ਐਮਪੀ ਤੇ ਨਾ ਕਲਾਕਾਰ ਬਣਨ ਬਾਰੇ ਸੋਚਿਆ ਸੀ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਦਾਦੇ-ਪੜਦਾਦੇ ਸਿੱਧੇ-ਸਾਧੇ ਬੰਦੇ ਸੀ। ਅਸੀਂ ਤਾਂ ਖੇਤੀ ਵਾਲੇ ਬੰਦੇ ਹਾਂ।ਉਨ੍ਹਾਂ ਵਿਚੋਂ ਨਾ ਕਦੇ ਕੋਈ ਐਮਪੀ ਬਣਿਆ ਸੀ ਤੇ ਨਾ ਸਰਪੰਚ। ਹੁਣ ਲੋਕ ਭਗਵੰਤ ਮਾਨ ਨੂੁੰ ਮੁੱਖ ਮੰਤਰੀ ਬਣਾ ਰਹੇ ਹਨ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!