|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਦੀਪ ਸਿੱਧੂ ਦੀ ਮੌਤ ’ਤੇ ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ ਦਾ ਵੱਡਾ ਬਿਆਨ….

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਕਿਸਾਨੀ ਅੰਦੋਲਨ ਤੋਂ ਬਾਅਦ ਨੌਜਵਾਨਾਂ ਵੀ ਚਰਚਿਤ ਚਿਹਰਾ ਬਣਿਆ ਦੀਪ ਸਿੱਧੂ ਦੀ ਮੌਤ ਤੇ ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਨੇ ਵੀ ਦੁੱਖ ਪ੍ਰਗਟਾਵਾ ਕੀਤਾ ਹੈ। ਭਾਈ ਰਣਜੀਤ ਸਿੰਘ ਢੱਡਰੀਆਂ ਨੇ ਕਿਹਾ ਕਿ ਇਸ ਨੌਜਵਾਨ ਦੀ ਮੌਤ ਭਾਵੇਂ ਸਾਜਿਸ ਤਹਿਤ ਕਤਲ ਹੈ ਜਾ ਹਾਦਸਾ ਪਾਰ ਜਿੰਮੇਵਾਰ ਸਰਕਾਰਾਂ ਅਤੇ ਸਾਡਾ ਮਾੜਾ ਸਿਸਟਮ ਹੈ। ਭਾਈ ਰਣਜੀਤ ਸਿੰਘ

NRI Post Desk · 1744 ਦਿਨ ਪਹਿਲਾਂ · ਅੱਪਡੇਟ 1744 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਦੀਪ ਸਿੱਧੂ ਦੀ ਮੌਤ ’ਤੇ ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ ਦਾ ਵੱਡਾ ਬਿਆਨ….
📷 NRI Post Desk

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਕਿਸਾਨੀ ਅੰਦੋਲਨ ਤੋਂ ਬਾਅਦ ਨੌਜਵਾਨਾਂ ਵੀ ਚਰਚਿਤ ਚਿਹਰਾ ਬਣਿਆ ਦੀਪ ਸਿੱਧੂ ਦੀ ਮੌਤ ਤੇ ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਨੇ ਵੀ ਦੁੱਖ ਪ੍ਰਗਟਾਵਾ ਕੀਤਾ ਹੈ। ਭਾਈ ਰਣਜੀਤ ਸਿੰਘ ਢੱਡਰੀਆਂ ਨੇ ਕਿਹਾ ਕਿ ਇਸ ਨੌਜਵਾਨ ਦੀ ਮੌਤ ਭਾਵੇਂ ਸਾਜਿਸ ਤਹਿਤ ਕਤਲ ਹੈ ਜਾ ਹਾਦਸਾ ਪਾਰ ਜਿੰਮੇਵਾਰ ਸਰਕਾਰਾਂ ਅਤੇ ਸਾਡਾ ਮਾੜਾ ਸਿਸਟਮ ਹੈ। ਭਾਈ ਰਣਜੀਤ ਸਿੰਘ ਨੇ ਕਿਹਾ ਹੈ ਕਿ ਬੇਸ਼ੱਕ ਦੀਪ ਸਿੱਧੂ ਨਾਲ ਉਨ੍ਹਾਂ ਦੀ ਵਿਚਾਰਧਾਰਾ ਵੱਖ ਸੀ ਪਰ ਉਸ ਵਿੱਚ ਇੱਕ ਖ਼ਾਸੀਅਤ ਰਹੀ ਹੈ।

ਸੰਬੰਧਿਤ ਖ਼ਬਰਾਂ

ਉਹ ਆਖਰੀ ਦਮ ਤੱਕ ਆਪਣੀ ਗੱਲ ਉਤੇ ਸਟੈਂਡ ਰਹੇ। ਉਨ੍ਹਾਂ ਨੇ ਕਿਹਾ ਕਿ ਇਸ ਨੌਜਵਾਨ ਦੀ ਮੌਤ ਤੇ ਲੋਕਾਂ ਨੂੰ ਭਾਰੀ ਦੁੱਖ ਲੱਗਿਆ ਕਿਉਂਕਿ ਉਹ ਸੈਲੇਬੀਟੀ ਚਿਹਰਾ ਹੈ। ਉਹਨਾਂ ਨੇ ਕਿਹਾ ਕਿ ਗੱਲ ਹੀ ਹੈ ਕਿ ਹਾਦਸਾ ਕਰਵਾਇਆ ਗਿਆ ਜਾ ਕੁਦਰਤੀ ਹੋਇਆ ਪਰ ਦੋਵਾਂ ਹੀ ਗੱਲਾਂ ਪਿੱਛੇ ਮਾੜਾ ਸਿਸਟਮ ਤੇ ਸਰਕਾਰਾਂ ਜਿੰਮੇਵਾਰ ਹੈ ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!