|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਕਾਂਗਰਸ 'ਚ ਪਿਆ ਭੜਥੂ, ਇਕ ਹੋਰ ਵਿਧਾਇਕ ਨੂੰ ਕੱਢਿਆ ਬਾਹਰ

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਕਾਂਗਰਸ ਪਾਰਟੀ ਦੇ ਪੰਜਾਬ ਇੰਚਾਰਜ ਹਰੀਸ਼ ਚੌਧਰੀ ਨੇ ਫ਼ਿਰੋਜ਼ਪੁਰ ਦਿਹਾਤੀ ਤੋਂ ਕਾਂਗਰਸ ਵਿਧਾਇਕਾ ਸਤਿਕਾਰ ਕੌਰ ਗਹਿਰੀ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਕਰਨ ਦੇ ਦੋਸ਼ ਵਿਚ ਪਾਰਟੀ 'ਚੋਂ ਬਾਹਰ ਕੱਢ ਦਿੱਤਾ ਹੈ। ਦੱਸ ਦਈਏ ਕਿ ਇਸ ਤੋਂ ਪਹਿਲਾਂ ਪੰਜਾਬ ਦੇ ਸਾਬਕਾ ਵਿਧਾਇਕ ਅਮਰੀਕ ਸਿੰਘ ਢਿੱਲੋਂ, ਕੇਵਲ ਢਿੱਲੋਂ ਅਤੇ ਤਰਸੇਮ ਸਿੰਘ ਡੀਸੀ ਨੂੰ ਪਾਰਟੀ

NRI Post Desk · 1741 ਦਿਨ ਪਹਿਲਾਂ · ਅੱਪਡੇਟ 1741 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਕਾਂਗਰਸ 'ਚ ਪਿਆ ਭੜਥੂ, ਇਕ ਹੋਰ ਵਿਧਾਇਕ ਨੂੰ ਕੱਢਿਆ ਬਾਹਰ
📷 NRI Post Desk

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਕਾਂਗਰਸ ਪਾਰਟੀ ਦੇ ਪੰਜਾਬ ਇੰਚਾਰਜ ਹਰੀਸ਼ ਚੌਧਰੀ ਨੇ ਫ਼ਿਰੋਜ਼ਪੁਰ ਦਿਹਾਤੀ ਤੋਂ ਕਾਂਗਰਸ ਵਿਧਾਇਕਾ ਸਤਿਕਾਰ ਕੌਰ ਗਹਿਰੀ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਕਰਨ ਦੇ ਦੋਸ਼ ਵਿਚ ਪਾਰਟੀ 'ਚੋਂ ਬਾਹਰ ਕੱਢ ਦਿੱਤਾ ਹੈ। ਦੱਸ ਦਈਏ ਕਿ ਇਸ ਤੋਂ ਪਹਿਲਾਂ ਪੰਜਾਬ ਦੇ ਸਾਬਕਾ ਵਿਧਾਇਕ ਅਮਰੀਕ ਸਿੰਘ ਢਿੱਲੋਂ, ਕੇਵਲ ਢਿੱਲੋਂ ਅਤੇ ਤਰਸੇਮ ਸਿੰਘ ਡੀਸੀ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਕਾਂਗਰਸ ਵਿੱਚੋਂ ਬਾਹਰ ਕੱਢ ਦਿੱਤਾ ਗਿਆ ਸੀ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!