ਨਿਊਜ਼ ਡੈਸਕ (ਰਿੰਪੀ ਸ਼ਰਮਾ) : ਕੇਂਦਰੀ ਜੇਲ੍ਹ 'ਚ ਬੰਦ ਇੱਕ ਕੈਦੀ ਦੀ ਮੌਤ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਭੋਲਾ ਸ਼ੂਟਰ ਦੀ ਤਬੀਅਤ ਵਿਗੜ ਗਈ।ਇਸ ਤੋਂ ਬਾਅਦ ਉਸ ਨੂੰ ਸਿਵਲ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਗੈਂਗਸਟਰ ਭੋਲਾ ਸ਼ੂਟਰ ਫਰੀਦਕੋਟ ਦੇ ਕੋਟਕਪੂਰਾ ਦਾ ਰਹਿਣ ਵਾਲਾ ਹੈ ਅਤੇ ਉਸ ਖਿਲਾਫ਼ ਕਈ ਵੱਡੇ ਅਪਰਾਧਿਕ ਮਾਮਲੇ ਦਰਜ ਹਨ। ਉਸ ਦੀ ਲਾਸ਼ ਦਾ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਉਸ ਦੀ ਲਾਸ਼ ਪਰਿਵਾਰ ਵਾਲਿਆਂ ਨੂੰ ਸੌਂਪ ਦਿੱਤੀ ਜਾਵੇਗੀ।
ਕੇਂਦਰੀ ਜੇਲ੍ਹ 'ਚ ਬੰਦ ਗੈਂਗਸਟਰ ਭੋਲਾ ਸ਼ੂਟਰ ਦੀ ਹੋਈ ਮੌਤ
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਕੇਂਦਰੀ ਜੇਲ੍ਹ 'ਚ ਬੰਦ ਇੱਕ ਕੈਦੀ ਦੀ ਮੌਤ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਭੋਲਾ ਸ਼ੂਟਰ ਦੀ ਤਬੀਅਤ ਵਿਗੜ ਗਈ।ਇਸ ਤੋਂ ਬਾਅਦ ਉਸ ਨੂੰ ਸਿਵਲ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਗੈਂਗਸਟਰ ਭੋਲਾ ਸ਼ੂਟਰ ਫਰੀਦਕੋਟ ਦੇ ਕੋਟਕਪੂਰਾ ਦਾ ਰਹਿਣ ਵਾਲਾ ਹੈ ਅਤੇ ਉਸ ਖਿਲਾਫ਼ ਕਈ ਵੱਡੇ ਅਪਰਾਧਿਕ ਮਾਮਲੇ ਦਰਜ
NRI Post Desk · 1729 ਦਿਨ ਪਹਿਲਾਂ · ਅੱਪਡੇਟ 1729 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।





