|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਭੁਲੱਥ ਵਿਧਾਨ ਸਭਾ ਹਲਕੇ 'ਤੇ ਬੀਬੀ ਜਗੀਰ ਕੌਰ 651 ਵੋਟਾਂ ਨਾਲ ਅੱਗੇ

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਦੀਆਂ 117 ਵਿਧਾਨ ਸਭਾ ਸੀਟਾਂ 'ਤੇ 20 ਫਰਵਰੀ ਨੂੰ ਹੋਈਆਂ ਚੋਣਾਂ ਦੀ ਗਿਣਤੀ ਦਾ ਕੰਮ ਸ਼ੁਰੂ ਹੋ ਚੁੱਕਾ ਹੈ। ਪੰਜਾਬ ਦੀਆਂ ਹੋਰ ਸੀਟਾਂ ਵਿਚੋਂ ਇਕ ਭੁਲੱਥ ਵਿਧਾਨ ਸਭਾ ਹਲਕੇ 'ਤੇ ਇਸ ਵਾਰ ਸਖ਼ਤ ਟੱਕਰ ਦੇਖਣ ਨੂੰ ਮਿਲ ਰਹੀ ਹੈ।

NRI Post Desk · 1722 ਦਿਨ ਪਹਿਲਾਂ · ਅੱਪਡੇਟ 1512 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਦੀਆਂ 117 ਵਿਧਾਨ ਸਭਾ ਸੀਟਾਂ 'ਤੇ 20 ਫਰਵਰੀ ਨੂੰ ਹੋਈਆਂ ਚੋਣਾਂ ਦੀ ਗਿਣਤੀ ਦਾ ਕੰਮ ਸ਼ੁਰੂ ਹੋ ਚੁੱਕਾ ਹੈ। ਪੰਜਾਬ ਦੀਆਂ ਹੋਰ ਸੀਟਾਂ ਵਿਚੋਂ ਇਕ ਭੁਲੱਥ ਵਿਧਾਨ ਸਭਾ ਹਲਕੇ 'ਤੇ ਇਸ ਵਾਰ ਸਖ਼ਤ ਟੱਕਰ ਦੇਖਣ ਨੂੰ ਮਿਲ ਰਹੀ ਹੈ।

ਸੰਬੰਧਿਤ ਖ਼ਬਰਾਂ

ਅਕਾਲੀ ਦਲ ਦੀ ਬੀਬੀ ਜਗੀਰ ਕੌਰ 651 ਵੋਟਾਂ ਨਾਲ ਅੱਗੇ ਚੱਲ ਰਹੀ ਹੈ ਜਦਕਿ ਕਾਂਗਰਸ ਦੇ ਸੁਖਪਾਲ ਸਿੰਘ ਖਹਿਰਾ ਦੂਜੇ ਨੰਬਰ 'ਤੇ ਅਤੇ ਆਮ ਆਦਮੀ ਪਾਰਟੀ ਦੇ ਰਣਜੀਤ ਸਿੰਘ ਰਾਣਾ ਤੀਜੇ ਨੰਬਰ 'ਤੇ ਚੱਲ ਰਹੇ ਹਨ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!